ਮਾਨਵਤਾ ਭਲਾਈਕਾਰਜ
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Bahrain News: ਵਿਦੇਸ਼ੀ ਧਰਤੀ ’ਤੇ ਕਮਾਲ ਕਰ ਰਿਹੈ ਡੇਰਾ ਸ਼ਰਧਾਲੂਆਂ ਦਾ ਸੇਵਾ ਜਜ਼ਬਾ
Published On
By Ravinder Sharma
ਸਥਾਨਕ ਅਧਿਕਾਰੀਆਂ ਨੇ ਖੂਨਦਾਨੀਆਂ ਦੀ ਪ੍ਰਸੰਸਾ ਕੀਤੀ ਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਦੇ ਹੋਏ ਡੇਰਾ ਸੱਚਾ ਸੌਦਾ ਦੇ ਵਲੰਟੀਅਰ ਵਿਦੇਸ਼ਾਂ ’ਚ ਵੀ ਭਲਾਈ ਕਾਰਜਾਂ ਦੀ ਅਲਖ ਜਗਾਏ ਹੋਏ ਹਨ।
Malout News: ਡੇਰਾ ਸੱਚਾ ਸੌਦਾ ਦੀ ‘ਪੰਛੀ ਉਧਾਰ ਮੁਹਿੰਮ’ ਤਪਦੀ ਗਰਮੀ ’ਚ ਪੰਛੀਆਂ ਦੀ ਜਾਨ ਬਚਾਉਣ ’ਚ ਕਰ ਰਹੀ ਸਹਿਯੋਗ
Published On
By Ravinder Sharma
ਪਿਛਲੇ 5 ਸਾਲਾਂ ਦੌਰਾਨ ਮਲੋਟ ਦੀ ਸਾਧ-ਸੰਗਤ ਦੁਆਰਾ ‘ਪੰਛੀ ਉੱਧਾਰ ਮੁਹਿੰਮ’ ਵਿੱਚ ਦਿੱਤੇ ਯੋਗਦਾਨ ਦੀ ਗੱਲ ਕਰੀਏ ਤਾਂ ਸਾਧ-ਸੰਗਤ ਨੇ ਸਾਲ 2021 ਵਿੱਚ ਲਗਭਗ 250 ਮਿੱਟੀ ਦੇ ਕਟੋਰੇ ਵੰਡੇ ਅਤੇ ਟੰਗੇ, ਸਾਲ 2022 ਦੌਰਾਨ 320 ਦੇ ਕਰੀਬ ਮਿੱਟੀ ਵਾਲੇ ਕਟੋਰੇ ਟੰਗੇ ਅਤੇ ਵੰਡੇ, ਸਾਲ 2023 ਵਿੱਚ ਵੀ ਸਾਰੇ ਜੋਨਾਂ ਤੇ ਪਿੰਡਾਂ ਦੀ ਸਾਧ-ਸੰਗਤ ਪੂਰੀ ਯਤਨਸ਼ੀਲ ਰਹੀ ਅਤੇ 461 ਦੇ ਕਰੀਬ ਪੰਛੀਆਂ ਲਈ ਪਾਣੀ ਵਾਲੇ ਕਟੋਰੇ ਟੰਗੇ ਅਤੇ ਵੰਡੇ, ਪਸ਼ੂਆਂ ਲਈ ਪਾਣੀ ਵਾਲੀਆਂ ਹੌਦੀਆਂ ਵੰਡੀਆਂ ਗਈਆਂ।
Body Donation: ਦੇਹਾਂਤ ਉਪਰੰਤ ਵੀ ਮਾਨਵਤਾ ਦੇ ਲੇਖੇ ਲੱਗੇ ਜਗਦੇਵ ਸਿੰਘ ਇੰਸਾਂ
Published On
By Khushdeep Singh
ਡੇਰਾ ਸੱਚਾ ਸੌਦਾ ਦੀ ਪਵਿੱਤਰ ਪ੍ਰੇਰਨਾ ਤਹਿਤ ਬਲਾਕ ਚੁੱਘੇ ਕਲਾਂ ਦੇ ਪਿੰਡ ਦਿਉਣ ਦੇ ਡੇਰਾ ਸ਼ਰਧਾਲੂ ਜਗਦੇਵ ਸਿੰਘ ਦੇ ਦੇਹਾਂਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਹੈ ਜਗਦੇਵ ਸਿੰਘ ਇੰਸਾਂ ਨੇ ਪਿੰਡ ਦੇ 6ਵੇਂ ਸਰੀਰਦਾਨੀ ਹੋਣ ਦਾ ਮਾਣ ਹਾਸਲ ਕੀਤਾ ਹੈ
Special Blood Donation Camp: ਖੂਨ ਦੀ ਘਾਟ ਨੂੰ ਪੂਰਾ ਕਰਨ ਲਈ ਲੱਗਾ ਵਿਸ਼ੇਸ਼ ਕੈਂਪ, ਜਾਣੋ ਕਿੰਨੇ ਯੂਨਿਟ ਹੋਇਆ ਖੂਨਦਾਨ?
