MSG Bhandara: ਪਵਿੱਤਰ ਐਮਐਸਜੀ ਭੰਡਾਰਾ ਸਾਧ-ਸੰਗਤ ਨੇ ਧੂਮ-ਧਾਮ ਨਾਲ ਮਨਾਇਆ

MSG Bhandara
MSG Bhandara: ਪਵਿੱਤਰ ਐਮਐਸਜੀ ਭੰਡਾਰਾ ਸਾਧ-ਸੰਗਤ ਨੇ ਧੂਮ-ਧਾਮ ਨਾਲ ਮਨਾਇਆ

MSG Bhandara: ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੀ ਦੂਸਰੀ ਪਾਤਸ਼ਾਹੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦਾ 106ਵਾਂ ਪਵਿੱਤਰ ਅਵਤਾਰ ਦਿਹਾੜਾ ਸ਼ਨਿੱਚਰਵਾਰ ਨੂੰ ਧੂਮ-ਧਾਮ ਨਾਲ ਮਨਾਇਆ ਗਿਆ। ਸ਼ਾਹ ਸਤਿਨਾਮ ਸ਼ਾਹ ਮਸਤਾਨ ਜੀ ਧਾਮ ਵਿਖੇ ਹੋਈ 106ਵੇਂ ਪਵਿੱਤਰ ਅਵਤਾਰ ਦਿਹਾੜੇ ਦੀ ਨਾਮ ਚਰਚਾ ’ਚ ਵੱਡੀ ਗਿਣਤੀ ’ਚ ਸਾਧ-ਸੰਗਤ ਨੇ ਸ਼ਮੂਲੀਅਤ ਕੀਤੀ। ਸ਼ਨਿਚਰਵਾਰ ਸਵੇਰ ਤੋਂ ਹੀ ਸ਼ਾਹ ਸਤਿਨਾਮ ਜੀ ਧਾਮ ਵਿਖੇ ਵੱਡੀ ਗਿਣਤੀ ‘ਚ ਸਾਧ-ਸੰਗਤ ਪੁੱਜਣੀ ਸ਼ੁਰੂ ਹੋ ਗਏ ਸੀ ਅਤੇ ਹਰ ਪਾਸੇ ਸਾਧ-ਸੰਗਤ ਹੀ ਨਜ਼ਰ ਆ ਰਹੀ ਸੀ । ਸਾਧ-ਸੰਗਤ ਨੇ ਰਿਕਾਰਡਿਡ ਵੀਡੀਓ ਰਾਹੀਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਜੀ ਵੱਲੋਂ ਫਰਮਾਏ ਪਵਿੱਤਰ ਭੰਡਾਰੇ ਦਾ ਸਤਿਸੰਗ ਸਰਵਣ ਕੀਤਾ।

MSG Bhandara
ਸਰਸਾ: ਪੂਜਨੀਕ ਪਰਪ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਦਿਹਾੜੇ ਮੌਕੇ ਪਹੁੰਚੀ ਵੱਡੀ ਗਿਣਤੀ ’ਚ ਸਾਧ-ਸੰਗਤ। ਤਸਵੀਰਾਂ : ਸੁਸ਼ੀਲ ਕੁਮਾਰ

LEAVE A REPLY

Please enter your comment!
Please enter your name here