ਪ੍ਰਧਾਨ ਮੰਤਰੀ ਵੱਲੋਂ ਰੱਖੜੀ ਦੀਆਂ ਸ਼ੁੱਭਕਾਮਨਾਵਾਂ

ਮੋਦੀ ਨੇ ਰੱਖਿਆ ਬੰਧਨ ਦੀ ਦਿੱਤੀਆਂ ਸ਼ੁੱਭ ਕਾਮਨਾਵਾਂ
ਨਵੀਂ ਦਿੱਲੀ, 18 ਅਗਸਤ (ਏਜੰਸੀ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਰੱਖਿਆ ਬੰਧਨ ਦੇ ਤਿਉਹਾਰ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ ਮੋਦੀ ਨੇ ਆਪਣੇ ਸੰਦੇਸ਼ ‘ਚ ਕਿਹਾ ਕਿ ਸਾਰੇ ਲੋਕਾਂ ਨੂੰ ਰੱਖਿਆ ਬੰਧਨ ਦੀਆਂ ਢੇਰ ਸਾਰੀਆਂ ਸ਼ੁੱਭ ਕਾਮਨਾਵਾਂ ਦੇਸ਼ ਭਰ ‘ਚ ਰੱਖਿਆ ਬੰਧਨ ਦਾ ਤਿਉਹਾਰ ਵੀਰਵਾਰ ਨੂੰ ਪੂਰੇ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਇਆ ਗਿਆ