ਵੱਖ-ਵੱਖ ਜ਼ਿਲ੍ਹਿਆਂ ‘ਚ ਹਾਦਸਿਆਂ ‘ਚ 8 ਲੋਕਾਂ ਦੀ ਹੋਈ ਮੌਤ

Road Accident | ਵੱਖ-ਵੱਖ ਜ਼ਿਲ੍ਹਿਆਂ ‘ਚ ਹਾਦਸਿਆਂ ‘ਚ 8 ਲੋਕਾਂ ਦੀ ਹੋਈ ਮੌਤ

ਸ਼ਿਮਲਾ। ਹਿਮਾਚਲ ਪ੍ਰਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਵੱਖ-ਵੱਖ ਸੜਕ ਹਾਦਸਿਆਂ ‘ਚ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸੇ ਕਿੰਨੌਰ, ਮੰਡੀ ਅਤੇ ਸ਼ਿਮਲਾ ਜ਼ਿਲ੍ਹਿਆਂ ਵਿੱਚ ਵਾਪਰੇ। ਪੁਲਿਸ ਨੇ ਹਾਦਸਿਆਂ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਰਾਜ ਦੇ ਜ਼ਿਲ੍ਹਾ ਕਿਨੌਰ ਵਿੱਚ ਮੋਰਾਂਗ ਦੇ ਹੇਠਾਂ ਲਿਪਾ ਲਿੰਕ ਸੰਪਰਕ ਰੂਟ ਉੱਤੇ ਇੱਕ ਕਾਰ ਦੇ ਹਾਦਸੇ ਵਿੱਚ ਡਰਾਈਵਰ ਸਣੇ ਚਾਰ ਨੌਜਵਾਨਾਂ ਦੀ ਮੌਤ ਹੋ ਗਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