Blood Donation: ਬਲਾਕ ਬਠਿੰਡਾ ਦੇ ਸੇਵਾਦਾਰਾਂ ਵੱਲੋਂ 3 ਯੂਨਿਟ ਖ਼ੂਨਦਾਨ

Blood Donation
Blood Donation: ਬਲਾਕ ਬਠਿੰਡਾ ਦੇ ਸੇਵਾਦਾਰਾਂ ਵੱਲੋਂ 3 ਯੂਨਿਟ ਖ਼ੂਨਦਾਨ

Blood Donation: (ਸੁਖਨਾਮ) ਬਠਿੰਡਾ। ਡੇਰਾ ਸੱਚਾ ਸੌਦਾ ਵੱਲੋਂ 167 ਮਾਨਵਤਾ ਭਲਾਈ ਦੇ ਕਾਰਜ ਸਾਧ-ਸੰਗਤ ਵੱਧ-ਚ਼ਡ਼੍ਹ ਕੇ ਰਹੀ ਹੈ। ਬਲਾਕ ਬਠਿੰਡਾ ਦੇ ਸੇਵਾਦਾਰਾਂ ਵੱਲੋਂ ਖੂਨਦਾਨ ਦੀਆਂ ਸੇਵਾਵਾਂ ਲਗਾਤਾਰ ਜਾਰੀ ਹਨ।

ਇਹ ਵੀ ਪੜ੍ਹੋ: Punjab News: ਦਵਾਈ ਦੀ ਗਲਤ ਬ੍ਰਾਂਡਿੰਗ ਕਰਨ ਵਾਲੀਆਂ 91 ਫ਼ਰਮਾਂ ਦੇ ਲਾਇਸੈਂਸ ਰੱਦ

ਖ਼ੂਨਦਾਨ ਸੰਮਤੀ ਡੇਰਾ ਸੱਚਾ ਸੌਦਾ ਬਲਾਕ ਬਠਿੰਡਾ ਦੇ ਜਿੰਮੇਵਾਰ ਸੇਵਾਦਾਰਾਂ ਨੇ ਦੱਸਿਆ ਕਿ ਸ਼ਾਂਤ ਨਗਰ ਬਠਿੰਡਾ ਵਾਸੀ ਨੂੰ ਜਗਸੀਰ ਸਿੰਘ ਇੰਸਾਂ ਪੁੱਤਰ ਕਰਨੈਲ ਸਿੰਘ ਇੰਸਾਂ ਵਾਸੀ ਗਲੀ ਨੰ.10, ਪਰਸ ਰਾਮ ਨਗਰ ਬਠਿੰਡਾ, ਭਲਾਈਆਣਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਮਰੀਜ਼ ਨੂੰ ਸੂਰਜ ਇੰਸਾਂ ਪੁੱਤਰ ਦੇਸ ਰਾਜ ਇੰਸਾਂ ਵਾਸੀ ਜੁਝਾਰ ਸਿੰਘ ਨਗਰ ਬਠਿੰਡਾ, ਤਪਾ ਜ਼ਿਲ੍ਹਾ ਬਰਨਾਲਾ ਦੇ ਇੱਕ ਮਰੀਜ਼ ਨੂੰ ਖੁਸ਼ਪ੍ਰੀਤ ਇੰਸਾਂ ਪੁੱਤਰ ਬਲਦੇਵ ਸਿੰਘ ਇੰਸਾਂ ਵਾਸੀ ਪਰਸ ਰਾਮ ਨਗਰ ਬਠਿੰਡਾ ਨੇ ਖ਼ੂਨਦਾਨ ਕੀਤਾ। ਇਸ ਮੌਕੇ ਮਰੀਜ਼ਾਂ ਦੇ ਵਾਰਿਸਾਂ ਨੇ ਖ਼ੂਨ ਦਾਨੀ ਸੇਵਾਦਾਰਾਂ ਦਾ ਤਹਿਦਿਲੋਂ ਧੰਨਵਾਦ ਕੀਤਾ।