ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News ਪੰਜਾਬ ਦੇ ਹੁਸ਼...

    ਪੰਜਾਬ ਦੇ ਹੁਸ਼ਿਆਰਪੁਰ ਵਿੱਚ ਬੋਰਵੈੱਲ ‘ਚ ਡਿੱਗਿਆ 6 ਸਾਲਾ ਬੱਚਾ, ਰਾਹਤ ਕਾਰਜ ਜਾਰੀ

    Boy Fell in Borewell Sachkahoon

    ਪੰਜਾਬ ਦੇ ਹੁਸ਼ਿਆਰਪੁਰ ਵਿੱਚ ਬੋਰਵੈੱਲ ‘ਚ ਡਿੱਗਿਆ 6 ਸਾਲਾ ਬੱਚਾ, ਰਾਹਤ ਕਾਰਜ ਜਾਰੀ

    ਹੁਸ਼ਿਆਰਪੁਰ (ਸੱਚ ਕਹੂੰ ਨਿਊਜ਼)। ਦੇਸ਼ ਦੇ ਸਾਰੀਆਂ ਸੂਬਾ ਸਰਕਾਰਾ ਦੇ ਤਮਾਮ ਪੁਖ਼ਤਾ ਇੰਤਜਾਮ ਹੋਣ ਦੇ ਬਾਵਜੂਦ ਹਰ ਸਾਲ ਕਿਸੇ ਨਾ ਕਿਸੇ ਬੱਚੇ ਦੇ ਬੋਰਵੈੱਲ ‘ਚ ਡਿੱਗਣ ਦੀ ਘਟਨਾ ਸਾਹਮਣੇ ਆਉਂਦੀ ਹੈ। ਇਸੇ ਦੌਰਾਨ ਅੱਜ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਗੱਦੀਵਾਲਾ ਵਿੱਚ 6 ਸਾਲਾ ਬੱਚੇ ਦੇ ਬੋਰਵੈੱਲ ਵਿੱਚ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚਾ ਕੁੱਤੇ ਤੋਂ ਬਚਦੇ ਹੋਏ ਬੋਰਵੈੱਲ ‘ਚ ਡਿੱਗ ਗਿਆ। ਸੂਚਨਾ ਮਿਲਦੇ ਹੀ ਪਿੰਡ ਵਾਸੀਆਂ ਅਤੇ ਪ੍ਰਸ਼ਾਸਨ ਵੱਲੋਂ ਬੱਚੇ ਨੂੰ ਬਚਾਉਣ ਦੇ ਯਤਨ ਕੀਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਜਿਸ ਬੋਰਵੈੱਲ ‘ਚ ਬੱਚਾ ਡਿੱਗਿਆ ਹੈ, ਉਹ ਕਰੀਬ 300 ਫੁੱਟ ਡੂੰਘਾ ਹੈ। ਵਿਧਾਇਕ ਜਸਵੀਰ ਸਿੰਘ ਰਾਜਾ ਵੀ ਮੌਕੇ ‘ਤੇ ਪਹੁੰਚ ਗਏ ਹਨ।Boy Fell in Borewell

    Boy Fell in Borewell

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here