ਸਿੰਗਾਪੁਰ ‘ਚ ਕੋਰੋਨਾ ਦੇ 54 ਨਵੇਂ ਮਾਮਲੇ ਆਏ ਸਾਹਮਣੇ

Corona India

ਸਿੰਗਾਪੁਰ ‘ਚ ਕੋਰੋਨਾ ਦੇ 54 ਨਵੇਂ ਮਾਮਲੇ ਆਏ ਸਾਹਮਣੇ

ਸਿੰਗਾਪੁਰ। ਸਿੰਗਾਪੁਰ ‘ਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ 54 ਨਵੇਂ ਕੇਸ ਸਾਹਮਣੇ ਆਉਣ ਨਾਲ ਦੇਸ਼ ਵਿੱਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 56771 ਹੋ ਗਈ। ਸਿਹਤ ਮੰਤਰਾਲੇ ਨੇ ਇਸ ਬਾਰੇ ਜਾਣਕਾਰੀ ਦਿੱਤੀ। ਮੰਤਰਾਲੇ ਨੇ ਕਿਹਾ ਕਿ ਐਤਵਾਰ ਨੂੰ 139 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ ਅਤੇ ਹੁਣ ਤੱਕ ਕੁਲ 55586 ਵਿਅਕਤੀ ਮਹਾਮਾਰੀ ਤੋਂ ਠੀਕ ਹੋਏ ਹਨ। ਸੰਕਰਮਿਤ ਲੋਕਾਂ ਵਿਚੋਂ 74 ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।

Corona

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.