Punjab
Breaking News
ਸੂਬੇ
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Farmer News: ਭਾਰਤ-ਅਮਰੀਕਾ ਵਪਾਰ ਸਮਝੌਤਾ- ਕਿਸਾਨਾਂ ਨੇ ਖੇਤੀ ਸੈਕਟਰ ਨੂੰ ਬਾਹਰ ਰੱਖਣ ਦੀ ਕੀਤੀ ਮੰਗ, ਰਾਸ਼ਟਰਪਤੀ ਦੇ ਨਾਮ ਸੌਂਪਿਆ ਮੰਗ-ਪੱਤਰ
Published On
By Sach Kahoon Punjabi Desk
ਸਰਕਾਰ ਵੱਲੋਂ ਜਿਵੇਂ ਕਾਰਪੋਰੇਟ ਘਰਾਣਿਆਂ ਦੇ ਕਰਜੇ ਮਾਫ਼ ਕੀਤੇ Farmer News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸੰਯੁਕਤ ਮੋਰਚਾ ਗੈਰ ਰਾਜਨੀਤਿਕ ਭਾਰਤ ਵੱਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਫਰੀਦਕੋਟ ਵਿਖੇ ਮਾਣਯੋਗ ਰਾਸ਼ਟਰਪਤੀ ਭਾਰਤ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ-ਪੱਤਰ ਡੀਸੀ ਨੂੰ ਸੌਂਪਿਆ ਗਿਆ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਕੌਮੀ ਕਨਵੀਨਰ ਅਤੇ ਬੀਕੇਯੂ ਏਕਤਾ ਸਿੱਧੂਪੁਰ […]
LPG Shortage Punjab: ਕੋਟਕਪੂਰਾ ’ਚ LPG ਗੈਸ ਸਪਲਾਈ ਨੂੰ ਲੈ ਕੇ ਹਾਹਾਕਾਰ, ਲੋਕਾਂ ਵੱਲੋਂ ਗੈਸ ਏਜੰਸੀ ਬਾਹਰ ਰੋਸ ਪ੍ਰਦਰਸ਼ਨ
Published On
By Sach Kahoon Punjabi Desk
LPG Shortage Punjab: ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਵਿਖੇ ਐਲਪੀਜੀ ਗੈਸ ਦੀ ਸਪਲਾਈ ਨੂੰ ਲੈ ਕੇ ਲੋਕਾਂ ਵਿੱਚ ਅਜੇ ਵੀ ਹਾਹਾਕਾਰ ਮੱਚਿਆ ਹੋਇਆ ਹੈ। ਗੈਸ ਏਜੰਸੀਆਂ ਦੇ ਦਫਤਰਾਂ ਅਤੇ ਗੋਦਾਮਾਂ ਦੇ ਬਾਹਰ ਲੋਕਾਂ ਦੀਆਂ ਲੰਮੀਆਂ ਲਾਈਨਾਂ ਲੱਗੀਆਂ ਰਹਿੰਦੀਆਂ ਹਨ। ਇਸੇ ਤਹਿਤ ਅੱਜ ਇੱਥੋਂ ਦੇ ਫਰੀਦਕੋਟ ਰੋਡ ’ਤੇ ਸਥਿਤ ਗੀਨਾ ਗੈਸ ਏਜੰਸੀ ਦੇ ਦਫਤਰ ਬਾਹਰ ਲੋਕਾਂ ਵੱਲੋਂ […]
PM KISAN Scheme: ਕਿਸਾਨਾਂ ਲਈ ਅਹਿਮ ਖ਼ਬਰ: ਪੀਐਮ-ਕਿਸਾਨ ਦੀ ਅਗਲੀ ਕਿਸ਼ਤ ਲੈਣ ਲਈ ਕਰਨਾ ਪਵੇਗਾ ਇਹ ਜ਼ਰੂਰੀ ਕੰਮ ,ਜਾਣੋ
Published On
By Sach Kahoon Punjabi Desk
ਪੀਐਮ-ਕਿਸਾਨ ਅਤੇ ਐਗਰੀਸਟੈਕ ਫਾਰਮਰ ਰਜਿਸਟਰੀ (ਐਫ. ਆਰ) ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਜਾਰੀ ਕੀਤੀ ਮਹੱਤਵਪੂਰਨ ਜਾਣਕਾਰੀ ਕਿਸਾਨ ਸਮਾਨ ਨਿਧੀ (ਪੀ.ਐਮ-ਕਿਸਾਨ) ਯੋਜਨਾ ਦਾ ਲਾਭ ਲੈਣ ਲਈ ਫਾਰਮਰ ਆਈ.ਡੀ. ਦਾ ਹੋਣਾ ਜ਼ਰੂਰੀ ਕਿਸਾਨਾਂ ਨੂੰ ਜਲਦ ਤੋਂ ਜਲਦ ਆਪਣੀ ਫਾਰਮਰ ਆਈ.ਡੀ. ਬਣਵਾਉਣ ਦੀ ਅਪੀਲ PM KISAN Scheme: (ਰਜਨੀਸ਼ ਰਵੀ) ਫਾਜ਼ਿਲਕਾ। ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਡਾ. ਹਰਪ੍ਰੀਤਪਾਲ ਕੌਰ ਨੇ […]
