ਰਾਜ ਕੁੰਦਰਾ ਦੀ ਜ਼ਮਾਨਤ ਪਟੀਸ਼ਨ ’ਤੇ 10 ਅਗਸਤ ਨੂੰ ਹੋਵੇਗੀ ਸੁਣਵਾਈ

ਰਾਜ ਕੁੰਦਰਾ ਦੀ ਜ਼ਮਾਨਤ ਪਟੀਸ਼ਨ ’ਤੇ 10 ਅਗਸਤ ਨੂੰ ਹੋਵੇਗੀ ਸੁਣਵਾਈ

ਨਵੀਂ ਦਿੱਲੀ। ਅਸ਼ਲੀਲ ਵੀਡੀਓ ਕੇਸ ’ਚ ਫਿਲਹਾਲ ਸ਼ਿਲਪਾ ਸ਼ੈਟੀ ਦੇ ਪਤੀ ਤੇ ਬਿਜਨਸਮੈਨ ਰਾਜ ਕੁੰਦਰਾ ਦੀਆਂ ਮੁਸ਼ਕਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ ਅਜਿਹੇ ’ਚ ਹੁਣ ਰਾਜ ਕੁੰਦਰਾ ਤੇ ਰੇਆਲ ਥੋਰਪੇ ਦੀ ਜ਼ਮਾਨਤ ਪਟੀਸ਼ਨਾਂ ’ਤੇ 10 ਅਗਸਤ ਨੂੰ ਸੁਣਵਾਈ ਹੋਵੇਗੀ ਵੀਰਵਾਰ ਨੂੰ ਦੋਵਾਂ ਦੀ ਜ਼ਮਾਨਤ ਪਟੀਸ਼ਨ ’ਤੇ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ।

ਜ਼ਿਕਰਯੋਗ ਹੈ ਕਿ ਰਾਜ ਕੁੰਦਰਾ ਤੇ ਰੇਆਲ ਨੇ ਮੈਜਿਸਟ੍ਰੇਟ ਅਦਾਲਤ ਦੇ ਉਸ ਆਦੇਸ਼ ਨੂੰ ਚੁਣੌਤੀ ਦਿੱਤੀ ਹੈ ਜਿਸ ਦੀ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਸੀ ਜ਼ਿਕਰਯੋਗ ਹੈ ਕਿ ਪੋਰੋਨਗਾਫ੍ਰੀ ਕੇਸ ’ਚ 14 ਦਿਨਾਂ ਦੀ ਨਿਆਂਇਕ ਹਿਰਾਸਤ ਦੇ ਚੱਲਦੇ ਰਾਜ ਕੁੰਦਰਾ ਜੇਲ੍ਹ ’ਚ ਬੰਦ ਹਨ ਅਸ਼ਲੀਲ ਫਿਲਮਾਂ ਬਣਾਉਣ ਤੇ ਐਪਸ ’ਤੇ ਉਨ੍ਹਾਂ ਨੂੰ ਸਟ੍ਰੀਮ ਕਰਨ ਦੇ ਦੋਸ਼ ’ਚ ਉਨ੍ਹਾਂ ਖਿਲਾਫ਼ ਕਾਰਵਾਈ ਹੋਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