10th Result
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
10th Result: ਹਰਦਮ ਸਿੰਘ ਪਬਲਿਕ ਸਕੂਲ, ਜਿੰਦਲਪੁਰ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ
Published On
By Sach Kahoon Punjabi Desk
10th Result: (ਸੁਸ਼ੀਲ ਕੁਮਾਰ) ਭਾਦਸੋਂ। ਹਰਦਮ ਸਿੰਘ ਪਬਲਿਕ ਸਕੂਲ, ਜਿੰਦਲਪੁਰ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ। ਦਸਵੀਂ ਕਲਾਸ ਦੀ ਵਿਦਿਆਰਥਣ ਪ੍ਰਭਲੀਨ ਕੌਰ ਨੇ 95 %ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਏਕਮਨੂਰ ਕੌਰ 92% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਹਸਮੀਤ ਕੌਰ ਨੇ 90% ਅਤੇ ਜਸਮੀਤ ਕੌਰ ਨੇ 90% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। […]
ਡੀ.ਏ.ਵੀ. ਸਕੂਲ : ਮਾਂ ਬੋਲੀ ਪੰਜਾਬੀ ‘ਚੋਂ ਪੰਜ ਬੱਚਿਆਂ ਨੇ 100 ਵਿੱਚੋਂ 100 ਅੰਕ ਪ੍ਰਾਪਤ ਕੀਤੇ
Published On
By Sach Kahoon Punjabi Desk
ਡੀ.ਏ.ਵੀ. ਬਾਦਸ਼ਾਹਪੁਰ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ (10th Result) (ਮਨੋਜ ਗੋਇਲ) ਬਾਦਸ਼ਾਹਪੁਰ। ਸੀ.ਬੀ.ਐੱਸ.ਈ. ਵੱਲੋਂ ਦਸਵੀਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਹਰ ਸਾਲ ਦੀ ਤਰ੍ਹਾਂ ਡੀ.ਏ.ਵੀ. ਬਾਦਸ਼ਾਹਪੁਰ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ। ਹਰਸਿਮਰਨਜੀਤ ਕੌਰ 94 ਫੀਸਦੀ ਨਾਲ ਪਹਿਲੇ ਸਥਾਨ ‘ਤੇ, ਹਰਕੀਰਤ ਕੌਰ 93 ਫੀਸਦੀ ਨਾਲ ਦੂਜੇ ਸਥਾਨ ’ਤੇ, ਸ਼ੁੱਭਨੀਤ ਕੌਰ 92 ਫੀਸਦੀ ਨਾਲ ਤੀਜੇ […]
HBSE 10th Result Out: 10ਵੀਂ ਜਮਾਤ ਦੇ ਨਤੀਜੇ ਐਲਾਨੇ, ਪੂਰੀ ਸੂਚੀ ਵੇਖੋ
Published On
By Sach Kahoon Punjabi Desk
HBSE Haryana Board 10th Result 2024 : ਭਿਵਾਨੀ, (ਇੰਦਰਵੇਸ਼)। ਹਰਿਆਣਾ ਸਕੂਲ ਸਿੱਖਿਆ ਬੋਰਡ ਨੇ ਅੱਜ 10ਵੀਂ ਦਾ ਨਤੀਜਾ ਐਲਾਨ ਦਿੱਤਾ ਹੈ। ਇਸ ਵਾਰ 10ਵੀਂ ਜਮਾਤ ਦਾ ਸਾਲਾਨਾ ਨਤੀਜਾ 95.22 ਫੀਸਦੀ ਰਿਹਾ ਹੈ। ਇਹ ਨਤੀਜਾ ਦੁਪਹਿਰ ਤੋਂ ਬਾਅਦ ਬੋਰਡ ਦੀ ਵੈੱਬਸਾਈਟ www.bseh.org.in ‘ਤੇ ਦੇਖਿਆ ਜਾ ਸਕਦਾ ਹੈ। ਬੋਰਡ ਚੇਅਰਮੈਨ ਡਾ. ਵੀਪੀ ਯਾਦਵ ਨੇ ਨਤੀਜੇ ਐਲਾਨਦਿਆਂ ਦੱਸਿਆ […]
ਸਕੂਲ ਫਾਰ ਬਲਾਇੰਡ ਦੇ ਵਿਦਿਆਰਥੀਆਂ ਨੂੰ ਪੁਜੀਸ਼ਨਾਂ ਹਾਸਲ ਕਰਨ ’ਤੇ ਕੀਤਾ ਸਨਮਾਨਿਤ
Published On
By Sach Kahoon Punjabi Desk
