London Cleanliness Drive: ਬਲਾਕ ਲੰਦਨ ਦੀ ਸਾਧ-ਸੰਗਤ ਨੇ ਚਲਾਇਆ ਸਫਾਈ ਅਭਿਆਨ

ਸਾਧ-ਸੰਗਤ ਨੇ ਵਧ-ਚੜ੍ਹ ਕੇ ਲਿਆ ਹਿੱਸਾ

Satinder Mathur  Picture
Published On

London Cleanliness Drive: (ਸੱਚ ਕਹੂੰ ਨਿਊਜ਼) ਲੰਦਨ। ਇੰਗਲੈਂਡ ਦੇ ਬਲਾਕ ਲੰਦਨ ਦੀ ਸਾਧ-ਸੰਗਤ ਵੱਲੋਂ ਮਾਨਵਤਾ ਭਲਾਈ ਦੇ ਕਾਰਜ ਸਵੱਛਤਾ ਅਭਿਆਨ ‘ਹੋ ਪ੍ਰਿਥਵੀ ਸਾਫ, ਮਿਟੇਂ ਰੋਗ ਅਭਿਸ਼ਾਪ’ ਤਹਿਤ ਵਿਲੋਟਰੀ ਮਰੀਨਾ ਵੈਸਟ ਯੇਡਿੰਗ, ਹੇਅਜ ਲੰਦਨ ਵਿਖੇ ਸਫਾਈ ਅਭਿਆਨ ਚਲਾਇਆ ਗਿਆ। ਸਫਾਈ ਅਭਿਆਨ ’ਚ ਸਾਧ-ਸੰਗਤ ਨੇ ਵਧ-ਚੜ੍ਹ ਕੇ ਹਿੱਸਾ ਲਿਆ ਅਤੇ 25 ਵੱਡੇ ਬੈਗ ਕੂੜਾ ਇਕੱਠਾ ਕੀਤਾ ਗਿਆ।

ਇਹ ਵੀ ਪੜ੍ਹੋ: Benefits of Bael Juice: ਕਮਜ਼ੋਰ ਪਾਚਨ ਕਿਰਿਆ, ਬਦਹਜ਼ਮੀ ਤੋਂ ਪੀੜਤ ਹੋ? ਇਨ੍ਹਾਂ ਗਰਮੀਆਂ ’ਚ ਸ਼ਰਬਤ ਪੀਣ ਨਾਲ ਮਿਲੇਗੀ ਰਾਹਤ ਤੇ ਊਰਜਾ

London Cleanliness Drive
London Cleanliness Drive: ਬਲਾਕ ਲੰਦਨ ਦੀ ਸਾਧ-ਸੰਗਤ ਨੇ ਚਲਾਇਆ ਸਫਾਈ ਅਭਿਆਨ

। ਇਸ ਮੌਕੇ ਮੂਲ ਨਾਗਰਿਕਾਂ ਨੇ ਸੇਵਾਦਾਰਾਂ ਵੱਲੋਂ ਕੀਤੇ ਇਸ ਨੇਕ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ। London Cleanliness Drive

About The Author

Related Posts