ਖੇਤੀਬਾੜੀ
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Ghagga Paddy Procurement: ਘੱਗਾ ਮੰਡੀ ’ਚ ਸ਼ੁਰੂ ਹੋਈ ਝੋਨੇ ਦੀ ਖਰੀਦ, ਕਿਸਾਨਾਂ ਨੂੰ ਲੈ ਕੇ ਲਿਆ ਗਿਆ ਵੱਡਾ ਫੈਸਲਾ
Published On
By Satinder Mathur
ਮਾਰਕਿਟ ਕਮੇਟੀ ਪਾਤੜਾਂ ਦੇ ਪ੍ਰਧਾਨ ਮਹਿੰਗਾ ਸਿੰਘ ਬਰਾੜ ਵੱਲੋਂ ਹਲਕਾ ਸ਼ੁਤਰਾਣਾ ਅਧੀਨ ਆਉਂਦੀ ਅਨਾਜ ਮੰਡੀ ਘੱਗਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਝੋਨਾ ਲੈ ਕੇ ਪੁੱਜੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਮੰਡੀ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹਿੰਗਾ
Government Paddy Purchase: ਜਲਾਲਾਬਾਦ ਦੇ ਵਿਧਾਇਕ ਨੇ ਦਾਣਾ ਮੰਡੀ ਜਲਾਲਾਬਾਦ ਅਤੇ ਘੁਬਾਇਆ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
Published On
By Satinder Mathur
ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਅੱਜ ਦਾਣਾ ਮੰਡੀ ਜਲਾਲਾਬਾਦ ਅਤੇ ਘੁਬਾਇਆ ਵਿਖੇ ਕਿਸਾਨਾਂ ਵੱਲੋਂ ਲਿਆਂਦੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਅਤੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਜੀ ਆਇਆ ਕਿਹਾ। ਇਸ ਮੌਕੇ ਬੋਲਦਿਆਂ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ
KCC Insurance Scheme: ਸਿਰਫ਼ 63 ਪੈਸੇ ਦਾ ਭੁਗਤਾਨ ਤੇ 50 ਹਜ਼ਾਰ ਦਾ ਫ਼ਾਇਦਾ, ਸਰਕਾਰ ਨੇ ਦਿੱਤਾ ਤੋਹਫ਼ਾ
Published On
By Ravinder Sharma
50 ਹਜ਼ਾਰ ਰੁਪਏ ਤੱਕ ਦਾ ਵਿਅਕਤੀਗਤ ਹਾਦਸਾ ਬੀਮਾ ਕਵਰ
Barnala Farmers Protest: ਡੀਸੀ ਦਫ਼ਤਰ ਦਾ ਗੇਟ ਬੰਦ, ਗੁੱਸੇ ’ਚ ਕਿਸਾਨਾਂ ਨੇ ਮੁੱਖ ਸੜਕ ਜਾਮ ਕਰ ਲਾਇਆ ਧਰਨਾ
Published On
By Khushdeep Singh
ਬਰਨਾਲਾ ’ਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਵਰਕਰਾਂ ਨੇ ਹੰਡਿਆਇਆ ਰੋਡ ’ਤੇ ਦਰੀਆਂ ਵਿਛਾ ਕੇ ਚੱਕਾ ਜਾਮ ਕਰ ਦਿੱਤਾ। ਪ੍ਰਸ਼ਾਸਨ ਵੱਲੋਂ ਕਿਸਾਨਾਂ ਦੇ ਪਹਿਲਾਂ ਤੋਂ ਤੈਅ ਧਰਨੇ ਤੋਂ ਪਹਿਲਾਂ ਹੀ ਡੀਸੀ ਦਫ਼ਤਰ ਦੇ ਮੁੱਖ ਗੇਟ ਬੰਦ ਕਰਨ ਤੇ ਭਾਰੀ ਪੁਲਿਸ ਬਲ ਤਾਇਨਾਤ ਕਰਨ ਤੋਂ ਬਾਅਦ ਕਿਸਾਨਾਂ ਵਿੱਚ ਰੋਸ ਪੈਦਾ ਹੋ ਗਿਆ।
