ਈਵੀਐੱਮ ਵੀਵੀ ਪੈਟ ਮਿਲਾਨ : 21 ਪਾਰਟੀਆਂ ਦੀ ਅਰਜ਼ੀ ਖਾਰਜ਼
ਨਵੀਂ ਦਿੱਲੀ (ਏਜੰਸੀ)। ਸੁਪਰੀਮ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐੱਮ) ਰਾਹੀਂ ਪਈਆਂ ਵੋਟਾਂ ਦੀ ਵੋਟਿੰਗ ਵੈਰੀਫਾਈਬਲ ਪੋਪਰਸ ਆਡਿਟ ਟ੍ਰੇਲ ਵੀਵੀਪੈਟ ਪਰਚੀ ਮਿਲਾਣ ਮਾਮਲੇ ‘ਚ 21 ਵਿਰੋਧੀ ਪਾਰਟੀਆਂ ਦੀ ਮੁੜ ਵਿਚਾਰ ਅਰਜ਼ੀ ਮੰਗਲਵਾਰ ਨੂੰ ਖਾਰਜ਼ ਕਰ ਦਿੱਤੀ। ਮੁੱਖ ਜੱਜ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ ਬੈਚ ਨੇ ਤੇਲਗੂ ਦੇਸ਼ਮ ਪਾਰਟੀ ਮੁਖੀ ਐੱਨ ਚੰਦਰਬਾਬੂ ਨਾਇਡੂ ਤੇ 20 ਹੋਰ ਪਾਰਟੀਆਂ ਦੇ ਨੇਤਾਵਾਂ ਵੱਲੋਂ ਦਾਇਲ ਮੁੜ ਵਿਚਾਰ ਅਰਜ਼ੀ ਇਹ ਕਹਿੰਦੇ ਹੋਏ ਖਾਰਜ਼ ਕਰ ਦਿੱਤੀ ਕਿ ਉਸ ਨੂੰ ਆਪਣੇ ਆਦੇਸ਼ ‘ਤੇ ਫਿਰ ਤੋਂ ਵਿਚਾਰ ਕਰਨ ਦਾ ਕੋਈ ਕਾਰਨ ਨਹੀਂ ਦਿੱਸਦਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Parties, Rejected, Application