ਸਾਡੇ ਨਾਲ ਸ਼ਾਮਲ

Follow us

14.9 C
Chandigarh
Monday, February 2, 2026
More
    Home Breaking News ਦਸਵੀਂ ਜਮਾਤ ਦਾ...

    ਦਸਵੀਂ ਜਮਾਤ ਦਾ ਨਤੀਜਾ ਅੱਜ

    Mother Tongue

    (ਸੱਚ ਕਹੂੰ ਨਿਊਜ਼) ਮੋਹਾਲੀ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਮਾਰਚ 2017 ਦਾ ਨਤੀਜਾ 22 ਮਈ ਨੂੰ ਸਵੇਰੇ 11 ਵਜੇ ਵਿਭਾਗ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ ਐਲਾਨਿਆ ਜਾਵੇਗਾ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 22 ਮਈ ਨੂੰ ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਢੋਲ ਅਤੇ ਹੋਰ ਉੱਚ ਅਧਿਕਾਰੀ ਇਹ ਨਤੀਜਾ ਐਲਾਨਣਗੇ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here