ਸਾਡੇ ਨਾਲ ਸ਼ਾਮਲ

Follow us

19.2 C
Chandigarh
Friday, February 27, 2026
More
    Home Breaking News ਸੁਰੇਂਦਰਨਗਰ ’ਚ...

    ਸੁਰੇਂਦਰਨਗਰ ’ਚ 11 ਲੱਖ ਦੀ ਸ਼ਰਾਬ ਬਰਾਮਦ

    ਸੁਰੇਂਦਰਨਗਰ ’ਚ 11 ਲੱਖ ਦੀ ਸ਼ਰਾਬ ਬਰਾਮਦ

    ਸੁਰੇਂਦਰਨਗਰ। ਗੁਜਰਾਤ ਦੇ ਸੁਰੇਂਦਰਨਗਰ ਜ਼ਿਲੇ ਦੇ ਵਧਵਾਨ ਖੇਤਰ ’ਚ ਇਕ ਵਾਹਨ ਤੋਂ 11 ਲੱਖ ਰੁਪਏ ਤੋਂ ਜ਼ਿਆਦਾ ਦੀ ਸ਼ਰਾਬ ਬਰਾਮਦ ਕਰਨ ਤੋਂ ਬਾਅਦ ਦੋ ਲੋਕਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ। ਪੁਲਿਸ ਨੇ ਸੋਮਵਾਰ ਨੂੰ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਅਧਾਰ ’ਤੇ ਰਾਜਕੋਟ-ਅਹਿਮਦਾਬਾਦ ਰਾਸ਼ਟਰੀ ਰਾਜਮਾਰਗ ’ਤੇ ਪਿੰਡ ਬਾਲਦਾਨਾ ਨੇੜੇ ਇਕ ਹੋਟਲ ਦੇ ਕੋਲ ਖੜੇ ਇਕ ਵਾਹਨ ਦੀ ਐਤਵਾਰ ਦੇਰ ਰਾਤ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਗੱਡੀ ਵਿਚੋਂ 3216 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ। ਜ਼ਬਤ ਕੀਤੀ ਗਈ ਸ਼ਰਾਬ ਦੀ ਕੀਮਤ 11 ਲੱਖ ਰੁਪਏ ਦੱਸੀ ਜਾ ਰਹੀ ਹੈ। ਇਸ ਸਬੰਧ ਵਿੱਚ, ਦੋ ਲੋਕਾਂ ਨੂੰ ਫੜਿਆ ਗਿਆ ਹੈ।

    Sculptures, Recovered,BSF

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.