Fazilka Paddy News: ਬਾਹਰੀ ਸੂਬਿਆਂ ਤੋਂ ਝੋਨੇ ਦੀ ਫ਼ਸਲ ਲਿਆ ਕੇ ਫਾਜ਼ਿਲਕਾ ’ਚ ਵੇਚਣਾ ਗੈਰ ਕਾਨੂੰਨੀ, ਹੋਵੇਗੀ ਕਾਨੂੰਨੀ ਕਾਰਵਾਈ : ਅਮਰਪ੍ਰੀਤ ਸੰਧੂ
Published On
By Satinder Mathur
ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਆਪਣੇ ਦਫ਼ਤਰ ਵਿਖੇ ਵੱਖ ਵੱਖ ਅਧਿਕਾਰੀਆਂ ਅਤੇ ਜ਼ਿਲ੍ਹੇ ਦੀਆਂ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨ (ਜਨ.) ਡਾ. ਮਨਦੀਪ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ
Punjab Paddy Procurement: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ
Published On
By Ravinder Sharma
ਲਗਭਗ 40 ਲੱਖ ਮੀਟ੍ਰਿਕ ਟਨ ਕਣਕ ਦੇ ਸਟਾਕ ਨੇ ਰਾਈਸ ਮਿੱਲਾਂ ਅਤੇ ਮੰਡੀ ਯਾਰਡਾਂ ਵਿੱਚ ਭੰਡਾਰਨ ਦੀ ਜਗ੍ਹਾ ਘੇਰੀ ਹੋਈ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
Punjab Farmer News: ਝੋਨੇ ਦੀ ਖਰੀਦ ’ਚ ਕਿਸਾਨਾਂ ਨੂੰ ਨਹੀਂ ਆਵੇਗੀ ਕੋਈ ਮੁਸ਼ਕਲ, ਕਿਸਾਨ ਕਰਨ ਬਸ ਇਹ ਕੰਮ
Published On
By Satinder Mathur
ਐਸਡੀਐਮ ਫ਼ਤਹਿਗੜ੍ਹ ਸਾਹਿਬ ਕਰਨ ਗੁਪਤਾ ਵੱਲੋਂ ਖਰੀਦ ਸੀਜ਼ਨ ਦੇ ਸਬੰਧ ’ਚ ਖਰੀਦ ਏਜੰਸੀਆਂ ਦੇ ਅਧਿਕਾਰੀਆਂ, ਮੰਡੀਆਂ ’ਚ ਖਰੀਦ ਕਰਨ ਵਾਲੇ ਇੰਸਪੈਕਟਰਾਂ, ਆੜ੍ਹਤੀਆਂ ਅਤੇ ਸ਼ੈਲਰ ਮਿੱਲ ਮਾਲਕਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ’ਚ ਸ਼ੁਰੂ ਹੋਣ ਵਾਲੇ ਖਰੀਫ ਸੀਜ਼ਨ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਐਸਡੀਐਮ ਨੇ ਹਦਾਇਤ
Stubble Burning Punjab: ਪਰਾਲੀ ਸਾੜਨ ਤੋਂ ਰੋਕਣ ਲਈ ਫਾਜ਼ਿਲਕਾ ਪ੍ਰਸ਼ਾਸਨ ਸਰਗਰਮ, ਕਿਸਾਨਾਂ ਨੂੰ ਕੀਤਾ ਜਾਗਰੂਕ
Published On
By Satinder Mathur
ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜਾਗਰੂਕ ਕਰਨ ਵਾਸਤੇ ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯਤਨ ਤੇਜ਼ ਕਰ ਦਿੱਤੇ ਗਏ ਹਨ। ਇਸੇ ਲੜੀ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਕਰਨੀਖੇੜਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਵਿੱਚ ਡਿਪਟੀ ਕਮਿਸ਼ਨਰ
