ਪੰਜਾਬ ਸਰਕਾਰ

Punjab Cabinet Meeting: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਈ ਫੈਸਲਿਆਂ ’ਤੇ ਲੱਗ ਸਕਦੀ ਹੈ ਮੋਹਰ

Punjab Cabinet Meeting: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ, 9 ਜਨਵਰੀ ਨੂੰ ਹੋਣ ਜਾ ਰਹੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ, ਤੇ ਸਾਰੇ ਸੂਬਾ ਮੰਤਰੀ ਵਿਸ਼ੇਸ਼ ਤੌਰ ’ਤੇ ਮੌਜ਼ੂਦ ਰਹਿਣਗੇ। ਇਹ ਮੀਟਿੰਗ ਅੱਜ ਸ਼ਾਮ 4 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ’ਤੇ ਹੋਵੇਗੀ। […]
ਪੰਜਾਬ  Breaking News  ਖਾਸ ਖਬਰ 

Independence Day News Punjab: ਪੰਜਾਬੀਆਂ ਲਈ ਅੱਜ ਵੱਡੇ ਐਲਾਨ! ਆਜ਼ਾਦੀ ਦਿਵਸ ਤੋਂ ਠੀਕ ਪਹਿਲਾਂ…

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Independence Day News Punjab: ਆਜ਼ਾਦੀ ਦਿਵਸ ਤੋਂ ਠੀਕ ਪਹਿਲਾਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਵੀਰਵਾਰ ਭਾਵ ਅੱਜ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ’ਤੇ ਹੋਵੇਗੀ। ਸਰਕਾਰੀ ਜਾਣਕਾਰੀ ਅਨੁਸਾਰ, ਮੀਟਿੰਗ ’ਚ ਕਈ ਮਹੱਤਵਪੂਰਨ ਏਜੰਡਿਆਂ ’ਤੇ ਚਰਚਾ ਕੀਤੀ ਜਾਵੇਗੀ। ਹਾਲ ਹੀ ’ਚ, ਪੰਜਾਬ ਸਰਕਾਰ […]
ਪੰਜਾਬ  Breaking News  ਖਾਸ ਖਬਰ 

Child Safety Punjab: ਪੰਜਾਬ ਸਰਕਾਰ ਨੇ ਇਨ੍ਹਾਂ ਬੱਚਿਆਂ ਸਬੰਧੀ ਦਿੱਤੇ ਸਖਤ ਆਦੇਸ਼, ਤੁਰੰਤ ਕਾਰਵਾਈ ਦੇ ਨਿਰਦੇਸ਼

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Child Safety Punjab: ਡੇਰਾਬੱਸੀ ਫਲਾਈਓਵਰ ਨੇੜੇ ਭੀਖ ਮੰਗ ਰਹੇ ਬੱਚਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਬਹੁਤ ਹੀ ਤਰਸਯੋਗ ਤੇ ਚਿੰਤਾਜਨਕ ਹਾਲਤ ਦੀਆਂ ਰਿਪੋਰਟਾਂ ਤੋਂ ਬਾਅਦ, ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਤੁਰੰਤ ਨੋਟਿਸ ਲਿਆ ਤੇ ਇਨ੍ਹਾਂ ਬੱਚਿਆਂ ਦੇ ਬਚਾਅ ਤੇ ਪੁਨਰਵਾਸ ਲਈ ਸਖ਼ਤ ਆਦੇਸ਼ […]
ਪੰਜਾਬ  Breaking News  ਖਾਸ ਖਬਰ 

Punjab News: ਪੰਜਾਬੀਆਂ ਲਈ ਅਹਿਮ ਖਬਰ, ਪੰਜਾਬ ਸਰਕਾਰ ਦੇਣ ਜਾ ਰਹੀ ਹੈ ਵੱਡੀ ਸਹੂਲਤ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab News: ਬਿਹਤਰ ਸ਼ਾਸਨ ਤੇ ਨਾਗਰਿਕਾਂ ਨੂੰ ਕੁਸ਼ਲ ਤਰੀਕੇ ਨਾਲ ਸੇਵਾਵਾਂ ਪ੍ਰਦਾਨ ਕਰਕੇ ਬਿਹਤਰ ਅਨੁਭਵ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਸਰਕਾਰ ਸੂਬਾ ਭਰ ’ਚ 44 ਹੋਰ ਸੇਵਾ ਕੇਂਦਰ ਖੋਲ੍ਹ ਕੇ ਪ੍ਰਸ਼ਾਸਕੀ ਸੇਵਾਵਾਂ ਦੇ ਨੈੱਟਵਰਕ ਦਾ ਵਿਸਥਾਰ ਕਰਨ ਜਾ ਰਹੀ ਹੈ। ਇਸ ਵਿਸਥਾਰ ਤਹਿਤ, 16 ਨਵੇਂ ਸੇਵਾ ਕੇਂਦਰ […]
ਪੰਜਾਬ  Breaking News  ਖਾਸ ਖਬਰ 

