ਸਾਡੇ ਨਾਲ ਸ਼ਾਮਲ

Follow us

23.3 C
Chandigarh
Tuesday, February 10, 2026
More
    Home Breaking News Live ! ਸ਼ਾਹ ਸਤ...

    Live ! ਸ਼ਾਹ ਸਤਿਨਾਮ ਜੀ ਧਾਮ Sirsa ’ਚ ਰਾਮ-ਨਾਮ ਦਾ ਡੰਕਾ

    sirsa

    ਸ਼ਾਹ ਸਤਿਨਾਮ ਜੀ ਧਾਮ ’ਚ ਰਾਮ-ਨਾਮ ਦਾ ਡੰਕਾ

    ਸਰਸਾ। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ (param pita shah satnam singh ji maharaj) ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਐਤਵਾਰ ਨੂੰ ਸ਼ਾਹ ਸਤਿਨਾਮ ਜੀ ਧਾਮ ਸਰਸਾ (Sirsa) ਵਿਖੇ ਨਾਮ ਚਰਚਾ ਹੋਈ। ਨਾਮ ਚਰਚਾ ਦੀ ਸ਼ੁਰੂਆਤ ਪਵਿੱਤਰ ਨਾਅਰਾ ਲਾ ਕੇ ਹੋਈ। ਨਾਮ ਚਰਚਾ ’ਚ ਭਾਰੀ ਗਿਣਤੀ ’ਚ ਸਾਧ-ਸੰਗਤ ਪਹੰੁਚੀ ਹੋਈ ਹੈ। ਨਾਮ ਚਰਚਾ ਦੌਰਾਨ ਸਾਧ-ਸੰਗਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਰਿਕਾਰਡਡ ਬਚਨਾਂ ਦਾ ਆਨੰਦ ਮਾਣ ਰਹੀ ਹੈ। ਇਸ ਦੌਰਾਨ ਸਾਧ-ਸੰਗਤ ਦੀ ਸਹੂਲਤ ਲਈ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਗਏ ਹਨ। ਆਓ ਸੁਣਦੇ ਹਾਂ ਸ਼ਾਹ ਸਤਿਨਾਮ ਜੀ ਧਾਮ ਤੋਂ ਪ੍ਰਸਾਰਿਤ ਆਨਲਾਈਨ ਨਾਮ ਚਰਚਾ ਦਾ ਪ੍ਰੋਗਰਾਮ…

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here