Punjab
Breaking News
ਸਿੱਖਿਆ
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Government Schools News: ਹੁਣ ਸਰਕਾਰੀ ਸਕੂਲਾਂ ’ਚ ਵੀ ਲੱਗੇਗੀ ਆਨਲਾਈਨ ਹਾਜ਼ਰੀ, ‘ਬੰਕ’ ਮਾਰਨ ਵਾਲੇ ਵਿਦਿਆਰਥੀਆਂ ਦਾ ਹੋਵੇਗਾ ਸੁਧਾਰ
Published On
By Sach Kahoon Punjabi Desk
ਗੈਰ-ਹਾਜ਼ਰ ਵਿਦਿਆਰਥੀਆਂ ਦੇ ਮਾਪਿਆਂ ਨੂੰ ਤੁਰੰਤ ਮਿਲੇਗੀ ਜਾਣਕਾਰੀ, ਝੂਠ ਨਹੀਂ ਬੋਲ ਸਕਣਗੇ ਹੁਣ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਲਾਗੂ ਕੀਤਾ ਜਾ ਰਿਹਾ ਐ ਹਾਜ਼ਰੀ ਮਾਡਿਊਲ, ਸਿੱਖਿਆ ਵਿਭਾਗ ਵੱਲੋਂ ਆਦੇਸ਼ ਜਾਰੀ Government Schools News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੁਣ ਆਨਲਾਈਨ ਹਾਜ਼ਰੀ ਲੱਗੇਗੀ ਤੇ ਕੋਈ ਵੀ ਵਿਦਿਆਰਥੀ ‘ਬੰਕ’ ਨਹੀਂ ਮਾਰ ਸਕੇਗਾ ਤੇ ਆਪਣੇ ਘਰੋਂ […]
Annual Exam Results: ਸ਼ਾਹ ਸਤਿਨਾਮ ਜੀ ਬੁਆਇਜ਼ ਸਕੂਲ ਦਾ ਸਾਲਾਨਾ ਪ੍ਰੀਖਿਆ ਨਤੀਜਾ 100 ਫੀਸਦੀ ਰਿਹਾ, ਟੌਪਰਾਂ ਨੂੰ ਕੀਤਾ ਸਨਮਾਨਿਤ
Published On
By Sach Kahoon Punjabi Desk
ਐੱਲਕੇਜੀ ਤੋਂ 11ਵੀਂ ਤੱਕ 1200 ਵਿਦਿਆਰਥੀਆਂ ਨੇ ਹਾਸਲ ਕੀਤੀ ਸਫਲਤਾ Annual Exam Results: (ਸੁਨੀਲ ਵਰਮਾ) ਸਰਸਾ। ਸ਼ਾਹ ਸਤਿਨਾਮ ਜੀ ਬੁਆਇਜ਼ ਸਕੂਲ, ਸਰਸਾ ’ਚ ਵਿੱਦਿਅਕ ਸੈਸ਼ਨ 2025-26 ਦਾ ਸਾਲਾਨਾ ਪ੍ਰੀਖਿਆ ਨਤੀਜਾ ਐਤਵਾਰ ਨੂੰ ਮਾਪੇ-ਅਧਿਆਪਕ ਮਿਲਣੀ ਮੌਕੇ ਐਲਾਨਿਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਬੇਨਤੀ ਦਾ ਸ਼ਬਦ ਬੋਲ ਕੇ ਕੀਤੀ ਗਈ। ਸਕੂਲ ਦਾ ਨਤੀਜਾ ਹਰ ਸਾਲ ਵਾਂਗ ਇਸ ਸਾਲ […]
Annual Function Punjab: ਸਾਲਾਨਾ ਪ੍ਰੋਗਰਾਮ ‘ਚ ਨਵੋਦਿਆ ਵਿਦਿਆਲਿਆ ਲਈ ਚੁਣੇ ਬੱਚਿਆਂ ਦਾ ਵਿਸ਼ੇਸ਼ ਸਨਮਾਨ
Published On
By Sach Kahoon Punjabi Desk
Annual Function Punjab: (ਸੁਸ਼ੀਲ ਕੁਮਾਰ) ਭਾਦਸੋਂ। ਸਿੱਖਿਆ ਬਲਾਕ ਭਾਦਸੋਂ-2 ਅਧੀਨ ਆਉਂਦੇ ਸਰਕਾਰੀ ਐਲੀਮੈਂਟਰੀ ਸਕੂਲ ਕਨਸੂਹਾ ਕਲਾਂ ਵਿਖੇ ਗ੍ਰੇਜੂਏਸਨ ਸੈਰਾਮਨੀ,ਐੱਫ.ਐੱਲ.ਐੱਨ ਮੇਲਾ ਅਤੇ ਸਾਲਾਨਾ ਪ੍ਰੋਗਰਾਮ ਸਮੇਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਮੇਂ ਨਵੋਦਿਆ ਵਿਦਿਆਲਿਆ ਸੰਮਤੀ ਲਈ ਮੈਰਿਟ ਵਿੱਚ ਆਉਣ ਵਾਲੇ ਬੱਚੇ ਅੰਸ਼ਪ੍ਰੀਤ ਸਿੰਘ ਪੁੱਤਰ ਸੁਖਦੀਪ ਸਿੰਘ ਤੇ ਜਗਦੀਪ ਸਿੰਘ ਪੁੱਤਰ ਧਰਮ […]