Agriculture News: ਸਰਦੀਆਂ ਦੇ ਮੇਵੇ ਧਨੀਆ, ਸੌਂਫ, ਸੋਏ, ਮੇਥੇ ਦੀ ਕਾਸ਼ਤ ਦੇ ਸੁਚੱਜੇ ਢੰਗ
Published On
By Khushdeep Singh
ਧਨੀਏ ਦੀ ਫ਼ਸਲ ਲਗਭਗ ਹਰ ਕਿਸਮ ਦੀ ਜ਼ਮੀਨ ਵਿੱਚ ਬੀਜੀ ਜਾ ਸਕਦੀ ਹੈ, ਪਰ ਇਸ ਦੀ ਕਾਸ਼ਤ ਲਈ ਵਧੀਆ ਜਲ ਨਿਕਾਸ ਵਾਲੀ ਰੇਤਲੀ ਮੈਰਾ ਜ਼ਮੀਨ ਢੁਕਵੀਂ ਹੈ। ਚੰਗੇ ਜੰਮ ਲਈ ਦੋ ਤੋਂ ਤਿੰਨ ਵਾਰ ਖੇਤ ਦੀ ਵਹਾਈ ਕਰ ਕੇ ਜ਼ਮੀਨ ਤਿਆਰ ਕਰੋ ਅਤੇ ਹਰ ਵਹਾਈ ਪਿਛੋਂ ਸੁਹਾਗਾ ਫੇਰੋ।
ਕਿਸਾਨਾਂ ਲਈ ਵੱਡੀ ਖ਼ਬਰ! ਪੀਐਸਪੀਸੀਐੱਲ ਨੇ ਲਾਗੂ ਕੀਤੀ ਨਵੀਂ ਸਕੀਮ, 45 ਦਿਨਾਂ ਦਾ ਮਿਲੇਗਾ ਮੌਕਾ
Published On
By Satinder Mathur
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐੱਲ) ਵੱਲੋਂ ਖੇਤੀਬਾੜੀ ਟਿਊਬਵੈੱਲ (ਏਪੀ) ਖਪਤਕਾਰਾਂ ਦੇ ਕੁਨੈਕਸ਼ਨਾਂ ’ਤੇ ਮੌਜ਼ੂਦ ਅਣਅਧਿਕਾਰਤ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਵਲੰਟਰੀ ਡਿਸਕਲੋਜ਼ਰ ਸਕੀਮ (ਵੀਡੀਐੱਸ) ਲਾਗੂ ਕੀਤੀ ਗਈ ਹੈ। ਇਹ ਸਕੀਮ 1 ਅਕਤੂਬਰ 2026 ਤੋਂ 45 ਦਿਨਾਂ ਲਈ ਲਾਗੂ ਰਹੇਗੀ।
Paddy Procurement Punjab: ਝੋਨੇ ਦੀ ਖ਼ਰੀਦ ਲਈ 42,786 ਕਰੋੜ ਰੁਪਏ ਦੀ ਸੀਸੀਐੱਲ ਮਨਜ਼ੂਰ
Published On
By Khushdeep Singh
ਪੰਜਾਬ ਵਿੱਚ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਖਰੀਦ ਨੂੰ ਦੇਖਦੇ ਹੋਏ ਜਿਥੇ ਪੰਜਾਬ ਸਰਕਾਰ ਵਲੋਂ ਸਾਰੀਆਂ ਤਿਆਰੀਆਂ ਨੂੰ ਮੁਕੰਮਲ ਕਰ ਲਿਆ ਗਿਆ ਹੈ ਤੇ ਕੇਂਦਰ ਸਰਕਾਰ ਵੱਲੋਂ ਇਸ ਖਰੀਦ ਲਈ 42 ਹਜ਼ਾਰ 786 ਕਰੋੜ ਰੁਪਏ ਦੀ ਕੈਸ ਕ੍ਰੇਡਿਟ ਲਿਮਿਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
Farmers Paddy Update: ਡੀਸੀ ਫਰੀਦਕੋਟ ਵੱਲੋਂ ਕਿਸਾਨਾਂ ਨੂੰ ਮੰਡੀਆਂ ’ਚ ਸੁੱਕਾ ਝੋਨਾ ਲਿਆਉਣ ਦੀ ਅਪੀਲ
Published On
By Satinder Mathur
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਅਤੇ ਝੋਨੇ ਦੀ ਸੁਚੱਜੀ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ 1 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕੀਤੀ ਜਾ ਰਹੀ ਹੈ। ਫਰੀਦਕੋਟ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਲਈ 68 ਖਰੀਦ ਕੇਂਦਰਾਂ ਵਿੱਚ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।