ਪੂਜਨੀਕ ਗੁਰੂ ਜੀ ਨੇ ਮਹਾਰਾਣਾ ਪ੍ਰਤਾਪ ਸਿੰਘ ਤੇ ਗੋਪਾਲ ਕ੍ਰਿਸ਼ਨ ਗੋਖਲੇ ਨੂੰ ਸ਼ਰਧਾਂਜਲੀ ਦਿੱਤੀ

ਸਰਸਾ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਸਭ ਤੋਂ ਬਹਾਦਰ ਰਾਜਪੂਤ ਯੋਧਾ ਮਹਾਰਾਣਾ ਪ੍ਰਤਾਪ ਸਿੰਘ ਨੂੰ ਜਯੰਤੀ ‘ਤੇ ਸ਼ਰਧਾਂਜਲੀ ਭੇਂਟ ਕੀਤੀ ਆਪਣੇ ਟਵਿੱਟਰ ਹੈਂਡਲ ‘ਤੇ ਕੀਤੇ ਟਵੀਟ ‘ਚ ਪੂਜਨੀਕ ਗੁਰੂ ਜੀ ਨੇ ਲਿਖਿਆ ਕਿ ਇੱਕ ਖੋਜੀ ਰਣਨੀਤੀਕਾਰ ਹੋਣ ਦੇ ਨਾਤੇ ਮਹਾਰਾਣਾ ਪ੍ਰਤਾਪ ਸਿੰਘ ਨੂੰ ਹਾਲੇ ਵੀ ਯਾਦ ਕੀਤਾ ਜਾਂਦਾ ਹੈ

ਪੂਜਨੀਕ ਗੁਰੂ ਜੀ ਨੇ ਟਵੀਟ ਕਰਦਿਆਂ ਭਾਰਤ ਦੇ ਅਜ਼ਾਦੀ ਦੇ ਸੰਘਰਸ਼ ‘ਚ ਹਿੱਸਾ ਲੈਣ ਵਾਲੇ ਗੋਪਾਲ ਕ੍ਰਿਸ਼ਨ ਗੋਖਲੇ ਨੂੰ ਇੱਕ ਮਹਾਨ ਆਗੂ ਤੇ ਦੂਰਦਰਸ਼ੀ ਕਰਾਰ ਦਿੱਤਾ ਹੈ