ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਲੁਧਿਆਣਾ ’ਚ ਪੁਲਿਸ ਪ੍ਰਸ਼ਾਸਨ ’ਚ ਫੇਰਬਦਲ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਕਮਿਸ਼ਨਰ ਲੁਧਿਆਣਾ ਨੇ ਵੱਖ-ਵੱਖ ਥਾਣਿਆਂ ’ਚ ਤਾਇਨਾਤ 14 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਤਬਦੀਲ ਕੀਤੇ ਗਏ ਪੁਲਿਸ ਅਧਿਕਾਰੀਆਂ ’ਚ ਇੰਸਪੈਕਟਰ, ਸਬ-ਇੰਸਪੈਕਟਰ ਤੇ ਹੋਰ ਸ਼ਾਮਲ ਹਨ। ਇਸ ਲਈ, ਤਬਦੀਲ ਕੀਤੇ ਗਏ ਅਧਿਕਾਰੀਆਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।
ਇਹ ਖਬਰ ਵੀ ਪੜ੍ਹੋ : Bhagwant Mann Health: CM ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਸਿਹਤ ’ਚ ਸੁਧਾਰ, ਮੋਹਾਲੀ ਵਿਖੇ ਸਨ ਦਾਖਲ