ਕੁਲ 96.48 ਫੀਸਦੀ ਵਿਦਿਆਰਥੀ ਪਾਸ ਹੋਏ
ਮੋਹਾਲੀ, 30 ਜੁਲਾਈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਵੱਲੋਂ ਨਤੀਜੇ ਦਾ ਐਲਾਨ ਕੀਤਾ ਗਿਆ। ਇਸ ਵਾਰ ਦਾ ਕੁਲ 96.48 ਫੀਸਦੀ ਵਿਦਿਆਰਥੀ ਪਾਸ ਹੋਏ। ਲੜਕੀਆਂ ਦੀਆਂ 97.34 ਫੀਸਦੀ ਹੈ, ਲੜਕਿਆਂ ਦੀਆਂ ਪਾਸ ਫੀਸਦੀ 95.74 ਬਣਦੀ ਹੈ। ਵਿਦਿਆਰਥੀ ਕੱਲ੍ਹ ਨੂੰ ਬੋਰਡ ਦੀ ਵੈਬਸਾਈਟ ਉਤੇ ਆਪਣਾ ਨਤੀਜਾ ਦੇਖ ਸਕਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