ਸਾਡੇ ਨਾਲ ਸ਼ਾਮਲ

Follow us

25.4 C
Chandigarh
Wednesday, February 25, 2026
More
    Home Breaking News ਇੰਡੋਨੇਸ਼ੀਆ ਵਿੱ...

    ਇੰਡੋਨੇਸ਼ੀਆ ਵਿੱਚ 6.2 ਤੀਬਰਤਾ ਦੇ ਭੂਚਾਲ ਆਇਆ

    Earthquake

    ਇੰਡੋਨੇਸ਼ੀਆ ਵਿੱਚ 6.2 ਤੀਬਰਤਾ ਦੇ ਭੂਚਾਲ ਆਇਆ

    ਜਕਾਰਤਾ। ਇੰਡੋਨੇਸ਼ੀਆ ਦੇ ਪੱਛਮੀ ਸੁਮਾਤਰਾ ਸੂਬੇ ਵਿੱਚ ਸ਼ੁੱਕਰਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 6.2 ਮਾਪੀ ਗਈ। ਹਾਲਾਂਕਿ ਇਸ ਤੋਂ ਸੁਨਾਮੀ ਆਉਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਗਿਆਨ, ਜਲਵਾਯੂ ਵਿਗਿਆਨ ਅਤੇ ਭੂ-ਭੌਤਿਕ ਵਿਗਿਆਨ ਏਜੰਸੀ ਨੇ ਇਹ ਜਾਣਕਾਰੀ ਦਿੱਤੀ। ਏਜੰਸੀ ਨੇ ਕਿਹਾ ਕਿ ਭੂਚਾਨ ਸਵੇਰੇ 8:39 ਵਜੇ (ਸਥਾਨਕ ਸਮੇਂ ਅਨੁਸਾਰ) ਆਇਆ, ਜਿਸ ਦਾ ਕੇਂਦਰ ਪਾਸਮਨ ਬਾਰਾਤ ਜ਼ਿਲ੍ਹੇ ਦੇ 17 ਕਿਲੋਮੀਟਰ ਉੱਤਰ-ਪੂਰਬ ਵਿੱਚ 10 ਕਿਲੋਮੀਟਰ ਦੀ ਡੂੰਘਾਈ ਵਿੱਚ ਦੱਸਿਆ ਜਾ ਰਿਹਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here