ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News ਦੋ ਵਿਅਕਤੀਆਂ ਕ...

    ਦੋ ਵਿਅਕਤੀਆਂ ਕੋਲੋਂ 10 ਕਿਲੋ ਅਫੀਮ ਬਰਾਮਦ

    ਦੋਵੇਂ ਜਣੇ ਹਰਿਆਣਾ ਨਾਲ ਸਬੰਧਤ

    (ਖੁਸ਼ਵੀਰ ਸਿੰਘ ਤੂਰ)
    ਪਟਿਆਲਾ l ਪੁਲਿਸ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 10 ਕਿਲੋ ਅਫੀਮ ਬਰਾਮਦ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਰਣਵੀਰ ਸਿੰਘ ਉਰਫ ਸੋਨੀ ਪੁੱਤਰ ਗੁਰਦੇਵ ਸਿੰਘ ਅਤੇ ਕੁਲਦੀਪ ਸਿੰਘ ਪੁੱਤਰ ਨਰਿੰਜਨ ਸਿੰਘ ਵਾਸੀ ਪਿੰਡ ਕਕਹੇੜੀ ਕੈਥਲ ਹਰਿਆਣਾ ਵਜੋਂ ਹੋਈ ਹੈ ਪਟਿਆਲਾ ਦੇ ਐਸ ਐਸ ਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਵੱਖ ਵੱਖ ਥਾਣਿਆਂ ਵਿੱਚ ਚਾਰ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਰਿਮਾਂਡ ਲੈ ਕੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here