Punjab
Breaking News
ਪੰਜਾਬ
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ‘ਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ, 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ
Published On
By Sach Kahoon Punjabi Desk
ਸਹੂਲਤਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਸੰਗਰੂਰ, ਪਟਿਆਲਾ ਅਤੇ ਲੁਧਿਆਣਾ ਕੀਤਾ ਜਾਂਦਾ ਸੀ ਰੈਫ਼ਰ, ਪਰ ਹੁਣ ਸਥਾਨਕ ਪੱਧਰ ’ਤੇ ਹੀ ਉਪਲੱਬਧ ਹੋਵੇਗਾ ਇਲਾਜ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੀਮਾ ਵਿੱਚ 30 ਬਿਸਤਰਿਆਂ ਵਾਲਾ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਆਧੁਨਿਕ ਮਸ਼ੀਨਾਂ ਨਾਲ ਲੈਸ , ਵੱਖਰੇ ਐਮਰਜੈਂਸੀ ਅਤੇ ਜੱਚਾ-ਬੱਚਾ ਵਾਰਡ ਦੀ ਵੀ ਹੋਵੇਗੀ ਸਹੂਲਤ: ਮੁੱਖ ਮੰਤਰੀ […]
Farmer News: ਭਾਰਤ-ਅਮਰੀਕਾ ਵਪਾਰ ਸਮਝੌਤਾ- ਕਿਸਾਨਾਂ ਨੇ ਖੇਤੀ ਸੈਕਟਰ ਨੂੰ ਬਾਹਰ ਰੱਖਣ ਦੀ ਕੀਤੀ ਮੰਗ, ਰਾਸ਼ਟਰਪਤੀ ਦੇ ਨਾਮ ਸੌਂਪਿਆ ਮੰਗ-ਪੱਤਰ
Published On
By Sach Kahoon Punjabi Desk
ਸਰਕਾਰ ਵੱਲੋਂ ਜਿਵੇਂ ਕਾਰਪੋਰੇਟ ਘਰਾਣਿਆਂ ਦੇ ਕਰਜੇ ਮਾਫ਼ ਕੀਤੇ Farmer News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸੰਯੁਕਤ ਮੋਰਚਾ ਗੈਰ ਰਾਜਨੀਤਿਕ ਭਾਰਤ ਵੱਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਫਰੀਦਕੋਟ ਵਿਖੇ ਮਾਣਯੋਗ ਰਾਸ਼ਟਰਪਤੀ ਭਾਰਤ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ-ਪੱਤਰ ਡੀਸੀ ਨੂੰ ਸੌਂਪਿਆ ਗਿਆ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਕੌਮੀ ਕਨਵੀਨਰ ਅਤੇ ਬੀਕੇਯੂ ਏਕਤਾ ਸਿੱਧੂਪੁਰ […]
LPG Shortage Punjab: ਕੋਟਕਪੂਰਾ ’ਚ LPG ਗੈਸ ਸਪਲਾਈ ਨੂੰ ਲੈ ਕੇ ਹਾਹਾਕਾਰ, ਲੋਕਾਂ ਵੱਲੋਂ ਗੈਸ ਏਜੰਸੀ ਬਾਹਰ ਰੋਸ ਪ੍ਰਦਰਸ਼ਨ
Published On
By Sach Kahoon Punjabi Desk
