ਪੰਜਾਬ ਦੀ 45 ਮੈਂਬਰ ਭੈਣ ਸ਼ਿਮਲਾ ਇੰਸਾਂ ਦਾ ਦੇਹਾਂਤ

ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੇ ਕੀਤਾ ਦੁੱਖ ਪ੍ਰਗਟ

(ਮਨੋਜ) ਮਲੋਟ। ਡੇਰਾ ਸੱਚਾ ਸੌਦਾ ਦੀ 45 ਮੈਂਬਰ ਪੰਜਾਬ ਭੈਣ ਸ਼ਿਮਲਾ ਇੰਸਾਂ ਆਪਣੀ ਸਵਾਸਾਂ ਰੂਪੀ ਪੂੰਜੀ ਪੂਰੀ ਕਰਦੇ ਹੋਏ ਕੁੱਲ ਮਾਲਕ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਇਸ ਦੁੱਖ ਦੀ ਘੜੀ ਵਿੱਚ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਅਹੁਦੇਦਾਰਾਂ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। )

ਇਸ ਮੌਕੇ ਡੇਰਾ ਸੱਚਾ ਸੌਦਾ ਦੀ ਮੈਨੇਜਿੰਗ ਕਮੇਟੀ, 45 ਮੈਂਬਰ ਪੰਜਾਬ ਹਰਚਰਨ ਸਿੰਘ ਇੰਸਾਂ, ਗੁਰਦਾਸ ਸਿੰਘ ਇੰਸਾਂ, ਭੈਣ ਕਿਰਨ ਇੰਸਾਂ, ਅਮਰਜੀਤ ਕੌਰ ਇੰਸਾਂ, ਸਤਵੰਤ ਇੰਸਾਂ, 45 ਮੈਂਬਰ ਯੂਥ ਰਾਹੁਲ ਇੰਸਾਂ, ਦੀਪਕ ਇੰਸਾਂ, ਹਰਪਾਲ ਇੰਸਾਂ (ਰਿੰਕੂ), ਕੁਲਭੂਸ਼ਨ ਇੰਸਾਂ, ਬਲਾਕ ਮਲੋਟ ਦੇ ਜ਼ਿੰਮੇਵਾਰ ਸੇਵਾਦਾਰ ਕੁਲਵੰਤ ਸਿੰਘ ਇੰਸਾਂ, ਗੁਰਚਰਨ ਸਿੰਘ ਇੰਸਾਂ, 15 ਮੈਂਬਰ ਸੱਤਪਾਲ ਇੰਸਾਂ (ਜ਼ਿੰਮੇਵਾਰ), ਪ੍ਰਦੀਪ ਇੰਸਾਂ, ਸ਼ੰਭੂ ਇੰਸਾਂ, ਗੁਰਭਿੰਦਰ ਇੰਸਾਂ, ਕਮਲ ਇੰਸਾਂ, ਜਸਵਿੰਦਰ ਸਿੰਘ ਇੰਸਾਂ (ਜੱਸਾ), ਸੰਜੀਵ ਭਠੇਜਾ ਇੰਸਾਂ, ਸੁਜਾਨ ਭੈਣਾਂ ਨਿਰਮਲਾ ਇੰਸਾਂ, ਸਰੋਜ ਇੰਸਾਂ, ਪਰਮਜੀਤ ਕੌਰ ਇੰਸਾਂ, ਕੋਮਲ ਇੰਸਾਂ, ਨਗਮਾ ਇੰਸਾਂ, ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੀਆਂ ਜ਼ਿੰਮੇਵਾਰ ਭੈਣਾਂ ਰੀਟਾ ਗਾਬਾ ਇੰਸਾਂ ਅਤੇ ਪ੍ਰਵੀਨ ਇੰਸਾਂ, ਯੂਥ ਵੀਰਾਂਗਣਾਂ ਦੀ ਜ਼ਿੰਮੇਵਾਰ ਨੀਸ਼ਾ ਇੰਸਾਂ ਤੋਂ ਇਲਾਵਾ ਅੱਖਾਂ ਦਾਨ ਸੰਮਤੀ ਦੇ ਰਮੇਸ਼ ਠਕਰਲ ਇੰਸਾਂ, ਮੋਨੂੰ ਇੰਸਾਂ, ਪਿੰਡਾਂ ਦੇ ਭੰਗੀਦਾਸ, ਜੋਨਾਂ ਦੇ ਭੰਗੀਦਾਸ, ਡੇਰਾ ਸੱਚਾ ਸੌਦਾ ਮਲੋਟ ਦੀਆਂ ਸਮੂਹ ਸੰਮਤੀਆਂ ਨੇ ਪਰਿਵਾਰਿਕ ਮੈਂਬਰਾਂ ਬਲਵਿੰਦਰ ਸਿੰਘ ਇੰਸਾਂ, ਰਜਿੰਦਰ ਕੰਬੋਜ, ਸੁਨੀਲ ਕੰਬੋਜ, ਮਨਪ੍ਰੀਤ ਕੰਬੋਜ ਅਤੇ ਕੋਮਲ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here