ਮੋਦੀ ਨੇ ਲੋਕਾਂ ਤੋਂ ‘ਮਨ ਕੀ ਬਾਤ’ ਲਈ ਮੰਗੇ ਸੁਝਾਅ

ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 28 ਅਗਸਤ ਨੂੰ ਅਕਾਸ਼ਵਾਣੀ ਤੋਂ ਪ੍ਰਸਾਰਿਤ ਹੋਣ ਵਾਲੇ ਪ੍ਰੋਗਰਾਮ ‘ਮਨ ਕੀ ਬਾਤ’ ਦੇ ਅਗਲੇ ਸੰਸਕਰਣ ਲਈ ਲੋਕਾਂ ਤੋਂ ਸੁਝਾਅ ਮੰਗਿਆਹੈ ਕਿ ਉਹ ਕਿਹੜੇ ਵਿਸ਼ਿਆਂ ‘ਤੇ ਉਨ੍ਹਾਂ ਦੇ ਵਿਚਾਰ ਸੁਣਨਾ ਚਾਹੁੰਦੇ ਹਨ।