ਸਾਡੇ ਨਾਲ ਸ਼ਾਮਲ

Follow us

19.8 C
Chandigarh
Thursday, February 26, 2026
More
    Home Breaking News ਜੀਰਾ ਚ ਵਾਪਰੇ ...

    ਜੀਰਾ ਚ ਵਾਪਰੇ ਦਰਦਨਾਕ ਸੜਕ ਹਾਦਸੇ ਚ 6 ਦੀ ਮੋਤ, 10 ਜਖਮੀ

    ਜੀਰਾ ਚ ਵਾਪਰੇ ਦਰਦਨਾਕ ਸੜਕ ਹਾਦਸੇ ਚ 6 ਦੀ ਮੋਤ, 10 ਜਖਮੀ

    ਜ਼ੀਰਾ( ਸ਼ੁਭਮ ਖੁਰਾਣਾ) ਤਹਿਸੀਲ ਜ਼ੀਰਾ (ਫ਼ਿਰੋਜ਼ਪੁਰ) ਦੇ ਮੱਲਾਂਵਾਲਾ ਨੇੜੇ ਬਸਤੀ ਚੰਦੇ ਵਾਲੀ ਉਰਫ਼ ਕਾਮਲ ਵਾਲਾ ਖ਼ੁਰਦ ਦੇ 6 ਵਿਅਕਤੀਆਂ ਦੀ ਸੜਕ ਹਾਦਸੇ ’ਚ ਮੌਤ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਇਹ ਸਾਰੇ ਵਿਅਕਤੀ ਛੋਟੇ ਹਾਥੀ ’ਤੇ ਸਵਾਰ ਹੋ ਕੇ ਕਰਤਾਰਪੁਰ ਵਿਖੇ ਮਜ਼ਦੂਰੀ ਕਰਨ ਜਾ ਰਹੇ ਸਨ ਕਿ ਮੱਖੂ ਨਜ਼ਦੀਕ ਗਿਦੜਵਿੰਡੀ ਪੁਲ ’ਤੇ ਇਨ੍ਹਾਂ ਦੇ ਛੋਟੇ ਹਾਥੀ ਦੀ 18 ਟਾਇਰਾ ਟਰਾਲੇ ਨਾਲ ਟੱਕਰ ਹੋ ਗਈ।

    ਸਾਰੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦਾ ਗਿਆ, ਜਿਨ੍ਹਾਂ ’ਚੋਂ 6 ਦੀ ਮੌਤ ਹੋ ਗਈ, ਜਦਕਿ ਬਾਕੀ ਜ਼ਖ਼ਮੀਆਂ ਨੂੰ ਵੱਖ-ਵੱਖ ਹਸਪਤਾਲਾਂ ’ਚ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.