Published On
By Satinder Mathur
ਸਮਾਜ ਸੇਵਾ ਦੇ ਉਦੇਸ਼ ਨਾਲ ਸਾਂਝ ਗਲੋਬਲ ਫਾਊਂਡੇਸ਼ਨ ਵੱਲੋਂ ਪਾਠਸ਼ਾਲਾ ਇੰਸਟੀਟਿਊਟ, ਪਾਤੜਾਂ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਖਾਸ ਤੌਰ ’ਤੇ ਗਰਮੀ ਕਾਰਨ ਐਮਰਜੈਸੀ ਹਾਲਾਤਾਂ ਦੌਰਾਨ ਹਸਪਤਾਲਾਂ ਵਿੱਚ ਪੈਦਾ ਹੋ ਰਹੀ ਖੂਨ ਦੀ ਘਾਟ ਨੂੰ ਪੂਰਾ ਕਰਨ ਦੇ ਮੰਤਵ ਨਾਲ ਲਗਾਇਆ ਗਿਆ
Bathinda Blood Donation: ਬਲਾਕ ਬਠਿੰਡਾ ਦੇ ਸੇਵਾਦਾਰਾਂ ਨੇ 3 ਯੂਨਿਟ ਖ਼ੂਨਦਾਨ ਕੀਤਾ
Published On
By Satinder Mathur
ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਡੇਰਾ ਸ਼ਰਧਾਲੂਆਂ ਨੇ ਜੇਰੇ ਇਲਾਜ ਅਧੀਨ ਮਰੀਜ਼ ਲਈ ਤਿੰਨ ਯੂਨਿਟ ਖੂਨਦਾਨ ਕਰਕੇ ਉਸਦੇ ਇਲਾਜ ’ਚ ਮੱਦਦ ਕੀਤੀ।
Manila Blood Donation Camp: ਮਨੀਲਾ ਦੀ ਸਾਧ-ਸੰਗਤ ਨੇ ਖੂਨਦਾਨ ਕੈਂਪ ’ਚ ਕੀਤਾ 33 ਯੂਨਿਟ ਖੂਨਦਾਨ, ਡਾਕਟਰਾਂ ਨੇ ਕੀਤਾ ਸਨਮਾਨਿਤ
Published On
By Satinder Mathur
ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਸਾਧ-ਸੰਗਤ ਵੱਲੋਂ ਦੇਸ਼ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ’ਚ ਵੀ ਮਾਨਵਤਾ ਭਲਾਈ ਦੇ ਕਾਰਜ ਜ਼ੋਰਾਂ-ਸ਼ੋਰਾਂ ਨਾਲ ਕੀਤੇ ਜਾ ਰਹੇ ਹਨ।
London Cleanliness Drive: ਬਲਾਕ ਲੰਦਨ ਦੀ ਸਾਧ-ਸੰਗਤ ਨੇ ਚਲਾਇਆ ਸਫਾਈ ਅਭਿਆਨ
Published On
By Satinder Mathur
ਇੰਗਲੈਂਡ ਦੇ ਬਲਾਕ ਲੰਦਨ ਦੀ ਸਾਧ-ਸੰਗਤ ਵੱਲੋਂ ਮਾਨਵਤਾ ਭਲਾਈ ਦੇ ਕਾਰਜ ਸਵੱਛਤਾ ਅਭਿਆਨ ‘ਹੋ ਪ੍ਰਿਥਵੀ ਸਾਫ, ਮਿਟੇਂ ਰੋਗ ਅਭਿਸ਼ਾਪ’ ਤਹਿਤ ਵਿਲੋਟਰੀ ਮਰੀਨਾ ਵੈਸਟ ਯੇਡਿੰਗ, ਹੇਅਜ ਲੰਦਨ ਵਿਖੇ ਸਫਾਈ ਅਭਿਆਨ ਚਲਾਇਆ ਗਿਆ।
Needy Patient Help: ਸੇਵਾ ਦੀ ਅਨੋਖੀ ਮਿਸਾਲ: ਇੱਕ ਮਰੀਜ਼ ਦਾ ਅਪ੍ਰੇਸ਼ਨ ਕਰਾਉਣ ਲਈ ਅੱਗੇ ਆਏ ਸੇਵਾਦਾਰ, ਡਾਕਟਰ ਵੀ ਰਹਿ ਗਏ ਹੈਰਾਨ
Published On
By Satinder Mathur
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾਵਾਂ ’ਤੇ ਚੱਲਦਿਆਂ ਬਲਾਕ ਮਲੋਟ ਦੀ ਸਾਧ-ਸੰਗਤ ਨੇ ਇੱਕ ਮਰੀਜ਼ ਦੇ ਇਲਾਜ ’ਚ ਮੱਦਦ ਕਰਕੇ ਮਾਨਵਤਾ ਦਾ ਫਰਜ਼ ਨਿਭਾਇਆ।
