Agriculture
Children Stories
Breaking News
ਖੇਡ ਮੈਦਾਨ
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Haryana Medal Tally: ਏਸ਼ਿਆਈ ਖੇਡਾਂ ਵਿੱਚ ਹਰਿਆਣਾ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ, 32 ਤਗ਼ਮੇ ਜਿੱਤੇ
Published On
By Satinder Mathur
ਜਾਪਾਨ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਰਤੇ ਹਰਿਆਣਾ ਦੇ ਖਿਡਾਰੀਆਂ ਦਾ ਸੋਮਵਾਰ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਖੇਡ ਮੰਤਰੀ ਗੌਰਵ ਗੌਤਮ ਨੇ ਜ਼ੋਰਦਾਰ ਸਵਾਗਤ ਕੀਤਾ। ਮੰਤਰੀ ਨੇ ਖਿਡਾਰੀਆਂ ਨੂੰ ਫੁੱਲਾਂ ਦੇ ਹਾਰ ਪਾ ਕੇ ਵਧਾਈ ਦਿੱਤੀ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ।
Asian Games 2026: ਏਸ਼ਿਆਈ ਖੇਡਾਂ, ਪੰਜਾਬ ਦੇ ਖਿਡਾਰੀਆਂ ਨੇ ਵਧਾਇਆ ਦੇਸ਼ ਦਾ ਮਾਣ
Published On
By Khushdeep Singh
ਜਪਾਨ ਦੇ ਆਈਚੀ-ਨਾਗੋਇਆ ’ਚ ਹੋਈਆਂ ਏਸ਼ੀਅਨ ਖੇਡਾਂ ’ਚ 85 ਤਮਗੇ ਜਿੱਤ ਕੇ ਭਾਰਤ ਤਮਗਾ ਸੂਚੀ ’ਚ ਚੌਥੇ ਸਥਾਨ ’ਤੇ ਰਿਹਾ ਹੈ ਭਾਰਤ ਦੀ ਇਸ ਪ੍ਰਾਪਤੀ ’ਚ ਹਰ ਖੇਡ ਦੇ ਖਿਡਾਰੀਆਂ ਨੇ ਪੂਰਾ ਯੋਗਦਾਨ ਪਾਇਆ ਵੱਖ-ਵੱਖ ਟੀਮਾਂ ਅਤੇ ਵਿਅਕਤੀਗਤ ਪੱਧਰ ’ਤੇ ਪੰਜਾਬ ਦੇ ਦੋ ਦਰਜ਼ਨ ਤੋਂ ਵੱਧ ਖਿਡਾਰੀ ਦੇਸ਼ ਲਈ ਖੇਡੇ ਤੇ ਦੇਸ਼ ਨੂੰ ਤਮਗੇ ਜਿਤਾਉਣ ’ਚ ਵਡਮੁੱਲਾ ਯੋਗਦਾਨ ਪਾਇਆ
Baljit Kaur Asian Games: ਏਸ਼ੀਆਈ ਖੇਡਾਂ ’ਚ ਸੋਨ ਤਗਮਾ ਜਿੱਤ ਕੇ ਪਰਤੀ ਹਾਕੀ ਖਿਡਾਰਨ ਬਲਜੀਤ ਕੌਰ ਦਾ ਸ਼ਾਨਦਾਰ ਸਵਾਗਤ
Published On
By Khushdeep Singh
ਏਸ਼ਿਆਈ ਖੇਡਾਂ ’ਚ ਸੋਨ ਤਗਮਾ ਜਿੱਤ ਕੇ ਪਰਤੀ ਭਾਰਤੀ ਮਹਿਲਾ ਹਾਕੀ ਟੀਮ ਦੀ ਖਿਡਾਰਨ ਬਲਜੀਤ ਕੌਰ ਦਾ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ, ਕੋਚ ਸ਼ਰਨਜੀਤ ਸਿੰਘ ਤੇ ਦਵਿੰਦਰ ਸਿੰਘ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ
