ਮੋਹਾਲੀ ਵਿਚ 4 ਹੋਰ ਪੋਜੀਟਿਵ ਕੇਸ ਆਏ
ਮੋਹਾਲੀ (ਕੁਲਵੰਤ ਕੋਟਲੀ) ਕੋਰੋਨਾ ਵਾਇਰਸ ਕਹਿਰ ਲਗਾਤਾਰ ਜਾਰੀ ਹੈ। ਮੋਹਾਲੀ ਜ਼ਿਲ੍ਹੇ ’ਚ ਅੱਜ ਕੋਰੋਨਾ–ਵਾਇਰਸ ਦੇ ਚਾਰ ਹੋਰ ਮਰੀਜ਼ ਆਏ ਹਨ। ਇਨ੍ਹਾਂ ਮਰੀਜ਼ਾਂ ਦੇ ਆਉਣ ਨਾਲ ਮੋਹਾਲੀ ਜ਼ਿਲ੍ਹੇ ’ਚ ਮਰੀਜ਼ਾਂ ਦੀ ਕੁੱਲ ਗਿਣਤੀ 61 ਹੋ ਗਈ।
ਜਿਨ੍ਹਾਂ ਚਾਰ ਵਿਅਕਤੀਆਂ ਦੇ ਕੋਰੋਨਾ ਪਾਜ਼ਿਟਿਵ ਆਏ ਹਨ, ਉਹ ਨਵਾਂ ਗਾਓਂ ਦੇ ਉਸੇ ਵਿਅਕਤੀ ਦੇ ਪਰਿਵਾਰਕ ਮੈਂਬਰ ਹਨ, ਜਿਹੜਾ ਪੀਜੀਆਈ–ਚੰਡੀਗੜ੍ਹ ’ਚ ਕੰਮ ਕਰਦਾ ਰਿਹਾ ਹੈ ਤੇ ਜੋ ਸ਼ੁੱਕਰਵਾਰ ਨੂੰ ਪਾਜ਼ਿਟਿਵ ਪਾਇਆ ਗਿਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।













