ਸਾਡੇ ਨਾਲ ਸ਼ਾਮਲ

Follow us

29.3 C
Chandigarh
Friday, February 27, 2026
More
    Home Breaking News ਪਾਵਰਕੌਮ ਦੇ ਦਫ...

    ਪਾਵਰਕੌਮ ਦੇ ਦਫ਼ਤਰ ਦਾ ਉਦਘਾਟਨ ਕਰਨ ਪੁੱਜੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦਾ ਠੇਕਾ ਮੁਲਾਜ਼ਮਾਂ ਵੱਲੋਂ ਵਿਰੋਧ

    ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਦਰਜ ਕਰਵਾਇਆ

    (ਖੁਸ਼ਵੀਰ ਸਿੰਘ ਤੂਰ), ਪਟਿਆਲਾ । ਪਟਿਆਲਾ ਇਥੇ ਅਰਬਨ ਅਸਟੇਟ ਵਿਖੇ ਪਾਵਰਕੌਮ ਦੇ ਦਫ਼ਤਰ ਦਾ ਉਦਘਾਟਨ ਕਰਨ ਪੁੱਜੇ ਬ੍ਰਹਮ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੂੰ ਠੇਕਾ ਮੁਲਾਜ਼ਮਾਂ ਵੱਲੋਂ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਦਰਜ ਕਰਵਾਇਆ ਗਿਆ ਇਸ ਦੌਰਾਨ ਪੁਲੀਸ ਪ੍ਰਸ਼ਾਸਨ ਵੱਲੋਂ ਵਿਰੋਧ ਕਰਨ ਵਾਲੇ ਠੇਕਾ ਕਰਮੀਆਂ ਨੂੰ ਬੈਰੀਕੇਡ ਲਾ ਕੇ ਰੋਕ ਲਿਆ ਗਿਆ । ਇਨ੍ਹਾਂ ਠੇਕਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਰੈਗੂਲਰ ਰੈਗੂਲਰ ਕਰਨ ਲਈ ਲਗਾਤਾਰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ ਜਿਸ ਤਹਿਤ ਉਨ੍ਹਾਂ ਐਲਾਨ ਕੀਤਾ ਹੋਇਆ ਹੈ ਕੀ ਪਿੰਡਾਂ ਤੇ ਸ਼ਹਿਰਾਂ ਵਿਚ ਪੁੱਜਣ ਵਾਲੇ ਕੈਬਨਿਟ ਮੰਤਰੀਆਂ ਅਤੇ ਦਾ ਵਿਰੋਧ ਕੀਤਾ ਜਾਵੇਗਾ ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