ਸਾਡੇ ਨਾਲ ਸ਼ਾਮਲ

Follow us

14.4 C
Chandigarh
Wednesday, February 11, 2026
More
    Home Breaking News ਖੱਡ ’ਚ ਟਰੈਕਟਰ...

    ਖੱਡ ’ਚ ਟਰੈਕਟਰ-ਟਰਾਲੀ ਪਲਟਣ ਨਾਲ 3 ਜਣਿਆਂ ਦੀ ਮੌਤ

    Road Accident

    Road Accident : ਹਾਦਸੇ ’ਚ 11 ਜਣੇ ਜਖਮੀ

    (ਸੱਚ ਕਹੂੰ ਨਿਊਜ਼) ਹੁਸ਼ਿਆਰਪੁਰ। ਹੁਸ਼ਿਆਰਪੁਰ ‘ਚ ਵਾਪਰੇ ਭਿਆਨਕ ਹਾਦਸੇ ‘ਚ 3 ਵਿਅਕਤੀਆਂ ਦੀ ਮੌਤ ਹੋ ਗਈ ਹੈ ਤੇ 11 ਜਣੇ ਜਖਮੀ ਹੋ ਗਏ ਹਨ। ਵਿਸਾਖੀ ਮੌਕੇ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਦੀ ਟਰੈਕਟਰਟਰਾਲੀ ਖੁਰਾਲਗੜ੍ਹ ਗੜ੍ਹਸ਼ੰਕਰ ਰੋਡ ’ਤੇ ਪਿੰਡ ਗੜ੍ਹੀ ਮਾਨਸੋਵਾਲ ਨੇੜੇ ਇੱਕ ਡੂੰਘੀ ਖੱਡ ’ਚ ਜਾ ਪਲਟੀ, ਜਿਸ ਕਾਰਨ ਟਰਾਲੀ ‘ਚ ਸਵਾਰ 3 ਸ਼ਰਧਾਲੂਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸੜਕ ਦੀ ਮੰਦੀ ਹਾਲਤ ਕਾਰਨ ਵਾਪਰਿਆ। (Road Accident)

    ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੀ ਪਛਾਣ ਜਸਵੀਰ ਸਿੰਘ ਪੁੱਤਰ ਗੁਰਬਚਨ ਸਿੰਘ, ਹੈਰੀ ਪੁੱਤਰ ਦਾਸ ਰਾਮ ਅਤੇ ਸਦਾ ਸਿੰਘ ਵਜੋਂ ਹੋਈ ਹੈ। ਤਿੰਨੋਂ ਲੁਧਿਆਣਾ ਦੇ ਸਮਰਾਲਾ ਦੇ ਪਿੰਡ ਬੋਦਲ ਦੇ ਰਹਿਣ ਵਾਲੇ ਸਨ। ਇਸ ਹਾਦਸੇ ‘ਚ 11 ਸ਼ਰਧਾਲੂ ਵੀ ਗੰਭੀਰ ਜ਼ਖਮੀ ਹੋ ਗਏ ਹਨ। ਮੌਕੇ ’ਤੇ ਮੌਜੂ਼ਦ ਲੋਕਾਂ ਨੇ ਜਖਮੀਆਂ ਨੂੰ ਚੁੱਕ ਕੇ ਹਸਪਤਾਲ ਪਹੁੰਚਿਆਂ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here