Bhagwant Mann News: ਲੋਕਾਂ ਨੂੰ ਵੱਡਾ ਤੋਹਫਾ ਦੇਣ ਜਾ ਰਹੇ ਹਨ ਮੁੱਖ ਮੰਤਰੀ ਮਾਨ, ਪੜ੍ਹੋ ਤੇ ਜਾਣੋ

Bhagwant Mann News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ ਅੱਜ ਮਲੇਰਕੋਟਲਾ ਦੇ ਲੋਕਾਂ ਨੂੰ ਇੱਕ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਉਹ 2 ਨਵੇਂ ਤਹਿਸੀਲ ਕੰਪਲੈਕਸਾਂ ਦਾ ਉਦਘਾਟਨ ਕਰਨਗੇ, ਤਾਂ ਜੋ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਦੂਰ ਨਾ ਜਾਣਾ ਪਵੇ। ਦਰਅਸਲ, ਮੁੱਖ ਮੰਤਰੀ ਮਾਨ ਅੱਜ ਮਲੇਰਕੋਟਲਾ ਦੇ ਦੌਰੇ ’ਤੇ ਹਨ, ਇੱਥੇ ਉਹ […]
ਪੰਜਾਬ  Breaking News  ਖਾਸ ਖਬਰ 

Punjab Govt News: ਪੰਜਾਬ ਸਰਕਾਰ ਨੇ ਵਪਾਰੀਆਂ ਨੂੰ ਦਿੱਤੀ ਵੱਡੀ ਰਾਹਤ, ਇਹ ਮੰਗ ਕੀਤੀ ਪੂਰੀ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Govt News: ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਤੇ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਮੰਤਰੀ ਸੰਜੀਵ ਅਰੋੜਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਪਾਰੀਆਂ ਨਾਲ ਵਾਅਦਾ ਕੀਤਾ ਸੀ ਕਿ ਉਹ ਉਦਯੋਗਿਕ ਕ੍ਰਾਂਤੀ ਨਾਲ ਸਬੰਧਤ 12 ਮੁੱਦਿਆਂ ਨੂੰ […]
ਪੰਜਾਬ  Breaking News  ਖਾਸ ਖਬਰ 

Punjab News: ਅੱਜ ਫਿਰ ਹੋਣ ਜਾ ਰਿਹੈ ਪੰਜਾਬੀਆਂ ਲਈ ਵੱਡਾ ਐਲਾਨ! ਜਾਣੋ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab News:  ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਬੁੱਧਵਾਰ ਨੂੰ ਫਿਰ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ’ਤੇ ਦੁਪਹਿਰ 12 ਵਜੇ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਅੱਜ ਦੀ ਇਸ ਕੈਬਨਿਟ ਮੀਟਿੰਗ ’ਚ ਛੋਟੇ ਕਾਰੋਬਾਰੀਆਂ ਲਈ ਇੱਕ […]
ਪੰਜਾਬ  Breaking News  ਖਾਸ ਖਬਰ 

Punjab Govt News: ਪੰਜਾਬ ਸਰਕਾਰ ਦੀ ਇਮੀਗ੍ਰੇਸ਼ਨ ਫਰਮਾਂ ’ਤੇ ਵੱਡੀ ਕਾਰਵਾਈ, 7 ਏਜੰਟ ਗ੍ਰਿਫਤਾਰ

