ਸੋਨੀਆ ਵੱਲੋਂ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ

ਨਵੀਂ ਦਿੱਲੀ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਦੇਸ਼ ਲਈ ਜਾਨ ਕੁਰਬਾਨ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਭਾਰਤ ਛੱਡੋ ਅੰਦੋਲਨ ਦੀ 74ਵੀਂ ਬਰਸੀ ‘ਤੇ ਅੱਜ ਸ਼ਰਧਾਂਜਲੀ ਭੇਂਟ ਕੀਤੀ।