ਸਵਾਈਨ ਫਲੂ ਨਾਲ 1 ਸਾਲ ਦੀ ਬੱਚੀ ਦੀ ਮੌਤ

1 year old child with swine flu deaths

ਫਰੀਦਕੋਟ। ਦੇਸ਼ ਭਰ ‘ਚ ਸਵਾਈਨ ਫਲੂ ਦਾ ਕਹਿਰ ਤੇਜ਼ੀ ਨਾਲ ਵੱਧ ਰਿਹਾ ਹੈ। ਸਵਾਈਨ ਫਲੂ ਹੌਲੀ-ਹੌਲੀ ਪੰਜਾਬ ‘ਚ ਹੌਲੀ-ਹੌਲੀ ਵੱਧ ਰਿਹਾ ਹੈ। ਫਰੀਦਕੋਟ ‘ਚ ਵੀ ਸਵਾਈਨ ਫਲੂ ਨੇ ਦਸਤਕ ਦੇ ਦਿੱਤੀ ਹੈ, ਜਿਸ ਕਾਰਨ ਇਕ ਸਾਲ ਦੀ ਬੱਚੀ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਸਵਾਈਨ ਫਲੂ ਦੇ 2 ਹੋਰ ਮਾਮਲੇ ਸਾਹਮਣੇ ਵੀ ਆਏ ਹਨ, ਜਿਨ੍ਹਾਂ ‘ਚੋਂ ਇਕ ਦਾ ਇਲਾਜ ਫਰੀਦਕੋਟ ਦੇ ਮੈਡੀਕਲ ਹਸਪਤਾਲ ‘ਚ ਚੱਲ ਰਿਹਾ ਹੈ ਅਤੇ ਇਕ ਦਾ ਮੋਹਾਲੀ ਫੋਰਟਿਸ ‘ਚ ਚੱਲ ਰਿਹਾ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਮਲੋਟ ਦੇ ਨੇੜਲੇ ਪਿੰਡ ਵਿਖੇ ਇਕ 5 ਸਾਲਾ ਮਾਸੂਮ ਬੱਚੇ ਦੀ ਸਵਾਈਨ ਫਲੂ ਕਾਰਨ ਮੌਤ ਹੋ ਗਈ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here