ਦੋ ਰੋਜ਼ਾ ਸੇਵਾਦਾਰ ਗਰਵ ਦਿਵਸ ਕੌਮੀ ਖੇਡ ਮੁਕਾਬਲੇ ਕੱਲ੍ਹ ਤੋਂ

ਸਰਸਾ, (ਸੱਚ ਕਹੂੰ ਨਿਊਜ਼)। ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ‘ਚ 12 ਤੇ 13 ਅਗਸਤ ਨੂੰ ਸ਼ਾਹ ਸਤਿਨਾਮ ਜੀ ਧਾਮ ਸਰਸਾ ਸਥਿੱਤ ਐੱਸਐੱਮਜੀ ਖੇਡ ਕੰਪਲੈਕਸ ‘ਚ ਦੋ ਰੋਜ਼ਾ ਖੇਡਾਂ ਹੋਣਗੀਆਂ, ਜਿਨ੍ਹਾਂ ‘ਚ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਭਾਗ ਲੈਣਗੇ ਇਨ੍ਹਾਂ ਖੇਡਾਂ ਨੂੰ ਲੈ ਕੇ ਵੀ ਸੇਵਾਦਾਰਾਂ ‘ਚ ਜ਼ਬਰਦਸਤ ਉਤਸ਼ਾਹ ਹੈ