ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News ਡੇਰਾ ਸੱਚਾ ਸੌਦ...

    ਡੇਰਾ ਸੱਚਾ ਸੌਦਾ ਬੇਅਦਬੀ ਦੀਆਂ ਘਟਨਾਵਾਂ ਦੀ ਕਰਦਾ ਹੈ ਸਖ਼ਤ ਨਿੰਦਿਆ

    ਡੇਰਾ ਸੱਚਾ ਸੌਦਾ ਬੇਅਦਬੀ ਦੀਆਂ ਘਟਨਾਵਾਂ ਦੀ ਕਰਦਾ ਹੈ ਸਖ਼ਤ ਨਿੰਦਿਆ

    ਸਰਸਾ । ਡੇਰਾ ਸੱਚਾ ਸੌਦਾ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹੈ ਡੇਰਾ ਸੱਚਾ ਸੌਦਾ ਵੀ ਪਵਿੱਤਰ ਸ੍ਰੀ ਗੁਰੂ ਗਰੰਥ ਸਾਹਿਬ ਜੀ ਦਾ ਪੂਰਾ ਸਨਮਾਨ ਕਰਦਾ ਹੈ ਜੇਕਰ ਕੋਈ ਵਿਅਕਤੀ ਪਵਿੱਤਰ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਕਰਦਾ ਹੈ, ਤਾਂ ਡੇਰਾ ਸੱਚਾ ਸੌਦਾ ਉਸ ਦੀ ਸਖ਼ਤ ਨਿੰਦਿਆ ਕਰਦਾ ਹੈ। ਉਕਤ ਪ੍ਰਗਟਾਵਾ ਕਰਦਿਆਂ ਡੇਰਾ ਸੱਚਾ ਸੌਦਾ ਦੀ ਪ੍ਰਬੰਧਕੀ ਕਮੇਟੀ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਕਿਸੇ ਨਸ਼ੇ ਦਾ ਸੇਵਨ ਨਹੀਂ ਕਰਦੇ, ਜੇਕਰ ਕੋਈ ਨਸ਼ੇ ਦਾ ਸੇਵਨ ਕਰਦਾ ਹੈ ਤਾਂ ਉਹ ਡੇਰਾ ਸੱਚਾ ਸੌਦਾ ਦਾ ਸ਼ਰਧਾਲੂ ਨਹੀਂ ਹੋ ਸਕਦਾ। ਜੇਕਰ ਕੋਈ ਵਿਅਕਤੀ ਬੇਅਦਬੀ ਵਰਗੀ ਬੁਰੀ ਹਰਕਤ ਕਰਦਾ ਹੈ ਤਾਂ ਉਸ ਦੇ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਡੇਰਾ ਸੱਚਾ ਸੌਦਾ ਅਜਿਹੀ ਸਖ਼ਤ ਕਾਰਵਾਈ ਦੇ ਪੱਖ ’ਚ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