ਸਾਡੇ ਨਾਲ ਸ਼ਾਮਲ

Follow us

19.8 C
Chandigarh
Thursday, February 26, 2026
More
    Home ਕੁੱਲ ਜਹਾਨ ਅਮਰੀਕਾ &#8216...

    ਅਮਰੀਕਾ ‘ਚ ਕੋਰੋਨਾ ਨਾਲ ਇੱਕ ਦਿਨ ‘ਚ 2228 ਲੋਕਾਂ ਦੀ ਮੌਤ

    ਮਿੰਤਕਾਂ ਦੀ ਗਿਣਤੀ ਪਹੁੰਚੀ 25757

    ਵਾਸ਼ਿੰਗਟਨ : ਅਮਰੀਕਾ ‘ਚ ਪਿਛਲੇ ਇਕ ਦਿਨ ‘ਚ ਰਿਕਾਰਡ 2,228 ਲੋਕਾਂ ਦੀ ਕੋਰੋਨਾ ਵਾਇਰਸ (ਕੋਵਿਡ-19) ਨਾਲ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਅਮਰੀਕਾ ‘ਚ ਮਰਨ ਵਾਲਿਆਂ ਦੀ ਗਿਣਤੀ 25757 ਹੋ ਗਈ ਹੈ। ਦੱਸ ਦੇਈਏ ਕਿ ਅਮਰੀਕਾ ‘ਚ ਕੋਰੋਨਾ ਵਾਇਰਸ ਦੇ 6,00,000 ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਗਏ ਹਨ ਤੇ ਹੁਣ ਤਕ 25,000 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਹੈ। ਅਮਰੀਕਾ ‘ਚ ਹੁਣ ਤਕ ਕੁੱਲ 6,02,989 ਮਾਮਲਿਆਂ ਦੀ ਪੁਸ਼ਟੀ ਹੋ ਗਈ ਹੈ ਤੇ ਕੁੱਲ 25,575 ਲੋਕ ਦੇਸ਼ ਵਿਚ ਖ਼ਤਰਨਾਕ ਵਾਇਰਸ ਨਾਲ ਮਰ ਚੁੱਕੇ ਹਨ। ਉੱਥੇ ਹੀ ਕੁੱਲ 46,515 ਲੋਕ ਠੀਕ ਹੋ ਗਏ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here