ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News ਸੰਯੁਕਤ ਕਿਸਾਨ ...

    ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦੇ ਸੱਦੇ ‘ਤੇ ਪਟਿਆਲਾ ਬੰਦ

    ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦੇ ਸੱਦੇ ‘ਤੇ ਪਟਿਆਲਾ ਬੰਦ

    ਪਟਿਆਲਾ (ਖੁਸ਼ਵੀਰ ਸਿੰਘ ਤੂਰ) ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦੇ ਦਿੱਤੇ ਸੱਦੇ ਤਹਿਤ ਅੱਜ ਜ਼ਿਲ੍ਹਾ ਪਟਿਆਲਾ ਅੰਦਰ ਕਾਰੋਬਾਰੀ ਦੁਕਾਨਾਂ ਸਮੇਤ ਹੋਰ ਸਭ ਕੁਝ ਪੂਰੀ ਤਰ੍ਹਾਂ ਠੱਪ ਰਿਹਾ ਇੱਥੋਂ ਤੱਕ ਕਿ ਜ਼ਿਲ੍ਹੇ ਅੰਦਰ ਅੱਜ ਦਰਜਨ ਭਰ ਥਾਂਵਾਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਧਰਨੇ ਪ੍ਰਦਰਸ਼ਨ ਜਾਰੀ ਰਹੇ ਅਤੇ ਮੁੱਖ ਮਾਰਗ ਬੰਦ ਕੀਤੇ ਗਏ ਪਟਿਆਲਾ ਦੇ ਇੱਥੇ ਪਸਿਆਣਾ ਚੌਕ ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਵੱਡਾ ਧਰਨਾ ਦੇ ਕੇ ਆਪਣਾ ਰੋਸ ਪ੍ਰਦਰਸ਼ਨ ਕੀਤਾ ਗਿਆ

    ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨਾ ਸਮਾਂ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਨ੍ਹਾਂ ਸਮਾਂ ਇਹ ਧਰਨਾ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹਿਣਗੇ ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਸੈਂਕਡ਼ੇ ਕਿਸਾਨਾਂ ਕਾਲੇ ਕਾਨੂੰਨਾਂ ਖ਼ਿਲਾਫ਼ ਆਪਣੀ ਲੜਾਈ ਲੜਦਿਆਂ ਜ਼ਿੰਦਗੀ ਹਾਰ ਚੁੱਕੇ ਹਨ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