ਸਾਡੇ ਨਾਲ ਸ਼ਾਮਲ

Follow us

19.2 C
Chandigarh
Thursday, February 26, 2026
More
    Home Breaking News ਚੰਨੀ ਸਰਕਾਰ ਨੇ...

    ਚੰਨੀ ਸਰਕਾਰ ਨੇ ਨਵਾਂ ਐਡਵੋਕੇਟ ਜਨਰਲ ਲਾਇਆ

    ਚੰਨੀ ਸਰਕਾਰ ਨੇ ਨਵਾਂ ਐਡਵੋਕੇਟ ਜਨਰਲ ਲਾਇਆ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੀਨੀਅਰ ਵਕੀਲ ਏ.ਪੀ. ਐਸ. ਦਿਓਲ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ ਏ. ਪੀ. ਐਸ. ਦਿਓਲ ਸੀਨੀਅਰ ਵਕੀਲ ਹਨ ਤੇ ਕਾਨੂੰਨੀ ਮਾਹਿਰ ਮੰਨੇ ਜਾਂਦੇ ਹਨ ਉਨ੍ਹਾਂ ਦੀ ਨਿਯੁਕਤੀ ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਨਾਲ ਹੋਈ ਤੇ ਉਨ੍ਹਾਂ ਦੀ ਨਿਯੁਕਤੀ ਦੀ ਰਸਮੀ ਹੁਕਮ ਵੀ ਜਾਰੀ ਕਰ ਦਿੱਤੇ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