LPG Shortage Punjab: ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਵਿਖੇ ਐਲਪੀਜੀ ਗੈਸ ਦੀ ਸਪਲਾਈ ਨੂੰ ਲੈ ਕੇ ਲੋਕਾਂ ਵਿੱਚ ਅਜੇ ਵੀ ਹਾਹਾਕਾਰ ਮੱਚਿਆ ਹੋਇਆ ਹੈ। ਗੈਸ ਏਜੰਸੀਆਂ ਦੇ ਦਫਤਰਾਂ ਅਤੇ ਗੋਦਾਮਾਂ ਦੇ ਬਾਹਰ ਲੋਕਾਂ ਦੀਆਂ ਲੰਮੀਆਂ ਲਾਈਨਾਂ ਲੱਗੀਆਂ ਰਹਿੰਦੀਆਂ ਹਨ। ਇਸੇ ਤਹਿਤ ਅੱਜ ਇੱਥੋਂ ਦੇ ਫਰੀਦਕੋਟ ਰੋਡ ’ਤੇ ਸਥਿਤ ਗੀਨਾ ਗੈਸ ਏਜੰਸੀ ਦੇ ਦਫਤਰ ਬਾਹਰ ਲੋਕਾਂ ਵੱਲੋਂ […]
PM KISAN Scheme: ਕਿਸਾਨਾਂ ਲਈ ਅਹਿਮ ਖ਼ਬਰ: ਪੀਐਮ-ਕਿਸਾਨ ਦੀ ਅਗਲੀ ਕਿਸ਼ਤ ਲੈਣ ਲਈ ਕਰਨਾ ਪਵੇਗਾ ਇਹ ਜ਼ਰੂਰੀ ਕੰਮ ,ਜਾਣੋ
Published On
By Sach Kahoon Punjabi Desk
ਪੀਐਮ-ਕਿਸਾਨ ਅਤੇ ਐਗਰੀਸਟੈਕ ਫਾਰਮਰ ਰਜਿਸਟਰੀ (ਐਫ. ਆਰ) ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਜਾਰੀ ਕੀਤੀ ਮਹੱਤਵਪੂਰਨ ਜਾਣਕਾਰੀ ਕਿਸਾਨ ਸਮਾਨ ਨਿਧੀ (ਪੀ.ਐਮ-ਕਿਸਾਨ) ਯੋਜਨਾ ਦਾ ਲਾਭ ਲੈਣ ਲਈ ਫਾਰਮਰ ਆਈ.ਡੀ. ਦਾ ਹੋਣਾ ਜ਼ਰੂਰੀ ਕਿਸਾਨਾਂ ਨੂੰ ਜਲਦ ਤੋਂ ਜਲਦ ਆਪਣੀ ਫਾਰਮਰ ਆਈ.ਡੀ. ਬਣਵਾਉਣ ਦੀ ਅਪੀਲ PM KISAN Scheme: (ਰਜਨੀਸ਼ ਰਵੀ) ਫਾਜ਼ਿਲਕਾ। ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਡਾ. ਹਰਪ੍ਰੀਤਪਾਲ ਕੌਰ ਨੇ […]
Health Employees Union: ਐਸਸੀ/ਬੀਸੀ ਹੈਲਥ ਇੰਪਲਾਈਜ਼ ਯੂਨੀਅਨ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਕੀਤੀ ਮੀਟਿੰਗ
Published On
By Sach Kahoon Punjabi Desk
ਖ਼ਜਾਨਾ ਮੰਤਰੀ ਨੇ ਜਥੇਬੰਦੀ ਦੀਆਂ ਮੰਗਾਂ ਪ੍ਰਤੀ ਹਾਂ-ਪੱਖੀ ਹੁੰਗਾਰਾ ਦਿੱਤਾ Health Employees Union: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਐਸਸੀ/ਬੀਸੀ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਨੇ ਤਰੱਕੀਆਂ ਦੇ ਬੈਕਲਾਗ ਲਈ ਚੱਲ ਰਹੇ ਸੰਘਰਸ਼ ਤਹਿਤ ਖ਼ਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਕੁਲਬੀਰ ਸਿੰਘ ਈਸੜੂ ਦੀ ਅਗਵਾਈ ਵਿੱਚ ਕੀਤੀ ਗਈ। ਜਥੇਬੰਦੀ […]
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹4 ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ
Published On
By Sach Kahoon Punjabi Desk
ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ‘ਚੋਂ ਇੱਕ ਹਰ ਇੱਕ ਜਾਨ ਕੀਮਤੀ ਹੈ ਅਤੇ ਸਿਹਤ ਕਾਰਡ ਰਾਹੀਂ ਮੁਫ਼ਤ, ਜੀਵਨ-ਰੱਖਿਅਕ ਇਲਾਜ ਯਕੀਨੀ ਬਣਾਉਣਾ ਹਰ ਨਾਗਰਿਕ ਦੀ ਸੁਰੱਖਿਆ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਚੰਡੀਗੜ੍ਹ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਦੇ ਸਭ ਤੋਂ ਵੱਡੇ ਕਲੇਮਾਂ […]
Jogindra Group Investment: ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ : ਸੰਜੀਵ ਅਰੋੜਾ
Published On
By Sach Kahoon Punjabi Desk
ਜੋਗਿੰਦਰਾ ਗਰੁੱਪ ਦਾ ਸਟੀਲ ਵਿੱਚ 700 ਕਰੋੜ ਰੁਪਏ, ਨਵਿਆਉਣਯੋਗ ਊਰਜਾ ਵਿੱਚ 400 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਵਿੱਚ ਨਿਵੇਸ਼ਕਾਂ ਦੇ ਵਧਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ: ਸੰਜੀਵ ਅਰੋੜਾ ਜੋਗਿੰਦਰਾ ਗਰੁੱਪ ਵੱਲੋਂ ਕੀਤੇ ਜਾ ਰਹੇ ਵਿਸਥਾਰ ਨਾਲ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ, ਸਮਰੱਥਾ ਵਿੱਚ ਵਾਧਾ ਹੋਵੇਗਾ ਅਤੇ ਪੰਜਾਬ ਦੇ ਉਦਯੋਗਿਕ ਅਧਾਰ ਨੂੰ ਮਜ਼ਬੂਤੀ ਮਿਲੇਗੀ: ਸੰਜੀਵ ਅਰੋੜਾ ਨਵੇਂ […]
Punjab News: ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ : ਭਗਵੰਤ ਸਿੰਘ ਮਾਨ
Published On
By Sach Kahoon Punjabi Desk
ਸਾਰੇ ਭਾਈਚਾਰਿਆਂ ਦੇ ਜੀਵਨ ਪੱਧਰ ਦਾ ਮੁਲਾਂਕਣ ਕੀਤਾ ਜਾਵੇਗਾ; ਪੂਰੀ ਜਾਣਕਾਰੀ ਗੁਪਤ ਰੱਖਣ ਵਾਲਾ ਇਹ ਸਰਵੇਖਣ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪ ਸਰਕਾਰ ਅਧੀਨ ਪੇਂਡੂ ਵਿਕਾਸ ਮੁਹਿੰਮ ਨੇ ਰਿਕਾਰਡ ਨਿਵੇਸ਼, ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਰੋਜ਼ਗਾਰ ਪੈਦਾ ਕਰ ਕੇ ਪੰਜਾਬ ਦੇ ਪਿੰਡਾਂ ਨੂੰ ਬਦਲ ਦਿੱਤਾ: ਮੁੱਖ ਮੰਤਰੀ ਭਗਵੰਤ […]
Punjab Politics: ਅਕਾਲੀ ਦਲ ਦਾ ਪੱਲਾ ਛੱਡ ਕਈ ਪਰਿਵਾਰ ਕਾਂਗਰਸ ‘ਚ ਸ਼ਾਮਲ
Published On
By Sach Kahoon Punjabi Desk
Punjab Politics: (ਅਨਿਲ ਲੁਟਾਵਾ) ਅਮਲੋਹ। ਕਾਂਗਰਸ ਪਾਰਟੀ ਅਤੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀਆਂ ਯੋਗ ਨੀਤੀਆਂ ਤੋਂ ਪ੍ਰਭਾਵਿਤ ਹੁੰਦੇ ਹੋਏ ਅੱਜ ਕਰਮਜੀਤ ਸਿੰਘ ਰੰਧਾਵਾ ਪ੍ਰਧਾਨ ਗੁਰਦੁਆਰਾ ਸਾਹਿਬ ਅਮਲੋਹ, ਗੁਰਲਾਲ ਸਿੰਘ ਖਜਾਨਚੀ, ਸੂਬੇਦਾਰ ਕੇਵਲ ਸਿੰਘ ਅਕਾਲੀ ਦਲ ਦਾ ਪੱਲਾ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ। ਇਸ ਤੋਂ ਇਲਾਵਾ ਚਰਨਜੀਤ ਸਿੰਘ, ਪਰਮਜੀਤ ਸਿੰਘ, ਕਰਨਪ੍ਰੀਤ […]