Asian Games Closing Ceremony: ਏਸ਼ੀਅਨ ਖੇਡਾਂ 2026 ਸਮਾਪਤ; ਨੀਰੂ ਢਾਂਡਾ ਨੇ ਪਰੇਡ ਵਿੱਚ ਮਾਣ ਨਾਲ ਲਹਿਰਾਇਆ ਤਿਰੰਗਾ
Published On
By Satinder Mathur
ਜਾਪਾਨ ਦੇ ਆਈਚੀ-ਨਾਗੋਆ ਵਿੱਚ 19 ਸਤੰਬਰ ਨੂੰ ਸ਼ੁਰੂ ਹੋਈਆਂ ਏਸ਼ੀਆਈ ਖੇਡਾਂ 2026 ਐਤਵਾਰ ਨੂੰ ਅਧਿਕਾਰਤ ਤੌਰ 'ਤੇ ਸਮਾਪਤ ਹੋ ਗਈਆਂ। ਨਾਗੋਆ ਦੇ ਮਿਜ਼ੂਹੋ ਪਾਰਕ ਐਥਲੈਟਿਕ ਸਟੇਡੀਅਮ ਵਿੱਚ ਆਯੋਜਿਤ ਸ਼ਾਨਦਾਰ ਸਮਾਪਤੀ ਸਮਾਰੋਹ ਵਿੱਚ ਨਿਸ਼ਾਨੇਬਾਜ਼ ਨੀਰੂ ਢਾਂਡਾ ਭਾਰਤੀ ਦਲ ਦੀ ਝੰਡਾ ਧਾਰਕ ਰਹੀ। ਉਨ੍ਹਾਂ ਨੇ ਆਪਣੇ ਹੱਥ ਵਿੱਚ
Pranavi Urs: ਪ੍ਰਣਵੀ ਉਰਸ ਨੂੰ ਮਿਲੇਗਾ 1 ਕਰੋੜ ਦਾ ਇਨਾਮ, ਏਸ਼ੀਆਈ ਖੇਡਾਂ ਵਿੱਚ ਰਚਿਆ ਸੀ ਇਤਿਹਾਸ
Published On
By Satinder Mathur
ਏਸ਼ੀਅਨ ਖੇਡਾਂ ਵਿੱਚ ਮਹਿਲਾ ਵਿਅਕਤੀਗਤ ਗੋਲਫ ਮੁਕਾਬਲੇ ਵਿੱਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਗੋਲਫਰ ਪ੍ਰਣਵੀ ਉਰਸ ਨੂੰ ਏਐਮ ਗ੍ਰੀਨ ਆਈਜੀਪੀਐਲ (ਇੰਡੀਅਨ ਗੋਲਫ ਪ੍ਰੀਮੀਅਰ ਲੀਗ) ਵੱਲੋਂ 1 ਕਰੋੜ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਪ੍ਰਣਵੀ ਏਸ਼ੀਅਨ ਖੇਡਾਂ ਵਿੱਚ ਗੋਲਫ ਵਿੱਚ ਵਿਅਕਤੀਗਤ ਸੋਨ ਤਗਮਾ
Asian Games 2026: ਪ੍ਰਧਾਨ ਮੰਤਰੀ ਨੇ ਏਸ਼ੀਆਈ ਖੇਡਾਂ ’ਚ ਚਾਂਦੀ ਦਾ ਤਗਮਾ ਜਿੱਤਣ 'ਤੇ ਅੰਤਿਮ ਪੰਘਾਲ ਨੂੰ ਦਿੱਤੀ ਵਧਾਈ
Published On
By Satinder Mathur
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਮਹਿਲਾ 53 ਕਿਲੋਗ੍ਰਾਮ ਫ੍ਰੀਸਟਾਈਲ ਕੁਸ਼ਤੀ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਣ 'ਤੇ ਅੰਤਿਮ ਪੰਘਾਲ ਨੂੰ ਵਧਾਈ ਦਿੱਤੀ। ਉਨ੍ਹਾਂ ਅੰਤਿਮ ਦੇ ਪ੍ਰਦਰਸ਼ਨ ਨੂੰ ਸ਼ਾਨਦਾਰ ਅਤੇ ਮਿਸਾਲੀ ਦੱਸਿਆ।
IND vs WI: ਵਿਸ਼ਵ ਕੱਪ ਤੋਂ ਪਹਿਲਾਂ ਗਿੱਲ ਨੇ ਸਪੱਸ਼ਟ ਕੀਤੀ ਟੀਮ ਇੰਡੀਆ ਦੀ ਯੋਜਨਾ, ਰੋਹਿਤ ਤੇ ਵਿਰਾਟ ਬਾਰੇ ਕਹੀ ਵੱਡੀ ਗੱਲ
