‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ

Sach Kahoon Punjabi Desk Picture
Published On

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਬੇਟੀ ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਅੱਜ 74ਵੇਂ ਗਣਤੰਤਰ ਦਿਵਸ ਦੇ ਮੌਕੇ ’ਤੇ ਸਾਰੇ ਦੇਸ਼ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਆਜ਼ਾਦੀ ਘੁਲਾਟੀਆਂ, ਸੰਵਿਧਾਨ ਨਿਰਮਾਤਾਵਾਂ ਤੇ ਵੀਰ ਜਵਾਨਾਂ ਨੂੰ ਨਮਨ ਕੀਤਾ। ਰੂਹ ਦੀ ਨੇ ਟਵੀਟ ਕਰ ਕੇ ਕਿਹਾ ਕਿ ਸਨਮਾਨਿਤ ਦੇਸ਼ ਵਾਸੀਆਂ ਨੂੰ 74ਵੇਂ ਗਣਤੰਤਰ ਦਿਵਸ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ। #74thRepublicDay

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ।

About The Author

Related Posts