ਚੀਨ ‘ਚ ਕੋਰੋਨਾ ਵਾਇਰਸ ਦੇ 7711 ਮਾਮਲਿਆਂ ਦੀ ਪੁਸ਼ਟੀ

ਚੀਨ ‘ਚ ਕੋਰੋਨਾ ਵਾਇਰਸ ਦੇ 7711 ਮਾਮਲਿਆਂ ਦੀ ਪੁਸ਼ਟੀ

ਮਰਨ ਵਾਲਿਆਂ ਦਾ ਅੰਕੜਾ ਵਧ ਕੇ 170 ਹੋ ਗਿਆ

ਵੁਹਾਨ (ਏਜੰਸੀ)। ਚੀਨ ‘ਚ ਕੋਰੋਨਾ ਵਾਇਰਸ Corona Virus ਦੇ 7711 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਨਾਲ ਮਰਨ ਵਾਲਿਆਂ ਦਾ ਅੰਕੜਾ ਵਧ ਕੇ 170 ਹੋ ਗਿਆ ਹੈ। ਚੀਨ ਦੇ ਸਿਹਤ ਪ੍ਰਸ਼ਾਸਨ ਨੇ ਵੀਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਹੁਬੇਈ ਪ੍ਰਾਂਤ ਸਿਹਤ ਕਮਿਸ਼ਨ ਨੇ ਦੱਸਿਆ ਸੀ ਕਿ ਪ੍ਰਾਂਤ ਦੀ ਰਾਜਧਾਨੀ ਵੁਹਾਨ ‘ਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ 356 ਨਵੇਂ ਮਾਮਲੇ ਸਾਹਮਣੇ ਆਏ ਸਨ ਅਤੇ 24 ਹੋਰ ਵਿਅਕਤੀਆਂ ਦੀ ਮੌਤ ਹੋ ਗਈ। ਬੁੱਧਵਾਰ ਤੱਕ ਹੁਬੇਈ ‘ਚ ਕੋਰੋਨਾ ਵਾਇਰਸ ਦੇ ਕੁੱਲ 4586 ਮਾਮਲਿਆਂ ਦੀ ਪੁਸ਼ਟੀ ਹੋਈ ਸੀ ਜਦੋਂਕਿ  4334 ਮਰੀਜ ਹੁਣ ਵੀ ਹਸਪਤਾਲ ‘ਚ ਭਰਤੀ ਸਨ ਜਿਸ ‘ਚੋਂ 277 ਦੀ ਹਾਲਤ ਗੰਭੀਰ ਬਣੀ ਹੋਈ ਹੈ।

  • ਬੁੱਧਵਾਰ ਤੱਕ ਹੁਬੇਈ ‘ਚ ਕੋਰੋਨਾ ਵਾਇਰਸ ਦੇ ਕੁੱਲ 4586 ਮਾਮਲਿਆਂ ਦੀ ਪੁਸ਼ਟੀ ਹੋਈ ਸੀ
  • ਜਦੋਂਕਿ  4334 ਮਰੀਜ ਹੁਣ ਵੀ ਹਸਪਤਾਲ ‘ਚ ਭਰਤੀ ਸਨ ਜਿਸ ‘ਚੋਂ 277 ਦੀ ਹਾਲਤ ਗੰਭੀਰ ਬਣੀ ਹੋਈ ਹੈ।

ਇਸ ਤੋਂ ਪਹਿਲਾਂ ਹੁਬੇਈ ਪ੍ਰਾਂਤ ਸਿਹਤ ਕਮਿਸ਼ਨ ਨੇ ਦੱਸਿਆ ਸੀ ਕਿ ਪ੍ਰਾਂਤ ਦੀ ਰਾਜਧਾਨੀ ਵੁਹਾਨ ‘ਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ 356 ਨਵੇਂ ਮਾਮਲੇ ਸਾਹਮਣੇ ਆਏ ਸਨ ਅਤੇ 24 ਹੋਰ ਵਿਅਕਤੀਆਂ ਦੀ ਮੌਤ ਹੋ ਗਈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Corona Virus