1274 ਫਰਮਾਂ ’ਤੇ ਛਾਪੇਮਾਰੀ | Punjab Govt News 24 ਐੱਫਆਈਆਰ ਕੀਤੀਆਂ ਦਰਜ਼ Punjab Govt News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਕਾਰੋਬਾਰ ਵਿਰੁੱਧ ਵੱਡੀ ਕਾਰਵਾਈ ਕੀਤੀ ਤੇ ਸੂਬੇ ਭਰ ’ਚ 1274 ਫਰਮਾਂ ’ਤੇ ਛਾਪੇਮਾਰੀ ਕੀਤੀ। ਇਸ ਸਮੇਂ ਦੌਰਾਨ, ਬਹੁਤ ਸਾਰੇ ਜਾਅਲੀ ਏਜੰਟਾਂ ਦਾ ਪਰਦਾਫਾਸ਼ ਹੋਇਆ, ਜਿਨ੍ਹਾਂ ਵਿਰੁੱਧ 24 ਐਫਆਈਆਰ ਦਰਜ ਕੀਤੀਆਂ ਗਈਆਂ […]
ਪੰਜਾਬ  Breaking News  ਖਾਸ ਖਬਰ 

Punjab News: ਪੰਜਾਬ ਦੇ ਵਿਦਿਆਰਥੀਆਂ ਲਈ ਖੁਸ਼ਖਬਰੀ, ਪੰਜਾਬ ਸਰਕਾਰ ਨੇ ਚੁੱਕਿਆ ਇਹ ਵੱਡਾ ਕਦਮ

Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਉਨ੍ਹਾਂ ਵਿਦਿਆਰਥੀਆਂ ਨੂੰ ਸਿਖਲਾਈ ਦੇ ਉਚਿਤ ਮੌਕੇ ਪ੍ਰਦਾਨ ਕਰਨ ਲਈ ਇੱਕ ਸ਼ਲਾਘਾਯੋਗ ਉਪਰਾਲਾ ਸ਼ੁਰੂ ਕੀਤਾ ਹੈ ਜੋ ਪੇਸ਼ੇਵਰ ਤੇ ਮਿਆਰੀ ਕੋਚਿੰਗ ਤੱਕ ਪਹੁੰਚ ਕਰਨ ’ਚ ਅਸਮਰੱਥ ਹਨ। ਐੱਨਈਟੀਟੀ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈ ਜਾਂਦੀ ਹੈ। ਆਈਆਈਟੀ ਤੇ ਜੇਈਈ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ […]
ਪੰਜਾਬ  Breaking News  ਖਾਸ ਖਬਰ 

Punjab News: ਪੰਜਾਬ ਦੇ ਲੋਕਾਂ ਨੂੰ ਦੀਵਾਲੀ ਤੋਂ ਪਹਿਲਾਂ ਇੱਕ ਹੋਰ ਤੋਹਫਾ, ਹੁਣੇ ਪੜ੍ਹੋ…

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab NewsL: ਦੀਵਾਲੀ ਤੋਂ ਪਹਿਲਾਂ ਪੰਜਾਬ ਦੇ ਉਨ੍ਹਾਂ ਲੋਕਾਂ ਨੂੰ ਵੱਡਾ ਤੋਹਫਾ ਮਿਲਿਆ ਹੈ, ਜਿਨ੍ਹਾਂ ਦੇ ਘਰਾਂ ਦੀ ਰਜਿਸਟਰੀ ਦਾ ਕੰਮ ਐੱਨਓਸੀ ਰੁਪਏ ਦੀ ਸ਼ਰਤ ਕਾਰਨ ਰੋਕ ਦਿੱਤਾ ਗਿਆ ਸੀ। ਦਰਅਸਲ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਦੇ ਉਸ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ’ਚ ਸਰਕਾਰ […]
ਪੰਜਾਬ  Breaking News  ਖਾਸ ਖਬਰ 

Punjab News: ਪੰਜਾਬ ਦੇ 62 ਪਿੰਡਾਂ ਲਈ ਵਰਦਾਨ ਹੋਵੇਗਾ ਪੰਜਾਬ ਸਰਕਾਰ ਦਾ ਇਹ ਪ੍ਰੋਜੈਕਟ

ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। Punjab News : ਪੰਜਾਬ ਸਰਕਾਰ ਵੱਲੋ ਮਾਲਵਾ ਏਰੀਏ ਦੇ ਤਿੰਨ ਜ਼ਿਲ੍ਹਿਆਂ ਫ਼ਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਸਰਹੰਦ ਫੀਡਰ ਨਹਿਰ ਤੇ ਰਾਜਸਥਾਨ ਨਹਿਰ ਦੇ ਨਾਲ ਚੜ੍ਹਦੇ ਪਾਸੇ ਤੀਜੀ ਮਾਲਵਾ ਨਹਿਰ ਦੀ ਉਸਾਰੀ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਦੇ […]
ਪੰਜਾਬ  Breaking News  ਖੇਤੀਬਾੜੀ  ਖਾਸ ਖਬਰ