Free Medical Camp: ਕਿੱਕਰਖੇੜਾ ’ਚ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ, ਸੈਂਕੜੇ ਮਰੀਜ਼ਾਂ ਨੂੰ ਦਿੱਤੀਆਂ ਮੁਫ਼ਤ ਦਵਾਈਆਂ
Published On
By Satinder Mathur
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾਵਾਂ ਸਦਕਾ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੀ ਅਗਵਾਈ ’ਚ 167ਵਾਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ
Honesty: ਠਾਣਾ ਸਿੰਘ ਇੰਸਾਂ ਦੀ ਇਮਾਨਦਾਰੀ ਦੀ ਹਰ ਪਾਸੇ ਚਰਚਾ, ਜਾਣੋ ਕੀ ਹੈ ਮਾਮਲਾ
Published On
By Satinder Mathur
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇ੍ਰਨਾਵਾਂ ’ਤੇ ਚੱਲਦਿਆਂ ਬਲਾਕ ਗਿੱਦੜਬਾਹਾ ਦੇ ਪ੍ਰੇਮੀ ਠਾਣਾ ਸਿੰਘ ਇੰਸਾਂ ਨੇ ਮੋਬਾਇਲ ਫੋਨ ਅਸਲ ਮਾਲਕ ਨੂੰ ਵਾਪਸ ਕਰਕੇ ਇਮਾਨਦਾਰੀ ਦਿਖਾਈ ।
Body Donation Punjab: ਛਿੰਦੋ ਦੇਵੀ ਇੰਸਾਂ ਦੇ ਮ੍ਰਿਤਕ ਸਰੀਰ ’ਤੇ ਹੋਣਗੀਆਂ ਮੈਡੀਕਲ ਖੋਜਾਂ
Published On
By Satinder Mathur
ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਪਿੰਡ ਦਾਨੇਵਾਲਾ ਨਿਵਾਸੀ ਸੇਵਾਦਾਰ ਮਾਤਾ ਛਿੰਦੋ ਦੇਵੀ ਇੰਸਾਂ (62 ਸਾਲ) ਧਰਮਪਤਨੀ ਅਮਰਜੀਤ ਸਿੰਘ ਦੇ ਦੇਹਾਂਤ ਤੋਂ ਬਾਅਦ ਪਰਿਵਾਰ ਨੇ ਆਪਸੀ ਸਹਿਮਤੀ ਨਾਲ ਮਾਤਾ ਜੀ ਦਾ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ।
Body Donation News: ਦੇਹਾਂਤ ਉਪਰੰਤ ਮਾਨਵਤਾ ਦੇ ਲੇਖੇ ਲੱਗੀ ਸੱਚਖੰਡਵਾਸੀ ਮਾਤਾ ਸ਼ਾਂਤੀ ਦੇਵੀ ਇੰਸਾਂ
Published On
By Satinder Mathur
ਡੇਰਾ ਸੱਚਾ ਸੌਦਾ ਦੀਆਂ ਮਾਨਵਤਾ ਭਲਾਈ ਸਿੱਖਿਆਵਾਂ ’ਤੇ ਚੱਲਦਿਆਂ ਪਾਤੜਾਂ ਦੇ ਪਿੰਡ ਖਾਂਗ ਦੀ ਡੇਰਾ ਸ਼ਰਧਾਲੂ ਸ਼ਾਂਤੀ ਦੇਵੀ ਇੰਸਾਂ ਦਾ ਮ੍ਰਿਤਕ ਸਰੀਰ ਇੰਟਰਨੈਸ਼ਨਲ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ ਨੋਇਡਾ ਉੱਤਰ ਪ੍ਰਦੇਸ਼ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ।