ਸਾਡੇ ਨਾਲ ਸ਼ਾਮਲ

Follow us

18.1 C
Chandigarh
Thursday, February 26, 2026
More
    Home Breaking News ਭਾਰਤ ’ਚ 1 ਅਕਤ...

    ਭਾਰਤ ’ਚ 1 ਅਕਤੂਬਰ ਨੂੰ ਹੋਵੇਗਾ 5ਜੀ ਲਾਂਚ, ਮੋਦੀ ਕਰਨਗੇ ਸ਼ੁਰੂਵਾਤ

    5G-696x340

    ਪ੍ਰਧਾਨਮੰਤਰੀ ਮੋਦੀ ਇੰਡੀਆ ਮੋਬਾਈਲ ਕਾਂਗਰਸ ’ਚ ਕਰਨਗੇ ਸ਼ੁਰੂਵਾਤ

    ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਅਕਤੂਬਰ ਨੂੰ ਭਾਰਤ ਵਿੱਚ 5ਜੀ ਸੇਵਾ ਦੀ ਸ਼ੁਰੂਆਤ ਕਰਨਗੇ। ਸਰਕਾਰ ਦੇ ਨੈਸ਼ਨਲ ਬਰਾਡਬੈਂਡ ਮਿਸ਼ਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਇਸ ’ਚ ਕਿਹਾ ਗਿਆ ਹੈ ਕਿ ਭਾਰਤ ਦੇ ਡਿਜੀਟਲ ਪਰਿਵਰਤਨ ਅਤੇ ਕਨੈਕਟੀਵਿਟੀ ਨੂੰ ਨਵੀਆਂ ਉਚਾਈਆਂ ’ਤੇ ਲਿਜਾਣ ਲਈ ਪ੍ਰਧਾਨ ਮੰਤਰੀ ਮੋਦੀ 1 ਅਕਤੂਬਰ ਨੂੰ ਇੰਡੀਆ ਮੋਬਾਈਲ ਕਾਂਗਰਸ ’ਚ 5ਜੀ ਸੇਵਾਵਾਂ ਦੀ ਸ਼ੁਰੂਆਤ ਕਰਨਗੇ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here