ਸਾਡੇ ਨਾਲ ਸ਼ਾਮਲ

Follow us

11.8 C
Chandigarh
Monday, February 2, 2026
More
    Home Breaking News ਇਥੋਪੀਆ &#8216...

    ਇਥੋਪੀਆ ‘ਚ ਜ਼ਮੀਨ ਖਿਸਕਣ ਨਾਲ 12 ਮੌਤਾਂ

    12 Deaths, Landslides, Ethiopia

    ਤਿੰਨ ਘਰ ਢਹੇ, ਚਾਰ ਜ਼ਖਮੀ

    ਅਦੀਸ ਅਬਾਬਾ, ਏਜੰਸੀ।

    ਅਫਰੀਕੀ ਦੇਸ਼ ਇਥੋਪੀਆ ‘ਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ 12 ਲੋਕਾਂ ਦੀ ਮੌਤ ਹੋ ਗਈ ਜਦ ਕਿ ਹੋਰ ਚਾਰ ਹੋਰ ਜ਼ਖਮੀ ਹੋ ਗਏ। ਫਨਾ ਬ੍ਰਾਡਕਾਸਟਿੰਗ ਕਾਰਪੋਰੇਸ਼ਨ (ਐਫਬੀਸੀ) ਨੇ ਆਪਣੀ ਰਿਪੋਰਟ ‘ਚ ਦੱÎਸਆ ਕਿ ਐਸਐਨਐਨਪੀ ਪ੍ਰਾਂਤ ਦੇ ਦਾਵਰੋ ਦਾਵਰੋ ਜੋਨ ‘ਚ ਜ਼ਮੀਨ ਖਿਸਕਣ ਕਾਰਨ 3 ਘਰ ਢਹਿ ਗਏ। ਹਾਦਸੇ ‘ਚ 12 ਲੋਕਾਂ ਦੀ ਮੌਤ ਹੋ ਗਈ ਅਤੇ ਹੋਰ 4 ਜ਼ਖਮੀ ਹੋ ਗਏ।। ਇੱਕ ਜ਼ਿਲਾ ਪੁਲਸ ਅਧਿਕਾਰੀ ਨੇ ਦੱਸਿਆ ਕਿ ਹੁਣ ਤਕ 10 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਦੋ ਲਾਸ਼ਾਂ ਦੀ ਭਾਲ ਕੀਤੀ ਜਾ ਰਹੀ ਹੈ। ਗੰਭੀਰ ਜ਼ਖਮੀ ਚਾਰ ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਅਦੀਸ ਅਬਾਬਾ ‘ਚ ਜ਼ਮੀਨ ਖਿਸਕਣ ਦੀ ਘਟਨਾ ‘ਚ 115 ਲੋਕਾਂ ਦੀ ਮੌਤ ਹੋਈ ਸੀ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here