Health Employees Union: ਐਸਸੀ/ਬੀਸੀ ਹੈਲਥ ਇੰਪਲਾਈਜ਼ ਯੂਨੀਅਨ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਕੀਤੀ ਮੀਟਿੰਗ
Published On
By Sach Kahoon Punjabi Desk
ਖ਼ਜਾਨਾ ਮੰਤਰੀ ਨੇ ਜਥੇਬੰਦੀ ਦੀਆਂ ਮੰਗਾਂ ਪ੍ਰਤੀ ਹਾਂ-ਪੱਖੀ ਹੁੰਗਾਰਾ ਦਿੱਤਾ Health Employees Union: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਐਸਸੀ/ਬੀਸੀ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਨੇ ਤਰੱਕੀਆਂ ਦੇ ਬੈਕਲਾਗ ਲਈ ਚੱਲ ਰਹੇ ਸੰਘਰਸ਼ ਤਹਿਤ ਖ਼ਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਕੁਲਬੀਰ ਸਿੰਘ ਈਸੜੂ ਦੀ ਅਗਵਾਈ ਵਿੱਚ ਕੀਤੀ ਗਈ। ਜਥੇਬੰਦੀ […]
Punjab Politics: ਅਕਾਲੀ ਦਲ ਦਾ ਪੱਲਾ ਛੱਡ ਕਈ ਪਰਿਵਾਰ ਕਾਂਗਰਸ ‘ਚ ਸ਼ਾਮਲ
Published On
By Sach Kahoon Punjabi Desk
Punjab Politics: (ਅਨਿਲ ਲੁਟਾਵਾ) ਅਮਲੋਹ। ਕਾਂਗਰਸ ਪਾਰਟੀ ਅਤੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀਆਂ ਯੋਗ ਨੀਤੀਆਂ ਤੋਂ ਪ੍ਰਭਾਵਿਤ ਹੁੰਦੇ ਹੋਏ ਅੱਜ ਕਰਮਜੀਤ ਸਿੰਘ ਰੰਧਾਵਾ ਪ੍ਰਧਾਨ ਗੁਰਦੁਆਰਾ ਸਾਹਿਬ ਅਮਲੋਹ, ਗੁਰਲਾਲ ਸਿੰਘ ਖਜਾਨਚੀ, ਸੂਬੇਦਾਰ ਕੇਵਲ ਸਿੰਘ ਅਕਾਲੀ ਦਲ ਦਾ ਪੱਲਾ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ। ਇਸ ਤੋਂ ਇਲਾਵਾ ਚਰਨਜੀਤ ਸਿੰਘ, ਪਰਮਜੀਤ ਸਿੰਘ, ਕਰਨਪ੍ਰੀਤ […]
Social Service: ਸੰਗਰੂਰ ਦੇ ਸੇਵਾਦਾਰਾਂ ਨੇ ਗੁੰਮ ਹੋਈ ਲੜਕੀ ਦੀ ਸਾਂਭ-ਸੰਭਾਲ ਕਰਕੇ ਪਰਿਵਾਰਿਕ ਮੈਂਬਰਾਂ ਨਾਲ ਮਿਲਵਾਇਆ
Published On
By Sach Kahoon Punjabi Desk
ਬਿਹਾਰ ਤੋਂ ਗੁੰਮ ਹੋਈ ਲੜਕੀ ਸੰਗਰੂਰ ਬੱਸ ਸਟੈਂਡ ਤੇ ਮਿਲੀ Social Service: (ਨਰੇਸ਼ ਕੁਮਾਰ) ਸੰਗਰੂਰ। ਡੇਰਾ ਸੱਚਾ ਸੌਦਾ ਦੀ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਡੇਰਾ ਸ਼ਰਧਾਲੂਆਂ ਨੇ ਮੰਦਬੁੱਧੀ ਲੜਕੀ ਦੀ ਸਾਂਭ-ਸੰਭਾਲ ਉਪਰੰਤ ਉਸਨੂੰ ਪਰਿਵਾਰਿਕ ਮੈਂਬਰਾਂ ਨਾਲ ਮਿਲਾ ਕੇ ਇਨਸਾਨੀਅਤ ਦਾ ਫਰਜ਼ ਨਿਭਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਾਇਰਡ ਇੰਸਪੈਕਟਰ ਜੁਗਰਾਜ ਸਿੰਘ ਨੇ ਦੱਸਿਆ ਕਿ ਇਕ ਮੰਦਬੁੱਧੀ ਲੜਕੀ […]