Published On
By Khushdeep Singh
ਭਾਰਤੀ ਟੀਮ ਨੇ ਵੈਸਟਇੰਡੀਜ਼ ਖਿਲਾਫ਼ 3 ਮੈਚਾਂ ਦੀ ਇੱਕਰੋਜ਼ਾ ਲੜੀ 2-1 ਨਾਲ ਆਪਣੇ ਨਾਂਅ ਕਰ ਲਈ ਹੈ। ਸੀਰੀਜ਼ ਦਾ ਆਖਰੀ ਮੁਕਾਬਲਾ ਨਿਊ ਚੰਡੀਗੜ੍ਹ ਵਿਖੇ ਖੇਡਿਆ ਗਿਆ। ਜਿਸ ਵਿੱਚ ਵੈਸਟਇੰਡੀਜ਼ ਨੇ ਆਖਰੀ ਮੁਕਾਬਲਾ ਜਿੱਤ ਲਿਆ, ਪਰ ਸੀਰੀਜ਼ ਭਾਰਤ ਨੇ ਆਪਣੇ ਨਾਂਅ ਕਰ ਲਈ।
Amloh Hockey Match: ਖੇਡਾਂ ਵਤਨ ਪੰਜਾਬ ਦੀਆਂ : ਹਾਕੀ ਮੁੰਡਿਆਂ ਦੇ ਮੁਕਾਬਲੇ ’ਚ ਅਮਲੋਹ ਦੀ ਚੜ੍ਹਤ
Published On
By Satinder Mathur
ਜ਼ਿਲ੍ਹਾ ਖੇਡ ਅਫਸਰ ਹਰਪਿੰਦਰ ਸਿੰਘ ਬਡਗੁਜਰਾਂ ਦੀ ਅਗਵਾਈ ਹੇਠ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਹਾਕੀ ਟੂਰਨਾਮੈਂਟ ਸਕੂਲ ਆਫ ਐਮੀਨੈਂਸ ਅਮਲੋਹ ਦੇ ਗਰਾਊਂਡ ਵਿਖੇ ਸ਼ੁਰੂ ਹੋਏ। ਮੁਕਾਬਲਿਆਂ ਦਾ ਉਦਘਾਟਨ ਸਬ-ਇੰਸਪੈਕਟਰ ਹਰਮਨਪ੍ਰੀਤ ਕੌਰ ਨੇ ਕੀਤਾ। ਇਸ ਮੌਕੇ ਸਕੂਲ ਇੰਚਾਰਜ ਹਰਵਿੰਦਰ ਸਿੰਘ ਭੱਟੋਂ ਵੱਲੋਂ ਮਹਿਮਾਨਾਂ ਅਤੇ
IND vs PAK: ਭਾਰਤ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਏਸ਼ੀਆਈ ਕ੍ਰਿਕੇਟ ਦਾ ਗੋਲਡ, ਫਾਈਨਲ ’ਚ ਪਾਕਿਸਤਾਨ ਨੂੰ ਹਰਾਇਆ
Published On
By Khushdeep Singh
ਭਾਰਤੀ ਟੀਮ ਨੇ ਏਸ਼ੀਆਈ ਖੇਡਾਂ ਦੇ ਕ੍ਰਿਕੇਟ ਫਾਈਨਲ ਮੁਕਾਬਲੇ ’ਚ ਵੀਰਵਾਰ ਨੂੰ ਪਾਕਿਸਤਾਨ ਨੂੰ 19 ਦੌੜਾਂ ਨਾਲ ਹਰਾ ਕੇ ਲਗਾਤਾਰ ਦੂਜੀ ਵਾਰ ਏਸ਼ੀਆਈ ਖੇਡਾਂ ’ਚ ਪੁਰਸ਼ ਕ੍ਰਿਕੇਟ ਦਾ ਸੋਨ ਤਗਮਾ ਆਪਣੇ ਨਾਂਅ ਕਰ ਲਿਆ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਤੋਂ ਬਾਅਦ, ਭਾਰਤ ਨੇ 20 ਓਵਰਾਂ ’ਚ 6 ਵਿਕਟਾਂ ਗੁਆ ਕੇ 211 ਦੌੜਾਂ ਬਣਾਈਆਂ
India Women Hockey Gold Medal: ਫਾਈਨਲ ’ਚ ਚੀਨ ਨੂੰ ਹਰਾਇਆ, ਭਾਰਤੀ ਮਹਿਲਾ ਹਾਕੀ ਨੇ ਜਿੱਤਿਆ ਸੋਨ ਤਗਮਾ
Published On
By Satinder Mathur
ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਜਿੱਤਿਆ। ਟੀਮ ਨੇ ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ। ਲਾਲਰੇਮਸਿਆਮੀ ਨੇ ਭਾਰਤ ਲਈ ਇੱਕੋ ਇੱਕ ਗੋਲ ਕੀਤਾ। ਇਸ ਤੋਂ ਪਹਿਲਾਂ, ਭਾਰਤ ਨੇ 1982 ਵਿੱਚ ਦੱਖਣੀ ਕੋਰੀਆ ਨੂੰ ਹਰਾ ਕੇ ਸੋਨ ਤਗਮਾ ਜਿੱਤਿਆ ਸੀ। ਭਾਰਤ ਨੇ ਇਸ ਸੋਨ ਤਮਗੇ ਨਾਲ 44 ਸਾਲਾਂ ਦਾ ਸੌਕਾ ਵੀ ਖਤਮ ਕਰ ਦਿੱਤਾ।
Sujeet Gold Medal: ਏਸ਼ੀਅਨ ਖੇਡਾਂ: ਸੁਜੀਤ ਦੀ ਸ਼ਾਨਦਾਰ ਵਾਪਸੀ, 65 ਕਿਲੋਗ੍ਰਾਮ ਫ੍ਰੀਸਟਾਈਲ ਕੁਸ਼ਤੀ ’ਚ ਜਿੱਤਿਆ ਸੋਨ ਤਗਮਾ
Published On
By Satinder Mathur
ਭਾਰਤੀ ਪਹਿਲਵਾਨ ਸੁਜੀਤ ਕਲਕਲ ਨੇ ਸ਼ੁੱਕਰਵਾਰ ਨੂੰ ਏਸ਼ੀਅਨ ਖੇਡਾਂ 2026 ਵਿੱਚ ਪੁਰਸ਼ਾਂ ਦੇ 65 ਕਿਲੋਗ੍ਰਾਮ ਫ੍ਰੀਸਟਾਈਲ ਕੁਸ਼ਤੀ ਮੁਕਾਬਲੇ ਵਿੱਚ ਸੋਨ ਤਗਮਾ ਜਿੱਤ ਲਿਆ ਹੈ। ਫਾਈਨਲ ਵਿੱਚ, ਸੁਜੀਤ ਨੇ ਤਾਜਿਕਸਤਾਨ ਦੇ ਅਬਦੁਲਮਾਜਿਦ ਕੁਦੀਏਵ ਨੂੰ 10-9 ਨਾਲ ਹਰਾਇਆ। ਮੈਚ ਵਿੱਚ ਇੱਕ ਸਮੇਂ 2-9 ਨਾਲ ਪਿੱਛੇ ਰਹਿੰਦਿਆਂ, ਸੁਜੀਤ ਨੇ ਲਗਾਤਾਰ 8 ਅੰਕ ਬਣਾ ਕੇ ਸ਼ਾਨਦਾਰ ਵਾਪਸੀ
Asian Games 2026 Boxing: ਪਰਵੀਨ ਹੁੱਡਾ ਨੇ 65 ਕਿਲੋਗ੍ਰਾਮ ਮੁੱਕੇਬਾਜ਼ੀ ਮੁਕਾਬਲੇ ’ਚ ਜਿੱਤਿਆ ਸੋਨ ਤਗਮਾ
Published On
By Satinder Mathur
ਭਾਰਤ ਦੀ ਪਰਵੀਨ ਹੁੱਡਾ ਨੇ ਸ਼ੁੱਕਰਵਾਰ ਨੂੰ ਏਸ਼ੀਆਈ ਖੇਡਾਂ 2026 ਵਿੱਚ ਮਹਿਲਾ 65 ਕਿਲੋਗ੍ਰਾਮ ਮੁੱਕੇਬਾਜ਼ੀ ਮੁਕਾਬਲੇ ਵਿੱਚ ਫਾਈਨਲ ਵਿੱਚ ਚੀਨੀ ਤਾਈਪੇ ਦੀ ਚੇਨ ਨੀਨ-ਚਿਨ ਨੂੰ 3-2 ਨਾਲ ਹਰਾ ਕੇ ਸੋਨ ਤਗਮਾ ਜਿੱਤਿਆ। ਇਸ ਦੇ ਨਾਲ, ਪਰਵੀਨ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਵਾਲੀ ਤੀਜੀ ਭਾਰਤੀ ਮਹਿਲਾ ਮੁੱਕੇਬਾਜ਼ ਬਣ ਗਈ।
Latest All
Malerkotla News: ਮਾਲੇਰਕੋਟਲਾ ਪੁਲਿਸ ਵੱਲੋਂ ਸਮਾਧਾਨ ਕੈਂਪ ਦੇ ਪਹਿਲੇ ਦਿਨ ਹੀ 150 ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