ਹਰਿਆਣਾ ’ਚ ਮੀਂਹ ਦੇ ਆਸਾਰ
ਨਵੀਂ ਦਿੱਲੀ। ਕੜਕਦੀ ਧੁੱਪ ਤੋਂ ਪ੍ਰੇਸ਼ਾਨ ਦਿੱਲੀ ਵਾਸੀਆਂ ਨੂੰ ਅੱਜ ਰਾਹਤ ਮਿਲਣ ਦੇ ਆਸਾਰ ਹਨ ਕਿਉਂਕਿ ਕੌਮੀ ਰਾਜਧਾਨੀ ’ਚ ਸ਼ਨਿੱਚਰਵਾਰ ਨੂੰ ਮੌਨਸੂਨ ਦਸਤਕ ਦੇ ਸਕਦਾ ਹੈ । ਮੌਸਮ ਵਿਭਾਗ ਦੇ ਅਨੁਸਾਰ ਦਿੱਲੀ ਤੇ ਕੌਮੀ ਰਾਜਧਾਨੀ ਖੇਤਰ ’ਚ ਅੱਜ ਮੌਨਸੂਨ ਦੀ ਝਮਝਮ ਮੀਂਹ ਪੈਣ ਦੀ ਸੰਭਾਵਨਾ ਹੈ ਦਿੱਲੀ ’ਚ ਇਸ ਸਾਲ 13 ਦਿਨਾਂ ਦੀ ਦੇਰੀ ਤੋਂ ਬਾਅਦ ਮੌਨਸੂਨ ਦਸਤਕ ਦੇ ਰਿਹਾ ਹੈ ਮੌਸਮ ਵਿਭਾਗ ਨੇ ਦੱਸਿਆ ਕਿ ਪਿਛਲੇ 15 ਸਾਲਾਂ ’ਚ ਪਹਿਲੀ ਵਾਰ ਦਿੱਲੀ ’ਚ ਮੌਨਸੂਨ ਇੰਨੀ ਦੇਰੀ ਨਾਲ ਪਹੁੰਚ ਰਿਹਾ ਹੈ ਆਮ ਤੌਰ ’ਤੇ ਇੱਥੇ ਮੌਨਸੂਨ ਦੇ 27 ਜੂਨ ਤੱਕ ਪਹੁੰਚ ਜਾਂਦਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ।