ਸਾਡੇ ਨਾਲ ਸ਼ਾਮਲ

Follow us

14.9 C
Chandigarh
Friday, February 27, 2026
More
    Home Breaking News ਪੰਜਾਬੀ ਗਾਇਕ ਗ...

    ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

    ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ’ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।

    ਗੁਰਦਾਸ ਮਾਨ ਨੇ ਮਾਮਲੇ ’ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