ਮੀਂਹ ਨਾਲ ਦਿੱਲੀ ਦਾ ਮੌਸਮ ਸੁਹਾਵਨਾ

ਨਵੀਂ ਦਿੱਲੀ। ਕੌਮੀ ਰਾਜਧਾਨੀ ਖੇਤਰ ਦੇ ਕਈ ਇਲਾਕਿਆਂ ‘ਚ ਅੱਜ ਸਵੇਰੇ ਪਏ ਮੀਂਹ ਨਾਲ ਮੌਸਮ ਸੁਹਾਵਨਾ ਹੋ ਗਿਆ ਜਿਸ ਨਾਲ ਲੋਕਾਂ ਨੂੰ ਉਮਰ ਭਰੀ ਗਰਮੀ ਤੋਂ ਰਾਹਤ ਮਿਲੀ।
ਮੌਸਮ ਵਿਭਾਗ ਨੇ ਦੱਸਿਆ ਕਿ ਦਿੱਲੀ ਦੇ ਕਈ ਇਲਾਕਿਆਂ ‘ਚ ਅੱਜ ਸਵੇਰੇ ਰੁਕ-ਰੁਕ ਕੇ ਮੀਂਹ ਪਿਆ ਤੇ ਸਾਢੇ ਗਿਆਰਾਂ ਵਜੇ ਤੱਕ 0.2 ਮਿਲੀਮੀਟਰ ਬਰਸਾਤ ਰਿਕਾਰਡ ਕੀਤੀ ਗÂਂ।
ਇੱਥੇ ਅੱਜ ਘੱਟੋ ਘੱਟ ਤਾਪਮਾਨ 29 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਦੋ ਡਿਗਰੀ ਵੱਧ ਹੈ।