ਠੱਗੀ

ਸਪੀਕਰ ਸੰਧਵਾਂ ਦੀ ਆਵਾਜ਼ ਚ ਫੋਨ ਕਰਕੇ ਪੈਸੇ ਮੰਗਣ ਵਾਲੇ 2 ਗ੍ਰਿਫ਼ਤਾਰ

(ਅਜੈ ਮਨਚੰਦਾ) ਕੋਟਕਪੂਰਾ। ਕੋਟਕਪੂਰਾ ਦੇ ਇੱਕ ਵਪਾਰੀ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਆਵਾਜ਼ ਵਿੱਚ ਫੋਨ ਕਰਕੇ 27 ਹਜ਼ਾਰ ਰੁਪਏ ਦੀ ਮੰਗ ਕਰਨ ਵਾਲੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਮੁਲਜ਼ਮ ਹੁਸ਼ਿਆਰਪੁਰ ਜੇਲ੍ਹ ਵਿੱਚ ਬੰਦ ਸਨ ਤੇ ਉਨ੍ਹਾਂ ਵੱਲੋਂ ਉਥੋਂ ਫੋਨ ਕਰਕੇ ਇਸ ਧੋਖਾਧੜੀ ਨੂੰ ਅੰਜਾਮ ਦਿੱਤਾ ਗਿਆ ਸੀ। […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ  Fraud Alert