ਸਾਡੇ ਨਾਲ ਸ਼ਾਮਲ

Follow us

13.6 C
Chandigarh
Monday, February 9, 2026
More
    Home Breaking News ਭਾਖੜਾ ‘...

    ਭਾਖੜਾ ‘ਚ ਡਿੱਗੀ ਕਾਰ ਹੋਈ 3 ਦੀ ਮੌਤ

    3 killed in Bhakra road accident

     ਨਵਾਂ ਸ਼ਹਿਰ। ਭਾਖੜਾ ਨਹਿਰ ‘ਚ ਕਾਰ ਡਿੱਗਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਘਟਨਾ ਦੇਰ ਰਾਤ ਵਾਪਰੀ। ਤਿੰਨੋਂ ਨੌਜਵਾਨਾਂ ਦੀ ਉਮਰ ਕਰੀਬ 20 ਤੋਂ 22 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਹਾਦਸੇ ਦੀ ਖਬਰ ਮਿਲਣ ਤੇ ਮੌਕੇ ਤੇ ਪਹਬੰਚੇ ਬਚਾਅ ਮੁਹੰਮ ਦੇ ਅਧਿਕਾਰੀਆਂ ਵੱਲੋਂ ਰੈਕਿਊ ਆਪਰੇਸ਼ਨ ਕਰਕੇ ਲਾਸ਼ਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here