ਦਸਵੀਂ ਜਮਾਤ ’ਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਵਧਾਇਆ ਹੌਂਸਲਾ (ਗੁਰਤੇਜ ਜੋਸੀ) ਮਲੇਰਕੋਟਲਾ। ਰੋਟਰੀ ਕਲੱਬ ਮਲੇਰਕੋਟਲਾ ਦੇ ਪ੍ਰਬੰਧ ਅਧੀਨ ਚੱਲਣ ਵਾਲੇ ਸਕੂਲ ਫਾਰ ਬਲਾਇੰਡ ਦੇ ਵਿਦਿਆਰਥੀਆਂ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦ ਰਿਹਾ । ਸਾਰੇ ਵਿਦਿਆਰਥੀ ਚੰਗੇ ਨੰਬਰ ਪ੍ਰਾਪਤ ਕਰਕੇ ਪਾਸ ਹੋਏ ਹਨ। ਇਸ ਸਬੰਧੀ ਸਕੂਲ ਫਾਰ ਬਲਾਇੰਡ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ […]
PSEB 10th Result 2024: ਸੰਤ ਮੋਹਨ ਦਾਸ ਸਕੂਲ ਫਰੀਦਕੋਟ ਦੀਆਂ ਕੁੜੀਆਂ ਨੇ ਮਾਰੀ ਬਾਜ਼ੀ
Published On
By Sach Kahoon Punjabi Desk
ਦਸਵੀਂ ਜਮਾਤ ਦੇ ਨਤੀਜਿਆਂ ‘ਚ ਸੰਤ ਮੋਹਨ ਦਾਸ ਸਕੂਲ ਫਰੀਦਕੋਟ, ਫਿਰੋਜ਼ਪੁਰ ਤੇ ਮੁਕਤਸਰ ਜ਼ਿਲ੍ਹਿਆਂ ‘ਚ ਪਹਿਲੇ ਸਥਾਨ ’ਤੇ (PSEB 10th Result 2024) ਪੰਜਾਬ ਪੱਧਰ ਦੀ ਸੂਚੀ ‘ਚ ਹਾਸਲ ਕੀਤੀਆਂ ਪੰਜ ਮੈਰਿਟ ਪੁਜੀਸ਼ਨਾਂ ਕੋਟਕਪੂਰਾ (ਅਜੈ ਮਨਚੰਦਾ)। PSEB 10th Result 2024 ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੀ ਗਈ ਦਸਵੀਂ ਕਲਾਸ ਦੀ ਮੈਰਿਟ ਸੂਚੀ ਵਿੱਚ ਸੰਤ ਮੋਹਨ ਦਾਸ […]
ਦਸਵੀਂ ਦੀਆਂ ਪਹਿਲੀਆਂ ਤਿੰਨ ਪੁਜੀਸ਼ਨਾਂ ‘ਤੇ ਕੁੜੀਆਂ ਦਾ ਕਬਜ਼ਾ
Published On
By Sach Kahoon Punjabi Desk
ਪਹਿਲੇ ਦੂਜੇ ਸਥਾਨ ਤੇ ਲੁਧਿਆਣਾ ਤੇ ਤੀਜੇ ਤੇ ਅੰਮ੍ਰਿਤਸਰ ਦੀ ਕੁੜੀ ਨੇ ਕੀਤਾ ਟਾਪ | 10th Result ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬ ਬੋਰਡ ਵੱਲੋਂ ਅੱਜ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿੱਚ ਕੁੜੀਆਂ ਨੇ ਮੱਲਾਂ ਮਾਰੀਆਂ ਹਨ. ਪਹਿਲੀਆਂ ਦੋ ਪੁਜ਼ੀਸ਼ਨਾਂ ‘ਤੇ ਲੁਧਿਆਣਾ ਅਤੇ ਤੀਜੇ ਸਥਾਨ ‘ਤੇ ਅੰਮ੍ਰਿਤਸਰ ਦੀ ਕੁੜੀ ਨੇ ਟਾਪ ਕੀਤਾ ਹੈ। ਪੰਜਾਬ ਬੋਰਡ […]
ਇਸ ਤਰ੍ਹਾਂ ਡਾਊਨਲੋਡ ਕਰ ਸਕੋਗੇ ਦਸਵੀਂ ਤੇ ਬਾਰ੍ਹਵੀਂ ਦਾ ਰਿਜ਼ਲਟ!
Published On
By Sach Kahoon Punjabi Desk
ਲਖਨਊ। ਉੱਤਰ ਪ੍ਰਦੇਸ਼ ਮਿਡਲ ਸਿੱਖਿਆ ਪ੍ਰੀਸ਼ਦ ਜਲਦੀ ਹੀ ਬੋਰਡ ਦੇ ਨਤੀਜੇ 2024 ਜਾਰੀ ਕਰਨ ਜਾ ਰਿਹਾ ਹੈ, ਇਸ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ। ਸੂਤਰਾਂ ਦੀ ਮੰਨੀਏ ਤਾਂ 10ਵੀਂ ਅਤੇ 12ਵੀਂ ਦੇ ਪ੍ਰੀਖਿਆ ਨਤੀਜੇ 25 ਅਪਰੈਲ ਤੱਕ ਐਲਾਨੇ ਜਾਣ ਦੀ ਉਮੀਦ ਹੈ। ਜਦੋਂ ਵੀ ਪ੍ਰੀਖਿਆ ਨਤੀਜੇ ਐਲਾਨੇ ਜਾਣਗੇ ਤਾਂ ਵਿਦਿਆਰਥੀ ਆਪਣਾ ਰਿਜ਼ਲਟ ਯੂਪੀਐੱਮਐੱਸਪੀ ਦੀ ਅਧਿਕਾਰਿਕ […]