Social Service: ਸੰਗਰੂਰ ਦੇ ਸੇਵਾਦਾਰਾਂ ਨੇ ਗੁੰਮ ਹੋਈ ਲੜਕੀ ਦੀ ਸਾਂਭ-ਸੰਭਾਲ ਕਰਕੇ ਪਰਿਵਾਰਿਕ ਮੈਂਬਰਾਂ ਨਾਲ ਮਿਲਵਾਇਆ
Published On
By Sach Kahoon Punjabi Desk
ਬਿਹਾਰ ਤੋਂ ਗੁੰਮ ਹੋਈ ਲੜਕੀ ਸੰਗਰੂਰ ਬੱਸ ਸਟੈਂਡ ਤੇ ਮਿਲੀ Social Service: (ਨਰੇਸ਼ ਕੁਮਾਰ) ਸੰਗਰੂਰ। ਡੇਰਾ ਸੱਚਾ ਸੌਦਾ ਦੀ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਡੇਰਾ ਸ਼ਰਧਾਲੂਆਂ ਨੇ ਮੰਦਬੁੱਧੀ ਲੜਕੀ ਦੀ ਸਾਂਭ-ਸੰਭਾਲ ਉਪਰੰਤ ਉਸਨੂੰ ਪਰਿਵਾਰਿਕ ਮੈਂਬਰਾਂ ਨਾਲ ਮਿਲਾ ਕੇ ਇਨਸਾਨੀਅਤ ਦਾ ਫਰਜ਼ ਨਿਭਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਾਇਰਡ ਇੰਸਪੈਕਟਰ ਜੁਗਰਾਜ ਸਿੰਘ ਨੇ ਦੱਸਿਆ ਕਿ ਇਕ ਮੰਦਬੁੱਧੀ ਲੜਕੀ […]
Punjab Holiday: ਪੰਜਾਬ ’ਚ ਹੁਣ ਇਸ ਦਿਨ ਆ ਗਈ ਸਰਕਾਰੀ ਛੁੱਟੀ, ਵੇਖੋ
Published On
By Sach Kahoon Punjabi Desk
Punjab Holiday: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਅਪਰੈਲ ਦਾ ਮਹੀਨਾ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਨਾਲ ਹੀ, ਇਹ ਮਹੀਨਾ ਕਈ ਛੁੱਟੀਆਂ ਲੈ ਕੇ ਆਉਂਦਾ ਹੈ, ਜਿਸ ਦੇ ਨਤੀਜੇ ਵਜੋਂ ਪੰਜਾਬ ਦੇ ਸਕੂਲ ਤੇ ਕਾਲਜ ਬੰਦ ਰਹਿਣਗੇ। ਜਿੱਥੇ ਬੱਚਿਆਂ ਨੂੰ ਬਹੁਤ ਮੌਜ-ਮਸਤੀ ਮਿਲੇਗੀ, ਉੱਥੇ ਹੀ ਕਰਮਚਾਰੀ ਵੀ ਆਰਾਮਦਾਇਕ ਸਮੇਂ ਦੀ ਉਮੀਦ ਕਰ ਸਕਦੇ ਹਨ। ਇਸ […]
ਜਦੋਂ ਏਟੀਐੱਮ ਮਸ਼ੀਨ ਲੈ ਕੇ ਭੱਜੇ ਚੋਰ…
Published On
By Sach Kahoon Punjabi Desk
ਦੇਰ ਰਾਤ ਚੋਰ ਏਟੀਐਮ ਮਸ਼ੀਨ ਲੈ ਕੇ ਫਰਾਰ, ਪੁਲਿਸ ਵੱਲੋਂ ਜਾਂਚ ਸ਼ੁਰੂ Mansa News: ਮਾਨਸਾ (ਸੱਚ ਕਹੂੰ ਨਿਊਜ਼)। ਸਰਸਾ-ਮਾਨਸਾ ਰੋਡ ’ਤੇ ਮਿਸਤਰੀ ਮਾਰਕੀਟ ਲੱਗੇ ਏਟੀਐਮ ਨੂੰ ਅਣਪਛਾਤਿਆਂ ਨੇ ਚੋਰੀ ਕਰ ਲਿਆ। ਜਾਣਕਾਰੀ ਅਨੁਸਾਰ ਸਰਸਾ-ਮਾਨਸਾ ਰੋਡ ’ਤੇ ਐਸਬੀਆਈ ਬੈਂਕ ਵੱਲੋਂ ਮਿਸਤਰੀ ਮਾਰਕੀਟ ਵਿਖੇ ਪਬਲਿਕ ਦੀ ਸਹੂਲਤ ਲਈ ਏਟੀਐਮ ਲਾਇਆ ਸੀ। ਜੋ ਕੱਲ੍ਹ ਬੀਤੀ ਰਾਤ ਅਣਪਛਾਤਿਆਂ ਸ਼ਟਰ […]
