ਦਿੱਲੀ ’ਚ ਦੁਮਕਾ ਵਰਗੀ ਘਟਨਾ, ਗੱਲ ਨਹੀਂ ਸੁਣੀ ਵਿਚਕਾਰ ਸੜਕ ’ਤੇ 11ਵੀਂ ਜਮਾਤ ਦੀ ਵਿਦਿਆਰਥਣ ਨੂੰ ਮਾਰੀ ਗੋਲੀ

Aam Aadmi Party

(ਸੱਚ ਕਹੂੰ ਨਿਊਜ਼)
ਨਵੀਂ ਦਿੱਲੀ । ਦਿੱਲੀ ਤੋਂ ਇੱਕ ਖਬਰ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਦਿੱਲੀ ਦੇ ਸੰਗਮ ਵਿਹਾਰ ਇਲਾਕੇ ਤੋਂ ਵੀ ਦੁਮਕਾ ਵਰਗੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 25 ਅਗਸਤ ਨੂੰ ਇਸੇ ਇਲਾਕੇ ਦੇ ਦੋ ਲੜਕਿਆਂ ਨੇ 16 ਸਾਲਾ ਲੜਕੀ ਨੂੰ ਗੋਲੀ ਮਾਰ ਦਿੱਤੀ ਸੀ। ਲੜਕੀ ਦੇ ਪਿਤਾ ਨੇ ਦੋਸ਼ ਲਗਾਇਆ ਹੈ ਕਿ ਮੁੱਖ ਦੋਸ਼ੀ ਮੋਈਨ ਅਲੀ ਉਨ੍ਹਾਂ ਦੇ ਘਰ ਤੋਂ 100 ਮੀਟਰ ਦੂਰ ਰਹਿੰਦਾ ਸੀ ਅਤੇ ਪਿਛਲੇ ਕਈ ਦਿਨਾਂ ਤੋਂ ਬੇਟੀ ਦਾ ਪਿੱਛਾ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਬੱਚੀ ਦੇ ਸਰੀਰ ‘ਚ ਇਕ ਗੋਲੀ ਫਸ ਗਈ ਹੈ, ਜਿਸ ਦਾ 6 ਮਹੀਨੇ ਬਾਅਦ ਆਪਰੇਸ਼ਨ ਕੀਤਾ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here