ਸਾਡੇ ਨਾਲ ਸ਼ਾਮਲ

Follow us

13.2 C
Chandigarh
Wednesday, February 25, 2026
More
    Home Breaking News ਮੋਦੀ ਨੇ ਬੰਗਾਲ...

    ਮੋਦੀ ਨੇ ਬੰਗਾਲ ’ਚ ਰਿਕਾਰਡ ਵੋਟਿੰਗ ਕਰਨ ਦੀ ਕੀਤੀ ਅਪੀਲ

    ਮੋਦੀ ਨੇ ਬੰਗਾਲ ’ਚ ਰਿਕਾਰਡ ਵੋਟਿੰਗ ਕਰਨ ਦੀ ਕੀਤੀ ਅਪੀਲ

    ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਪੱਛਮੀ ਬੰਗਾਲ ਵਿਚ ਚੌਥੇ ਪੜਾਅ ਦੀਆਂ 44 ਸੀਟਾਂ ਲਈ ਚੋਣਾਂ ਵਿਚ ਲੋਕਾਂ ਨੂੰ ਰਿਕਾਰਡ ਗਿਣਤੀ ਵਿਚ ਵੋਟ ਪਾਉਣ ਦੀ ਅਪੀਲ ਕੀਤੀ। ਮੋਦੀ ਨੇ ਅੱਜ ਟਵੀਟ ਕਰਦਿਆਂ ਕਿਹਾ, ‘‘ਜਿਵੇਂ ਕਿ ਪੱਛਮੀ ਬੰਗਾਲ ਦੀਆਂ ਚੋਣਾਂ ਦੇ ਚੌਥੇ ਪੜਾਅ ਵਿੱਚ ਵੋਟਿੰਗ ਸ਼ੁਰੂ ਹੋ ਗਈ ਹੈ, ਮੈਂ ਅੱਜ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਰਿਕਾਰਡ ਗਿਣਤੀ ਵਿੱਚ ਵੋਟ ਪਾਉਣ। ਮੈਂ ਖ਼ਾਸਕਰ ਨੌਜਵਾਨਾਂ ਅਤੇ ਔਰਤਾਂ ਨੂੰ ਵੱਡੀ ਗਿਣਤੀ ਵਿੱਚ ਵੋਟ ਪਾਉਣ ਦੀ ਬੇਨਤੀ ਕਰਦਾ ਹਾਂ’’। ਪੱਛਮੀ ਬੰਗਾਲ ਵਿੱਚ ਅੱਜ ਚੌਥੇ ਪੜਾਅ ਵਿੱਚ ਸਖਤ ਸੁਰੱਖਿਆ ਦਰਮਿਆਨ ਰਾਜ ਵਿਧਾਨ ਸਭਾ ਦੀਆਂ 44 ਸੀਟਾਂ ’ਤੇ ਚੋਣਾਂ ਚੱਲ ਰਹੀਆਂ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.