BJP News: ਐਡਵੋਕੇਟ ਐੱਚ.ਐੱਸ. ਫੂਲਕਾ ਹੋਏ ਭਾਜਪਾ ’ਚ ਸ਼ਾਮਲ
Published On
By Sach Kahoon Punjabi Desk
BJP News: ਨਵੀਂ ਦਿੱਲੀ, (ਆਈ.ਏ.ਐਨ.ਐਸ.)। ਐਡਵੋਕੇਟ ਐੱਚ.ਐੱਸ. ਫੂਲਕਾ ਭਾਜਪਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਐਡਵੋਕੇਟ ਐੱਚ.ਐੱਸ. ਫੂਲਕਾ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਦਿੱਲੀ ਭਾਜਪਾ ਪ੍ਰਧਾਨ ਵਿਰੇਂਦਰ ਸਚਦੇਵਾ ਅਤੇ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਸਮੇਤ ਕਈ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਐਡਵੋਕੇਟ ਐਚ.ਐਸ. ਫੂਲਕਾ […]
Unseasonal Rain Punjab: ਤੇਜ਼ ਹਵਾਵਾਂ ਤੇ ਗੜੇਮਾਰੀ ਨੇ ਵਿਛਾਈ ਪੱਕੀ ਪਕਾਈ ਕਣਕ, ਕਿਸਾਨਾਂ ਦੇ ਸਾਹ ਸੂਤੇ
Published On
By Sach Kahoon Punjabi Desk
Unseasonal Rain Punjab: ਅਬੋਹਰ, (ਮੇਵਾ ਸਿੰਘ)। ਬਾਅਦ ਦੁਪਹਿਰ ਅਬੋਹਰ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਭਾਰੀ ਮੀਂਹ ਦੇ ਨਾਲ-ਨਾਲ ਕਈ ਪਿੰਡਾਂ ਵਿੱਚ ਗੜੇਮਾਰੀ ਵੀ ਹੋਈ, ਇਸ ਤੇਜ਼ ਹਨ੍ਹੇਰੀ ਮੀਂਹ ਅਤੇ ਗੜਿਆਂ ਕਾਰਨ ਫਸਲੀ ਨੁਕਸਾਨ ਦਾ ਤਾਂ ਅਜੇ ਕੋਈ ਅਨੁਮਾਨ ਨਹੀਂ, ਪਰੰਤੂ ਕਿਸਾਨਾਂ ਦੀਆਂ ਪੁੱਤਾਂ ਵਾਂਗ ਪਾਲੀਆਂ ਫਸਲਾਂ ਨੂੰ ਨੁਕਸਾਨ ਹੋਣ ਦਾ ਖਦਸ਼ਾ ਜ਼ਰੂਰ ਪੈਦਾ ਹੋ […]
Punjab News: ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ’ਚ ਮਹਿਜ਼ 6 ਮਿੰਟਾਂ ’ਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਮਾਨ
Published On
By Sach Kahoon Punjabi Desk
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲਿਸ ਨੂੰ 508 ਐਮਰਜੈਂਸੀ ਰਿਸਪਾਂਸ ਵਹੀਕਲ ਸੌਂਪੇ Punjab News: (ਸੱਚ ਕਹੂੰ ਨਿਊਜ਼) ਸੰਗਰੂਰ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਭਰ ਵਿੱਚ ਜ਼ਮੀਨੀ ਪੱਧਰ ‘ਤੇ ਪੁਲਿਸਿੰਗ ਨੂੰ ਮਜ਼ਬੂਤ ਕਰਨ ਲਈ ਸੰਗਰੂਰ ਵਿੱਚ 508 ਐਮਰਜੈਂਸੀ ਰਿਸਪਾਂਸ ਵਹੀਕਲ (ਈਵੀਆਰ) ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ […]
Motorcycle Theft Gang: ਚੋਰੀ ਦੇ 10 ਮੋਟਰਸਾਈਕਲ ਸਮੇਤ 4 ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਕਾਬੂ
Published On
By Sach Kahoon Punjabi Desk
ਗ੍ਰਿਫ਼ਤਾਰ ਵਿਅਕਤੀਆਂ ਦੇ ਖਿਲਾਫ ਪਹਿਲਾਂ ਵੀ ਚੋਰੀ ਅਤੇ ਲੁੱਟ ਦੇ 17 ਮੁਕਦਮੇ ਦਰਜ਼ ਹਨ Motorcycle Theft Gang: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਐਸਐਸਪੀ ਡਾ. ਪ੍ਰਗਿਆ ਜ਼ੈਨ ਦੀ ਅਗਵਾਈ ਹੇਠ ਚੋਰੀ ਦੇ ਵਹੀਕਲ ਮਾਮਲਿਆਂ ਵਿੱਚ ਸ਼ਾਮਲ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਪੁਲਿਸ ਵੱਲੋਂ ਇਨ੍ਹਾਂ ਦੇ ਕਬਜ਼ੇ ਵਿੱਚੋਂ ਚੋਰੀਸ਼ੁਦਾ ਕੁੱਲ 10 ਮੋਟਰਸਾਈਕਲ ਬਰਾਮਦ […]
Gold Price Drop: ਅਮਰੀਕਾ-ਈਰਾਨ ਜੰਗ ਕਾਰਨ ਸੋਨੇ ’ਚ ਆਈ 17 ਸਾਲਾਂ ਵਿੱਚ ਸਭ ਤੋਂ ਵੱਡੀ ਗਿਰਾਵਟ
Published On
By Sach Kahoon Punjabi Desk
ਇੱਕ ਮਹੀਨੇ ਵਿੱਚ 14 ਪ੍ਰਤੀਸ਼ਤ ਤੋਂ ਵੱਧ ਡਿੱਗੀ | Gold Price Drop Gold Price Drop: ਨਵੀਂ ਦਿੱਲੀ, (ਆਈਏਐਨਐਸ) ਅਮਰੀਕਾ-ਈਰਾਨ ਜੰਗ ਕਾਰਨ ਸੋਨੇ ਦੀਆਂ ਕੀਮਤਾਂ ਵਿੱਚ ਮਾਰਚ ਵਿੱਚ 17 ਸਾਲਾਂ ਵਿੱਚ ਸਭ ਤੋਂ ਵੱਡੀ ਗਿਰਾਵਟ ਆਈ, ਇਸ ਸਮੇਂ ਦੌਰਾਨ ਕੀਮਤੀ ਧਾਤ ਵਿੱਚ ਲਗਭਗ 14.5 ਪ੍ਰਤੀਸ਼ਤ ਦੀ ਗਿਰਾਵਟ ਆਈ। ਸੋਨੇ ਦੀਆਂ ਕੀਮਤਾਂ ਵਿੱਚ ਪਿਛਲੀ ਇੰਨੀ ਤੇਜ਼ ਗਿਰਾਵਟ […]
Punjab News: ‘ਆਪ’ ਪੰਜਾਬ ਨੇ ਪ੍ਰਤਾਪ ਬਾਜਵਾ ‘ਤੇ ਗੁੰਮਰਾਹ ਕਰਨ ਦਾ ਲਗਾਇਆ ਦੋਸ਼
Published On
By Sach Kahoon Punjabi Desk
Punjab News: ਚੰਡੀਗੜ੍ਹ, (ਆਈਏਐਨਐਸ)। ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਆਗੂ ਅਤੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਗੈਰ-ਜ਼ਿੰਮੇਵਾਰਾਨਾ ਅਤੇ ਗੁੰਮਰਾਹਕੁੰਨ ਬਿਆਨ ਦੇਣ ਦਾ ਦੋਸ਼ ਲਗਾਇਆ ਹੈ। ਪਾਰਟੀ ਦੇ ਅਧਿਕਾਰਤ ‘ਐਕਸ’ ਹੈਂਡਲ ਤੋਂ ਜਾਰੀ ਇੱਕ ਪੋਸਟ ਵਿੱਚ ਕਿਹਾ ਗਿਆ ਹੈ ਕਿ ਪ੍ਰਤਾਪ ਬਾਜਵਾ ਨੇ ਇੱਕ ਗੈਰ-ਰਜਿਸਟਰਡ ਹਸਪਤਾਲ ਦੀ ਵੀਡੀਓ ਪੋਸਟ ਕਰਕੇ […]