Punjab School Holiday: ਪੰਜਾਬ ’ਚ ਭਲਕੇ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫਤਰ ਰਹਿਣਗੇ ਬੰਦ
Published On
By Sach Kahoon Punjabi Desk
Punjab School Holiday: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਮਾਰਚ ਮਹੀਨੇ ’ਚ ਇੱਕ ਹੋਰ ਜਨਤਕ ਛੁੱਟੀ ਆ ਰਹੀ ਹੈ। ਭਲਕੇ, ਸੋਮਵਾਰ, 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੀ ਸ਼ਹਾਦਤ ਦੀ ਯਾਦ ’ਚ ਸੂਬੇ ਭਰ ’ਚ ਛੁੱਟੀ ਹੋਵੇਗੀ। ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਇਸ ਤੋਂ ਇਲਾਵਾ, ਰਾਮ ਨੌਮੀ ਵੀਰਵਾਰ, 26 ਮਾਰਚ […]
Graduation Day Celebration: ਦੇਸ਼ ਭਗਤ ਗਲੋਬਲ ਸਕੂਲ ’ਚ ਉਤਸ਼ਾਹ ਨਾਲ ਮਨਾਇਆ ਗਿਆ ਗ੍ਰੈਜੂਏਸ਼ਨ ਡੇਅ
Published On
By Sach Kahoon Punjabi Desk
Graduation Day Celebration: (ਅਨਿਲ ਲੁਟਾਵਾ) ਅਮਲੋਹ। ਦੇਸ਼ ਭਗਤ ਗਲੋਬਲ ਸਕੂਲ (ਡੀਬੀਜੀਐਸ) ਦੇ ਪ੍ਰਾਈਮਰੀ ਵਿਂਗ ਵੱਲੋਂ ਕਿੰਡਰਗਾਰਟਨ ਦੇ ਵਿਦਿਆਰਥੀਆਂ ਦਾ ਗ੍ਰੈਜੂਏਸ਼ਨ ਡੇਅ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ, ਜੋ ਨੰਨ੍ਹੇ ਵਿਦਿਆਰਥੀਆਂ ਦੀ ਸਿੱਖਿਆ ਯਾਤਰਾ ਦਾ ਇੱਕ ਮਹੱਤਵਪੂਰਨ ਮੀਲ ਪੱਥਰ ਹੈ। ਸਮਾਗਮ ਦੀ ਸ਼ੁਰੂਆਤ ਦੀਪ ਜਗਾਉਣ ਦੀ ਰਸਮ ਨਾਲ ਹੋਈ, ਜੋ ਅਗਿਆਨਤਾ ਦੇ ਹਨ੍ਹੇਰੇ ਨੂੰ ਦੂਰ […]
Medical Education: ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ
Published On
By Sach Kahoon Punjabi Desk
Medical Education: ਪੰਜਾਬ ਦੇ ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 100 ਨਵੀਆਂ ਐਮ.ਬੀ.ਬੀ.ਐਸ. ਸੀਟਾਂ, 300 ਬਿਸਤਰਿਆਂ ਵਾਲਾ ਹਸਪਤਾਲ: ਡਾ. ਬਲਬੀਰ ਸਿੰਘ Medical Education: ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੂਬੇ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦੀ ਨੁਹਾਰ ਬਦਲਣ ਲਈ ਵੱਡਾ ਯਤਨ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਪੂਰਥਲਾ […]
Exams And Confidence: ਪ੍ਰੀਖਿਆ, ਅੰਕ ਨਹੀਂ, ਆਤਮ-ਵਿਸ਼ਵਾਸ ਹੈ ਬੱਚਿਆਂ ਦੀ ਅਸਲ ਤਾਕਤ
Published On
By Sach Kahoon Punjabi Desk
Exams And Confidence: ਫਰਵਰੀ ਅਤੇ ਮਾਰਚ ਦਾ ਸਮਾਂ ਆਉਂਦੇ ਹੀ ਦੇਸ਼ ਦੇ ਲੱਖਾਂ ਘਰਾਂ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਾਹੌਲ ਬਣਨ ਲੱਗਦਾ ਹੈ। ਸਕੂਲਾਂ ਦੀਆਂ ਬੋਰਡ ਪ੍ਰੀਖਿਆਵਾਂ ਨੇੜੇ ਆਉਂਦਿਆਂ ਹੀ ਬੱਚਿਆਂ ਦੇ ਨਾਲ-ਨਾਲ ਮਾਤਾ-ਪਿਤਾ ਦੀ ਚਿੰਤਾ ਵੀ ਵਧ ਜਾਂਦੀ ਹੈ। ਘਰਾਂ ਵਿੱਚ ਪੜ੍ਹਾਈ ਦੀ ਗੱਲਬਾਤ, ਸਮਾਂ-ਸਾਰਣੀ, ਨਤੀਜੇ ਦੀ ਕਲਪਨਾ ਅਤੇ ਭਵਿੱਖ ਦੀਆਂ ਯੋਜਨਾਵਾਂ ਲਗਾਤਾਰ ਚੱਲਦੀਆਂ […]
Punjab Education News: ਵਿਦਿਆਰਥੀਆਂ ਲਈ ਰਾਹਤ ਭਰੀ ਖਬਰ, ਪੀਐਸਈਬੀ ਨੇ ਬਦਲੇ ਨਿਯਮ
Published On
By Sach Kahoon Punjabi Desk
Punjab Education News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਵਿਦਿਆਰਥੀਆਂ ਲਈ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਖਾਸ ਤੌਰ ’ਤੇ, ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਉਨ੍ਹਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ ਹੈ ਜਿਨ੍ਹਾਂ ਨੇ ਵਿਦੇਸ਼ਾਂ ’ਚ ਆਪਣੀ ਪੜ੍ਹਾਈ ਪੂਰੀ ਕਰ ਲਈ ਹੈ ਤੇ ਪੰਜਾਬ ਦੇ ਅੰਦਰ ਹੋਰ ਦਾਖਲਾ ਲੈਣਾ ਚਾਹੁੰਦੇ ਹਨ। ਬੋਰਡ ਨੇ ‘ਸਮਾਨਤਾ ਸਰਟੀਫਿਕੇਟ’ ਜਾਰੀ […]
Desh Bhagat University News: ਡੀਬੀਯੂ ਡੈਂਟਲ ਕਾਲਜ ਲਈ ਵੱਡੀ ਉਪਲੱਬਧੀ: ਕੇਂਦਰ ਸਰਕਾਰ ਵੱਲੋਂ MDS ਸੀਟਾਂ ਦੇ ਨਵੀਨੀਕਰਨ ਨੂੰ ਮਨਜ਼ੂਰੀ
Published On
By Sach Kahoon Punjabi Desk
ਐਮਡੀਐਸ ਸੀਟਾਂ ਦੇ ਨਵੀਨੀਕਰਨ ਨਾਲ ਪੋਸਟਗ੍ਰੈਜੂਏਟ ਪ੍ਰੋਗਰਾਮ ਮਜ਼ਬੂਤ ਕੀਤੇ Desh Bhagat University News: (ਅਨਿਲ ਲੁਟਾਵਾ) ਅਮਲੋਹ। ਦੇਸ਼ ਭਗਤ ਡੈਂਟਲ ਕਾਲਜ ਐਂਡ ਹਸਪਤਾਲ ਜੋ ਕਿ ਦੇਸ਼ ਭਗਤ ਯੂਨੀਵਰਸਿਟੀ ਨਾਲ ਸੰਬੰਧਤ ਕਾਲਜ ਹੈ ਨੂੰ ਮਾਸਟਰ ਆਫ ਡੈਂਟਲ ਸਰਜਰੀ (ਐੱਮਡੀਐੱਸ) ਪ੍ਰੋਗਰਾਮਾਂ ਵਿੱਚ ਵਧਾਈਆਂ ਗਈਆਂ ਸੀਟਾਂ ਦੇ ਨਵੀਨੀਕਰਨ ਲਈ ਕੇਂਦਰ ਸਰਕਾਰ ਤੋਂ ਮਨਜ਼ੂਰੀ ਮਿਲੀ ਹੈ। ਕਾਲਜ ਨੂੰ ਪ੍ਰੋਸਥੋਡੋਂਟਿਕਸ ਅਤੇ […]
