ਸਾਡੇ ਨਾਲ ਸ਼ਾਮਲ

Follow us

16.1 C
Chandigarh
Saturday, February 28, 2026
More
    Home ਸੂਬੇ ਦਿੱਲੀ ਦਿੱਲੀ ਵਿੱਚ ਕੋ...

    ਦਿੱਲੀ ਵਿੱਚ ਕੋਰੋਨਾ ਦੇ 1,410 ਨਵੇਂ ਮਾਮਲੇ, 14 ਮੌਤਾਂ

    Coronavirus Sachkahoon

    ਦਿੱਲੀ ਵਿੱਚ ਕੋਰੋਨਾ ਦੇ 1,410 ਨਵੇਂ ਮਾਮਲੇ, 14 ਮੌਤਾਂ

    (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਰਾਜਧਾਨੀ ਦਿੱਲੀ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 1,410 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਇਸ ਦੌਰਾਨ 14 ਲੋਕਾਂ ਦੀ ਮੌਤ ਵੀ ਹੋਈ ਹੈ। ਕੌਮੀ ਰਾਜਧਾਨੀ ਦਿੱਲੀ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 1,410 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂਕਿ ਇਸ ਦੌਰਾਨ 14 ਮੌਤਾਂ ਹੋਈਆਂ ਹਨ। ਪਿਛਲੇ 24 ਘੰਟਿਆਂ ਵਿੱਚ, 2,506 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ। ਇਸ ਸਮੇਂ ਦਿੱਲੀ ਵਿੱਚ ਐਕਟਿਵ ਕੇਸਾਂ ਦੀ ਗਿਣਤੀ 8,869 ਹੈ। ਦੱਸ ਦੇਈਏ ਕਿ ਸ਼ਨਿੱਚਰਵਾਰ ਨੂੰ ਦਿੱਲੀ ਵਿੱਚ ਕੋਰੋਨਾ ਦੇ 1,604 ਨਵੇਂ ਮਾਮਲੇ ਸਾਹਮਣੇ ਆਏ, ਜਦੋਂਕਿ 17 ਲੋਕਾਂ ਦੀ ਮੌਤ ਹੋ ਗਈ ਸੀ ਤੇ 3,324 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਸਨ, ਜਦੋਂਕਿ ਐਕਟਿਵ ਕੇਸ 9,979 ਸਨ ਜੋ ਅੱਜ ਘੱਟ ਕੇ 8,869 ਹੋ ਗਏ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here