School Bus Safety: ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋਂ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ
Published On
By Sach Kahoon Punjabi Desk
2 ਬੱਸਾਂ ਵਿੱਚ ਮੁੱਢਲੀ ਸਹਾਇਤਾ ਕਿੱਟ ਨਾ ਹੋਣ ਕਾਰਨ ਕੀਤੇ ਚਲਾਨ, ਸਕੂਲ ਪ੍ਰਬੰਧਕਾਂ ਨੂੰ ਸੁਰੱਖਿਆ ਮਾਪਦੰਡ ਪੂਰੇ ਕਰਨ ਦੀ ਹਦਾਇਤ School Bus Safety: ਮਲੇਰਕੋਟਲਾ, (ਗੁਰਤੇਜ ਜੋਸ਼ੀ)। ਸੇਫ ਸਕੂਲ ਵਾਹਨ ਪਾਲਿਸੀ ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋਂ ਵੱਖ-ਵੱਖ ਸਕੂਲਾਂ ਦੀਆਂ 35 ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ । […]
Singapore Training: ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ 8ਵਾਂ ਬੈਚ ਆਧੁਨਿਕ ਸਿੱਖਿਆ ਸਿਖਲਾਈ ਲਈ ਸਿੰਗਾਪੁਰ ਭੇਜਿਆ
Published On
By Sach Kahoon Punjabi Desk
Singapore Training: ਚੰਡੀਗੜ੍ਹ, (ਏਜੰਸੀ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 30 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਬੈਚ ਸਿਖਲਾਈ ਲਈ ਸਿੰਗਾਪੁਰ ਭੇਜਿਆ। ਇਹ ਸਿੰਗਾਪੁਰ ਜਾਣ ਵਾਲੇ ਪ੍ਰਿੰਸੀਪਲਾਂ ਦਾ 8ਵਾਂ ਬੈਚ ਹੈ ਅਤੇ ਇਸ ਨਾਲ ਹੁਣ ਤੱਕ ਸਿੰਗਾਪੁਰ ਵਿੱਚ ਸਿਖਲਾਈ ਲਈ ਭੇਜੇ ਗਏ ਪ੍ਰਿੰਸੀਪਲਾਂ ਦੀ ਗਿਣਤੀ 264 ਹੋ ਗਈ ਹੈ। […]
Punjab Education News: ਬਲਾਕ ਭਾਦਸੋਂ -2 ਅਧੀਨ ਆਉਂਦੇ ਕਲੱਸਟਰਾਂ ਦੀ ਦਾਖ਼ਲੇ ਸਬੰਧੀ ਹੋਈ ਵਿਸ਼ੇਸ਼ ਇੱਕਤਰਤਾ
Published On
By Sach Kahoon Punjabi Desk
Punjab Education News: (ਸੁਸ਼ੀਲ ਕੁਮਾਰ) ਭਾਦਸੋਂ। ਸਿੱਖਿਆ ਬਲਾਕ ਭਾਦਸੋਂ-2 ਅਧੀਨ ਆਉਂਦੇ ਕਲੱਸਟਰ ਚਹਿਲ,ਜਿੰਦਲਪੁਰ ਤੇ ਗੋਬਿੰਦਪੁਰਾ ਦੇ ਸਮੂਹ ਸੀਐੱਚਟੀ, ਐੱਚਟੀ ਅਤੇ ਸਕੂਲ ਇੰਚਾਰਜਾਂ ਦੀ ਕਲੱਸਟਰ ਚਹਿਲ ਵਿਖੇ ਵਿਸ਼ੇਸ਼ ਇਕੱਤਰਤਾ ਹੋਈ। ਇਸ ਸਮੇਂ ਵਿਦਿਆਰਥੀਆਂ ਦੇ ਪੇਪਰਾਂ, ਨਵੇਂ ਸੈਸ਼ਨ ਦੇ ਦਾਖ਼ਲੇ ਸਬੰਧੀ , ਐੱਚ.ਪੀ.ਸੀ. ਤੇ ਵਿਭਾਗੀ ਗਤੀਵਿਧੀਆਂ ਸੰਬੰਧੀ ਗੱਲਬਾਤ ਕਰਦਿਆਂ ਬੀਪੀਈਓ ਜਗਜੀਤ ਸਿੰਘ ਨੌਹਰਾ ਨੇ ਅਧਿਆਪਕਾਂ ਨੂੰ ਨਵੇਂ […]
